ਅਲ-ਕਹਫ · 2/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
قَيِّمًا لِّيُنذِرَ بَأْسًا شَدِيدًا مِّن لَّدُنْهُ وَيُبَشِّرَ الْمُؤْمِنِينَ الَّذِينَ يَعْمَلُونَ الصَّالِحَاتِ أَنَّ لَهُمْ أَجْرًا حَسَنًا ۝٢
Qaiyimal liyunzira baasan shadeedam mil ladunhu wa yubashshiral mu`mineenal lazeena ya`maloonas saalihaati anna lahum ajran hasanaa
📖 ਪੰਜਾਬੀ ਵਿੱਚ
2਼ ਸਗੋਂ ਠੀਕ ਤੇ ਸਿੱਧੀਆਂ ਗੱਲਾਂ ਆਖਣ ਵਾਲੀ ਕਿਤਾਬ ਉਤਾਰੀ ਤਾਂ ਜੋ ਉਹ (ਲੋਕਾਂ ਨੂੰ) ਉਸ (ਅੱਲਾਹ) ਵੱਲੋਂ ਕਰੜੇ ਅਜ਼ਾਬ ਤੋਂ ਖ਼ਬਰਦਾਰ ਕਰੇ ਅਤੇ ਨੇਕ ਕੰਮ ਕਰਨ ਵਾਲੇ ਈਮਾਨ ਵਾਲਿਆਂ ਨੂੰ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਵੇ ਕਿ ਬੇਸ਼ਕ ਉਹਨਾਂ ਲਈ ਬਹੁਤ ਹੀ ਚੰਗਾ ਬਦਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਲ-ਕਹਫ

1الْحَمْدُ لِلَّهِ الَّذِي أَنزَلَ عَلَىٰ عَبْدِهِ الْكِتَابَ وَلَمْ يَجْعَل لَّهُ عِوَجًا ۜ
1਼ ਹਰ ਪ੍ਰਕਾਰ ਦੀਆਂ ਤਾਰੀਫ਼ਾਂ (ਤੇ ਸ਼ੁਕਰਾਨੇ) ਉਸ ਅੱਲਾਹ ਨੂੰ ਹੀ ਸ਼ੋਭਾ ਦਿੰਦੇ ਹਨ ਜਿਸ ਨੇ ਆਪਣੇ ਬੰਦੇ (ਮੁਹੰਮਦ ਸ:) ’ਤੇ ਕਿਤਾਬ (.ਕੁਰਆਨ) ਉਤਾਰੀ ਅਤੇ ਜਿਸ ਵਿਚ ਕੋਈ ਵੀ ਵਿੰਗ-ਵੱਲ ਨਹੀਂ
2قَيِّمًا لِّيُنذِرَ بَأْسًا شَدِيدًا مِّن لَّدُنْهُ وَيُبَشِّرَ الْمُؤْمِنِينَ الَّذِينَ يَعْمَلُونَ الصَّالِحَاتِ أَنَّ لَهُمْ أَجْرًا حَسَنًا
2਼ ਸਗੋਂ ਠੀਕ ਤੇ ਸਿੱਧੀਆਂ ਗੱਲਾਂ ਆਖਣ ਵਾਲੀ ਕਿਤਾਬ ਉਤਾਰੀ ਤਾਂ ਜੋ ਉਹ (ਲੋਕਾਂ ਨੂੰ) ਉਸ (ਅੱਲਾਹ) ਵੱਲੋਂ ਕਰੜੇ ਅਜ਼ਾਬ ਤੋਂ ਖ਼ਬਰਦਾਰ ਕਰੇ ਅਤੇ ਨੇਕ ਕੰਮ ਕਰਨ ਵਾਲੇ ਈਮਾਨ ਵਾਲਿਆਂ ਨੂੰ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਵੇ ਕਿ ਬੇਸ਼ਕ ਉਹਨਾਂ ਲਈ ਬਹੁਤ ਹੀ ਚੰਗਾ ਬਦਲਾ ਹੈ।
3مَّاكِثِينَ فِيهِ أَبَدًا
3਼ ਜਿਸ (ਸਵਰਗ ਵਿਚ) ਉਹ ਸਦਾ ਰਹਿਣਗੇ।
4وَيُنذِرَ الَّذِينَ قَالُوا اتَّخَذَ اللَّهُ وَلَدًا
4਼ ਅਤੇ ਉਹਨਾਂ ਲੋਕਾਂ ਨੂੰ ਵੀ ਡਰਾਏ ਜਿਹੜੇ ਆਖਦੇ ਹਨ ਕਿ ਅੱਲਾਹ ਔਲਾਦ ਰੱਖਦਾ ਹੈ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
2ਆਇਤ

ਅਨੁਵਾਦ — ਅਲ-ਕਹਫ 2

ਸੂਰਾ ਅਲ-ਕਹਫ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਸਗੋਂ ਠੀਕ ਤੇ ਸਿੱਧੀਆਂ ਗੱਲਾਂ ਆਖਣ ਵਾਲੀ ਕਿਤਾਬ ਉਤਾਰੀ…

ਸੂਰਾ ਆਇਤ 2/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers