ਅਲ-ਕਹਫ · 12/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
ثُمَّ بَعَثْنَاهُمْ لِنَعْلَمَ أَيُّ الْحِزْبَيْنِ أَحْصَىٰ لِمَا لَبِثُوا أَمَدًا ۝١٢
Summa ba`asnaahum lina`lama ayyul hizbaini ahsaa limaa labisooo amadaa
📖 ਪੰਜਾਬੀ ਵਿੱਚ
12਼ ਫੇਰ ਅਸੀਂ ਉਹਨਾਂ (ਨੌਜਵਾਨਾਂ) ਨੂੰ (ਨੀਂਦ ਤੋਂ) ਉਠਾਇਆ ਤਾਂ ਜੋ ਅਸੀਂ ਇਹ ਪਤਾ ਕਰੀਏ ਕਿ ਦੋਵੇਂ ਧਿਰਾਂ ’ਚੋਂ ਕਿਸ ਨੇ ਆਪਣੀ ਠਹਿਰਨ ਦੀ ਮੁੱਦਤ ਨੂੰ ਯਾਦ ਰੱਖਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਲ-ਕਹਫ

10إِذْ أَوَى الْفِتْيَةُ إِلَى الْكَهْفِ فَقَالُوا رَبَّنَا آتِنَا مِن لَّدُنكَ رَحْمَةً وَهَيِّئْ لَنَا مِنْ أَمْرِنَا رَشَدًا
10਼ ਜਦੋਂ ਉਹਨਾਂ ਨੌਜਵਾਨਾਂ ਨੇ (ਆਪਣੇ ਈਮਾਨ ਨੂੰ ਕਾਫ਼ਿਰ ਬਾਦਸ਼ਾਹ ਤੋਂ ਮਹਫ਼ੂਜ਼ ਰੱਖਣ ਲਈ) ਗੁਫਾ ਵਿਚ ਜਾ ਕੇ ਸ਼ਰਨ ਲਈ ਤਾਂ ਉਹਨਾਂ ਨੇ ਦੁਆ ਕੀਤੀ ਸੀ ਕਿ ਹੇ ਸਾਡੇ ਮਾਲਿਕ! ਆਪਣੇ ਵੱਲੋਂ ਸਾਨੂੰ ਮਿਹਰਾਂ ਨਾਲ ਨਿਵਾਜ਼ ਦੇ ਅਤੇ ਸਾਡੇ ਮਾਅਮਲੇ ਵਿਚ ਸਾਡੀ ਅਗਵਾਈ ਕਰ।
11فَضَرَبْنَا عَلَىٰ آذَانِهِمْ فِي الْكَهْفِ سِنِينَ عَدَدًا
11਼ ਫੇਰ ਅਸੀਂ ਉਸੇ ਗੁਫਾ ਵਿਚ ਕਈ ਸਾਲਾਂ ਲਈ ਉਹਨਾਂ ਦੇ ਕੰਨਾਂ ’ਤੇ ਪੜਦਾ ਪਾ ਛੱਡਿਆ (ਕਿ ਉਹ ਕੁੱਝ ਨਾ ਸੁਣ ਸਕਣ ਤੇ ਸੁੱਤੇ ਰਹਿਣ)।
12ثُمَّ بَعَثْنَاهُمْ لِنَعْلَمَ أَيُّ الْحِزْبَيْنِ أَحْصَىٰ لِمَا لَبِثُوا أَمَدًا
12਼ ਫੇਰ ਅਸੀਂ ਉਹਨਾਂ (ਨੌਜਵਾਨਾਂ) ਨੂੰ (ਨੀਂਦ ਤੋਂ) ਉਠਾਇਆ ਤਾਂ ਜੋ ਅਸੀਂ ਇਹ ਪਤਾ ਕਰੀਏ ਕਿ ਦੋਵੇਂ ਧਿਰਾਂ ’ਚੋਂ ਕਿਸ ਨੇ ਆਪਣੀ ਠਹਿਰਨ ਦੀ ਮੁੱਦਤ ਨੂੰ ਯਾਦ ਰੱਖਿਆ ਹੈ।
13نَّحْنُ نَقُصُّ عَلَيْكَ نَبَأَهُم بِالْحَقِّ ۚ إِنَّهُمْ فِتْيَةٌ آمَنُوا بِرَبِّهِمْ وَزِدْنَاهُمْ هُدًى
13਼ (ਹੇ ਨਬੀ!) ਅਸੀਂ ਉਹਨਾਂ (ਗੁਫਾ ਵਾਲਿਆਂ) ਦਾ ਅਸਲ ਕਿੱਸਾ ਤੁਹਾਨੂੰ ਸੁਣਾਉਂਦੇ ਹਾਂ। ਉਹ ਕੁੱਝ ਨੌਜਵਾਨ ਸਨ ਜਿਹੜੇ ਆਪਣੇ ਰੱਬ ’ਤੇ ਈਮਾਨ ਲਿਆਏ ਸੀ ਅਤੇ ਅਸੀਂ ਉਹਨਾਂ ਨੂੰ ਹਿਦਾਇਤ ਵਿਚ ਉੱਨਤੀ ਬਖ਼ਸ਼ ਸੀ।
14وَرَبَطْنَا عَلَىٰ قُلُوبِهِمْ إِذْ قَامُوا فَقَالُوا رَبُّنَا رَبُّ السَّمَاوَاتِ وَالْأَرْضِ لَن نَّدْعُوَ مِن دُونِهِ إِلَٰهًا ۖ لَّقَدْ قُلْنَا إِذًا شَطَطًا
14਼ ਅਸੀਂ ਉਹਨਾਂ ਦੇ ਦਿਲਾਂ ਨੂੰ ਦ੍ਰਿੜਤਾ ਬਖ਼ਸ਼ੀ ਜਦੋਂ ਉਹ (ਬਾਦਸ਼ਾਹ ਦੇ ਦਰਬਾਰ ਵਿੱਚੋਂ) ਇਹ ਕਹਿੰਦੇ ਹੋਏ ਉੱਠ ਖੜੇ ਹੋਏ ਕਿ ਸਾਡਾ ਮਾਲਿਕ ਤਾਂ ਉਹੀਓ ਹੈ ਜਿਹੜਾ ਅਕਾਸ਼ ਤੇ ਧਰਤੀ ਦਾ ਮਾਲਿਕ ਹੈ, ਇਹ ਨਹੀਂ ਹੋ ਸਕਦਾ ਕਿ ਅਸੀਂ ਉਸ ਨੂੰ ਛੱਡ ਕੇ ਕਿਸੇ ਹੋਰ ਨੂੰ ਇਸ਼ਟ ਕਹਿਏ ? ਜੇਕਰ ਅਸੀਂ ਅਜਿਹਾ ਕੁੱਝ ਕਿਹਾ ਤਾਂ ਅਸੀਂ ਬਹੁਤ ਹੀ ਜ਼ੁਲਮ ਤੇ ਵਧੀਕੀ ਵਾਲੀ ਗੱਲ ਕਹੀ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
12ਆਇਤ

ਅਨੁਵਾਦ — ਅਲ-ਕਹਫ 12

ਸੂਰਾ ਅਲ-ਕਹਫ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਫੇਰ ਅਸੀਂ ਉਹਨਾਂ (ਨੌਜਵਾਨਾਂ) ਨੂੰ (ਨੀਂਦ ਤੋਂ) ਉਠਾਇਆ ਤਾਂ…

ਸੂਰਾ ਆਇਤ 12/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers