ਅਲ-ਕਹਫ · 25/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
وَلَبِثُوا فِي كَهْفِهِمْ ثَلَاثَ مِائَةٍ سِنِينَ وَازْدَادُوا تِسْعًا ۝٢٥
Wa labisoo fee kahfihim salaasa mi`atin sineena wazdaadoo tis`aa
📖 ਪੰਜਾਬੀ ਵਿੱਚ
25਼ ਉਹ ਲੋਕ ਗੁਫਾ ਵਿਚ ਤਿੰਨ ਸੌ ਸਾਲ ਤੋਂ ਨੌ ਸਾਲ ਵੱਧ (ਭਾਵ 309 ਸਾਲ) ਰਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਲ-ਕਹਫ

23وَلَا تَقُولَنَّ لِشَيْءٍ إِنِّي فَاعِلٌ ذَٰلِكَ غَدًا
23਼ ਕਿਸੇ ਵੀ ਕੰਮ ਬਾਰੇ ਕਦੇ ਵੀ ਇਹ ਨਾ ਕਹੋ ਕਿ ਮੈਂ ਇਹ ਕੰਮ ਭਲਕੇ ਕਰਾਂਗਾ।
24إِلَّا أَن يَشَاءَ اللَّهُ ۚ وَاذْكُر رَّبَّكَ إِذَا نَسِيتَ وَقُلْ عَسَىٰ أَن يَهْدِيَنِ رَبِّي لِأَقْرَبَ مِنْ هَٰذَا رَشَدًا
24਼ (ਸਗੋਂ ਆਖਿਆ ਕਰੋ) ਹਾਂ, ਜੇ ਅੱਲਾਹ ਚਾਹੇ (ਫੇਰ ਹੀ ਕਰ ਸਕਦੇ ਹੋ) ਜੇ ਤੁਸੀਂ (ਇਨਸ਼ਾ ਅੱਲਾਹ ਕਹਿਣਾ) ਭੁਲ ਜਾਵੋ ਤਾਂ ਝੱਟ ਆਪਣੇ ਰੱਬ ਨੂੰ ਯਾਦ ਕਰੋ ਅਤੇ ਆਖੋ ਕਿ ਆਸ ਹੈ ਕਿ ਮੇਰਾ ਰੱਬ ਇਸ ਮਾਮਲੇ ਵਿਚ ਹਿਦਾਇਤ ਤੇ ਭਲਾਈ ਵਲ ਮੇਰੀ ਅਗਵਾਈ ਕਰੇਗਾ।
25وَلَبِثُوا فِي كَهْفِهِمْ ثَلَاثَ مِائَةٍ سِنِينَ وَازْدَادُوا تِسْعًا
25਼ ਉਹ ਲੋਕ ਗੁਫਾ ਵਿਚ ਤਿੰਨ ਸੌ ਸਾਲ ਤੋਂ ਨੌ ਸਾਲ ਵੱਧ (ਭਾਵ 309 ਸਾਲ) ਰਹੇ।
26قُلِ اللَّهُ أَعْلَمُ بِمَا لَبِثُوا ۖ لَهُ غَيْبُ السَّمَاوَاتِ وَالْأَرْضِ ۖ أَبْصِرْ بِهِ وَأَسْمِعْ ۚ مَا لَهُم مِّن دُونِهِ مِن وَلِيٍّ وَلَا يُشْرِكُ فِي حُكْمِهِ أَحَدًا
26਼ (ਹੇ ਨਬੀ!) ਤੁਸੀਂ ਆਖ ਦਿਓ ਕਿ ਉਹਨਾਂ ਦੇ ਰਹਿਣ ਦਾ ਠੀਕ ਸਮਾਂ ਤਾਂ ਅੱਲਾਹ ਹੀ ਜਾਣਦਾ ਹੈ। ਅਕਾਸ਼ਾਂ ਤੇ ਧਰਤੀ ਦਾ ਗੁਪਤ ਗਿਆਨ ਕੇਵਲ ਉਸੇ ਨੂੰ ਹੀ ਹੈ। ਉਹ ਕਿੰਨਾ ਵਧੀਆ ਵੇਖਣ ਤੇ ਸੁਣਨ ਵਾਲਾ ਹੈ। ਅੱਲਾਹ ਤੋਂ ਛੁੱਟ ਉਹਨਾਂ ਦਾ ਕੋਈ ਸਹਾਈ ਨਹੀਂ ਅਤੇ ਅੱਲਾਹ ਆਪਣੀ ਸੱਤਾ ਵਿਚ ਕਿਸੇ ਨੂੰ ਭਾਈਵਾਲ ਨਹੀਂ ਬਣਾਉਂਦਾ।
27وَاتْلُ مَا أُوحِيَ إِلَيْكَ مِن كِتَابِ رَبِّكَ ۖ لَا مُبَدِّلَ لِكَلِمَاتِهِ وَلَن تَجِدَ مِن دُونِهِ مُلْتَحَدًا
27਼ (ਹੇ ਨਬੀ!) ਤੁਹਾਡੇ ਵੱਲ ਤੁਹਾਡੇ ਰੱਬ ਵੱਲੋਂ ਜਿਹੜੀ ਕਿਤਾਬ ਵਹੀ ਕੀਤੀ ਗਈ ਹੈ ਤੁਸੀਂ ਉਸ ਨੂੰ ਪੜ੍ਹਦੇ ਰਿਹਾ ਕਰੋ। ਇਸ (.ਕੁਰਆਨ) ਦੀਆਂ ਗੱਲਾਂ ਨੂੰ ਕੋਈ ਬਦਲਣ ਵਾਲਾ ਨਹੀਂ ਅਤੇ ਨਾ ਹੀ ਤੁਹਾਨੂੰ ਉਸ (ਅੱਲਾਹ) ਤੋਂ ਛੁੱਟ ਕੋਈ ਸ਼ਰਨ ਸਥਾਨ ਮਿਲ ਸਕਦਾ ਹੈ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
25ਆਇਤ

ਅਨੁਵਾਦ — ਅਲ-ਕਹਫ 25

ਸੂਰਾ ਅਲ-ਕਹਫ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਉਹ ਲੋਕ ਗੁਫਾ ਵਿਚ ਤਿੰਨ ਸੌ ਸਾਲ ਤੋਂ ਨੌ…

ਸੂਰਾ ਆਇਤ 25/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers