ਅਲ-ਕਹਫ · 13/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
نَّحْنُ نَقُصُّ عَلَيْكَ نَبَأَهُم بِالْحَقِّ ۚ إِنَّهُمْ فِتْيَةٌ آمَنُوا بِرَبِّهِمْ وَزِدْنَاهُمْ هُدًى ۝١٣
Nahnu naqussu `alaika naba ahum bilhaqq; innahum fityatun aamanoo bi Rabbihim wa zidnaahum hudaa
📖 ਪੰਜਾਬੀ ਵਿੱਚ
13਼ (ਹੇ ਨਬੀ!) ਅਸੀਂ ਉਹਨਾਂ (ਗੁਫਾ ਵਾਲਿਆਂ) ਦਾ ਅਸਲ ਕਿੱਸਾ ਤੁਹਾਨੂੰ ਸੁਣਾਉਂਦੇ ਹਾਂ। ਉਹ ਕੁੱਝ ਨੌਜਵਾਨ ਸਨ ਜਿਹੜੇ ਆਪਣੇ ਰੱਬ ’ਤੇ ਈਮਾਨ ਲਿਆਏ ਸੀ ਅਤੇ ਅਸੀਂ ਉਹਨਾਂ ਨੂੰ ਹਿਦਾਇਤ ਵਿਚ ਉੱਨਤੀ ਬਖ਼ਸ਼ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਕਹਫ

11فَضَرَبْنَا عَلَىٰ آذَانِهِمْ فِي الْكَهْفِ سِنِينَ عَدَدًا
11਼ ਫੇਰ ਅਸੀਂ ਉਸੇ ਗੁਫਾ ਵਿਚ ਕਈ ਸਾਲਾਂ ਲਈ ਉਹਨਾਂ ਦੇ ਕੰਨਾਂ ’ਤੇ ਪੜਦਾ ਪਾ ਛੱਡਿਆ (ਕਿ ਉਹ ਕੁੱਝ ਨਾ ਸੁਣ ਸਕਣ ਤੇ ਸੁੱਤੇ ਰਹਿਣ)।
12ثُمَّ بَعَثْنَاهُمْ لِنَعْلَمَ أَيُّ الْحِزْبَيْنِ أَحْصَىٰ لِمَا لَبِثُوا أَمَدًا
12਼ ਫੇਰ ਅਸੀਂ ਉਹਨਾਂ (ਨੌਜਵਾਨਾਂ) ਨੂੰ (ਨੀਂਦ ਤੋਂ) ਉਠਾਇਆ ਤਾਂ ਜੋ ਅਸੀਂ ਇਹ ਪਤਾ ਕਰੀਏ ਕਿ ਦੋਵੇਂ ਧਿਰਾਂ ’ਚੋਂ ਕਿਸ ਨੇ ਆਪਣੀ ਠਹਿਰਨ ਦੀ ਮੁੱਦਤ ਨੂੰ ਯਾਦ ਰੱਖਿਆ ਹੈ।
13نَّحْنُ نَقُصُّ عَلَيْكَ نَبَأَهُم بِالْحَقِّ ۚ إِنَّهُمْ فِتْيَةٌ آمَنُوا بِرَبِّهِمْ وَزِدْنَاهُمْ هُدًى
13਼ (ਹੇ ਨਬੀ!) ਅਸੀਂ ਉਹਨਾਂ (ਗੁਫਾ ਵਾਲਿਆਂ) ਦਾ ਅਸਲ ਕਿੱਸਾ ਤੁਹਾਨੂੰ ਸੁਣਾਉਂਦੇ ਹਾਂ। ਉਹ ਕੁੱਝ ਨੌਜਵਾਨ ਸਨ ਜਿਹੜੇ ਆਪਣੇ ਰੱਬ ’ਤੇ ਈਮਾਨ ਲਿਆਏ ਸੀ ਅਤੇ ਅਸੀਂ ਉਹਨਾਂ ਨੂੰ ਹਿਦਾਇਤ ਵਿਚ ਉੱਨਤੀ ਬਖ਼ਸ਼ ਸੀ।
14وَرَبَطْنَا عَلَىٰ قُلُوبِهِمْ إِذْ قَامُوا فَقَالُوا رَبُّنَا رَبُّ السَّمَاوَاتِ وَالْأَرْضِ لَن نَّدْعُوَ مِن دُونِهِ إِلَٰهًا ۖ لَّقَدْ قُلْنَا إِذًا شَطَطًا
14਼ ਅਸੀਂ ਉਹਨਾਂ ਦੇ ਦਿਲਾਂ ਨੂੰ ਦ੍ਰਿੜਤਾ ਬਖ਼ਸ਼ੀ ਜਦੋਂ ਉਹ (ਬਾਦਸ਼ਾਹ ਦੇ ਦਰਬਾਰ ਵਿੱਚੋਂ) ਇਹ ਕਹਿੰਦੇ ਹੋਏ ਉੱਠ ਖੜੇ ਹੋਏ ਕਿ ਸਾਡਾ ਮਾਲਿਕ ਤਾਂ ਉਹੀਓ ਹੈ ਜਿਹੜਾ ਅਕਾਸ਼ ਤੇ ਧਰਤੀ ਦਾ ਮਾਲਿਕ ਹੈ, ਇਹ ਨਹੀਂ ਹੋ ਸਕਦਾ ਕਿ ਅਸੀਂ ਉਸ ਨੂੰ ਛੱਡ ਕੇ ਕਿਸੇ ਹੋਰ ਨੂੰ ਇਸ਼ਟ ਕਹਿਏ ? ਜੇਕਰ ਅਸੀਂ ਅਜਿਹਾ ਕੁੱਝ ਕਿਹਾ ਤਾਂ ਅਸੀਂ ਬਹੁਤ ਹੀ ਜ਼ੁਲਮ ਤੇ ਵਧੀਕੀ ਵਾਲੀ ਗੱਲ ਕਹੀ।
15هَٰؤُلَاءِ قَوْمُنَا اتَّخَذُوا مِن دُونِهِ آلِهَةً ۖ لَّوْلَا يَأْتُونَ عَلَيْهِم بِسُلْطَانٍ بَيِّنٍ ۖ فَمَنْ أَظْلَمُ مِمَّنِ افْتَرَىٰ عَلَى اللَّهِ كَذِبًا
15਼ ਇਹ ਹੈ ਸਾਡੀ ਕੌਮ ਜਿਸ ਨੇ ਉਸ (ਅੱਲਾਹ)ਨੂੰ ਛੁੱਡ ਕੇ ਹੋਰ ਇਸ਼ਟ ਬਣਾ ਰੱਖੇ ਹਨ। ਇਹਨਾਂ ਦੇ ਇਸ਼ਟ ਹੋਣ ਦੀ ਇਹ ਲੋਕ ਕੋਈ ਖੁੱਲ੍ਹੀ ਦਲੀਲ ਕਿਉਂ ਨਹੀਂ ਲਿਆਉਂਦੇ ? ਅੱਲਾਹ ’ਤੇ ਝੂਠ ਜੋੜਣ ਵਾਲਿਆਂ ਤੋਂ ਵੱਧ ਜ਼ਾਲਮ ਹੋਰ ਕੌਣ ਹੋਵੇਗਾ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
13ਆਇਤ

ਅਨੁਵਾਦ — ਅਲ-ਕਹਫ 13

ਸੂਰਾ ਅਲ-ਕਹਫ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ (ਹੇ ਨਬੀ!) ਅਸੀਂ ਉਹਨਾਂ (ਗੁਫਾ ਵਾਲਿਆਂ) ਦਾ ਅਸਲ ਕਿੱਸਾ…

ਸੂਰਾ ਆਇਤ 13/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers