ਅਲ-ਕਹਫ · 24/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
إِلَّا أَن يَشَاءَ اللَّهُ ۚ وَاذْكُر رَّبَّكَ إِذَا نَسِيتَ وَقُلْ عَسَىٰ أَن يَهْدِيَنِ رَبِّي لِأَقْرَبَ مِنْ هَٰذَا رَشَدًا ۝٢٤
Illaaa any yashaaa`al laah; wazkur Rabbaka izaa naseeta wa qul `asaaa any yahdiyani Rabbee li aqraba min haazaa rashadaa
📖 ਪੰਜਾਬੀ ਵਿੱਚ
24਼ (ਸਗੋਂ ਆਖਿਆ ਕਰੋ) ਹਾਂ, ਜੇ ਅੱਲਾਹ ਚਾਹੇ (ਫੇਰ ਹੀ ਕਰ ਸਕਦੇ ਹੋ) ਜੇ ਤੁਸੀਂ (ਇਨਸ਼ਾ ਅੱਲਾਹ ਕਹਿਣਾ) ਭੁਲ ਜਾਵੋ ਤਾਂ ਝੱਟ ਆਪਣੇ ਰੱਬ ਨੂੰ ਯਾਦ ਕਰੋ ਅਤੇ ਆਖੋ ਕਿ ਆਸ ਹੈ ਕਿ ਮੇਰਾ ਰੱਬ ਇਸ ਮਾਮਲੇ ਵਿਚ ਹਿਦਾਇਤ ਤੇ ਭਲਾਈ ਵਲ ਮੇਰੀ ਅਗਵਾਈ ਕਰੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਲ-ਕਹਫ

22سَيَقُولُونَ ثَلَاثَةٌ رَّابِعُهُمْ كَلْبُهُمْ وَيَقُولُونَ خَمْسَةٌ سَادِسُهُمْ كَلْبُهُمْ رَجْمًا بِالْغَيْبِ ۖ وَيَقُولُونَ سَبْعَةٌ وَثَامِنُهُمْ كَلْبُهُمْ ۚ قُل رَّبِّي أَعْلَمُ بِعِدَّتِهِم مَّا يَعْلَمُهُمْ إِلَّا قَلِيلٌ ۗ فَلَا تُمَارِ فِيهِمْ إِلَّا مِرَاءً ظَاهِرًا وَلَا تَسْتَفْتِ فِيهِم مِّنْهُمْ أَحَدًا
22਼ ਕੁੱਝ ਲੋਕ ਤਾਂ ਆਖਣਗੇ ਕਿ ਉਹ (ਗੁਫਾ ਵਾਲੇ) ਤਿੰਨ ਸਨ ਅਤੇ ਚੌਥਾ ਉਹਨਾਂ ਦਾ ਕੁੱਤਾ ਸੀ, ਕੁੱਝ ਆਖਣਗੇ ਕਿ ਉਹ ਪੰਜ ਸਨ ਤੇ ਛੇਵਾਂ ਉਹਨਾਂ ਦਾ ਕੁੱਤਾ ਸੀ। (ਇਹ ਸਭ) ਹਨੇਰੇ ਵਿਚ ਤੀਰ ਚਲਾਉਣਾ ਹੈ। ਕੁੱਝ ਲੋਕ (ਇਹ ਵੀ) ਆਖਣਗੇ ਕਿ ਉਹ ਸਤ ਸਨ ਅਤੇ ਅਠਵਾਂ ਉਹਨਾਂ ਦਾ ਕੁੱਤਾ ਸੀ। (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰਾ ਮਾਲਿਕ ਹੀ (ਉਹਨਾਂ ਦੀ ਠੀਕ ਗਿਣਤੀ) ਨੂੰ ਜਾਣਦਾ ਹੈ ਜਦ ਕਿ ਠੀਕ ਗਿਣਤੀ ਤਾਂ ਬਹੁਤ ਹੀ ਘੱਟ ਲੋਕ ਜਾਣਦੇ ਹਨ। ਸੋ ਤੁਸੀਂ ਇਸ ਸੰਬੰਧ ਵਿਚ ਸਰਸਰੀ ਗੱਲ ਕਰੋ ਅਤੇ ਕੋਈ ਵਾਦ-ਵਿਵਾਦ ਵਾਲੀ ਗੱਲ ਨਾ ਕਰੋ ਅਤੇ ਨਾ ਤੁਸੀਂ ਉਹਨਾਂ ਦੇ ਬਾਰੇ ਕਿਸੇ ਤੋਂ ਕੁੱਝ ਪੁੱਛੋ।
23وَلَا تَقُولَنَّ لِشَيْءٍ إِنِّي فَاعِلٌ ذَٰلِكَ غَدًا
23਼ ਕਿਸੇ ਵੀ ਕੰਮ ਬਾਰੇ ਕਦੇ ਵੀ ਇਹ ਨਾ ਕਹੋ ਕਿ ਮੈਂ ਇਹ ਕੰਮ ਭਲਕੇ ਕਰਾਂਗਾ।
24إِلَّا أَن يَشَاءَ اللَّهُ ۚ وَاذْكُر رَّبَّكَ إِذَا نَسِيتَ وَقُلْ عَسَىٰ أَن يَهْدِيَنِ رَبِّي لِأَقْرَبَ مِنْ هَٰذَا رَشَدًا
24਼ (ਸਗੋਂ ਆਖਿਆ ਕਰੋ) ਹਾਂ, ਜੇ ਅੱਲਾਹ ਚਾਹੇ (ਫੇਰ ਹੀ ਕਰ ਸਕਦੇ ਹੋ) ਜੇ ਤੁਸੀਂ (ਇਨਸ਼ਾ ਅੱਲਾਹ ਕਹਿਣਾ) ਭੁਲ ਜਾਵੋ ਤਾਂ ਝੱਟ ਆਪਣੇ ਰੱਬ ਨੂੰ ਯਾਦ ਕਰੋ ਅਤੇ ਆਖੋ ਕਿ ਆਸ ਹੈ ਕਿ ਮੇਰਾ ਰੱਬ ਇਸ ਮਾਮਲੇ ਵਿਚ ਹਿਦਾਇਤ ਤੇ ਭਲਾਈ ਵਲ ਮੇਰੀ ਅਗਵਾਈ ਕਰੇਗਾ।
25وَلَبِثُوا فِي كَهْفِهِمْ ثَلَاثَ مِائَةٍ سِنِينَ وَازْدَادُوا تِسْعًا
25਼ ਉਹ ਲੋਕ ਗੁਫਾ ਵਿਚ ਤਿੰਨ ਸੌ ਸਾਲ ਤੋਂ ਨੌ ਸਾਲ ਵੱਧ (ਭਾਵ 309 ਸਾਲ) ਰਹੇ।
26قُلِ اللَّهُ أَعْلَمُ بِمَا لَبِثُوا ۖ لَهُ غَيْبُ السَّمَاوَاتِ وَالْأَرْضِ ۖ أَبْصِرْ بِهِ وَأَسْمِعْ ۚ مَا لَهُم مِّن دُونِهِ مِن وَلِيٍّ وَلَا يُشْرِكُ فِي حُكْمِهِ أَحَدًا
26਼ (ਹੇ ਨਬੀ!) ਤੁਸੀਂ ਆਖ ਦਿਓ ਕਿ ਉਹਨਾਂ ਦੇ ਰਹਿਣ ਦਾ ਠੀਕ ਸਮਾਂ ਤਾਂ ਅੱਲਾਹ ਹੀ ਜਾਣਦਾ ਹੈ। ਅਕਾਸ਼ਾਂ ਤੇ ਧਰਤੀ ਦਾ ਗੁਪਤ ਗਿਆਨ ਕੇਵਲ ਉਸੇ ਨੂੰ ਹੀ ਹੈ। ਉਹ ਕਿੰਨਾ ਵਧੀਆ ਵੇਖਣ ਤੇ ਸੁਣਨ ਵਾਲਾ ਹੈ। ਅੱਲਾਹ ਤੋਂ ਛੁੱਟ ਉਹਨਾਂ ਦਾ ਕੋਈ ਸਹਾਈ ਨਹੀਂ ਅਤੇ ਅੱਲਾਹ ਆਪਣੀ ਸੱਤਾ ਵਿਚ ਕਿਸੇ ਨੂੰ ਭਾਈਵਾਲ ਨਹੀਂ ਬਣਾਉਂਦਾ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
24ਆਇਤ

ਅਨੁਵਾਦ — ਅਲ-ਕਹਫ 24

ਸੂਰਾ ਅਲ-ਕਹਫ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ (ਸਗੋਂ ਆਖਿਆ ਕਰੋ) ਹਾਂ, ਜੇ ਅੱਲਾਹ ਚਾਹੇ (ਫੇਰ ਹੀ…

ਸੂਰਾ ਆਇਤ 24/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers