ਅਲ-ਕਹਫ · 32/110
ਅਨੁਵਾਦ ਉਚਾਰਨ — ਅਲ-ਕਹਫ
۞ وَاضْرِبْ لَهُم مَّثَلًا رَّجُلَيْنِ جَعَلْنَا لِأَحَدِهِمَا جَنَّتَيْنِ مِنْ أَعْنَابٍ وَحَفَفْنَاهُمَا بِنَخْلٍ وَجَعَلْنَا بَيْنَهُمَا زَرْعًا ۝٣٢
Wadrib lahum masalar rajulaini ja`alnaa li ahadihimaa jannataini min a`naabinw wa hafafnaahumaa binakhilinw wa ja`alnaa bainahumaa zar`aa
📖 ਪੰਜਾਬੀ ਵਿੱਚ
32਼ (ਹੇ ਨਬੀ!) ਇਹਨਾਂ ਲੋਕਾਂ ਨੂੰ ਉਹਨਾਂ ਦੋ ਵਿਅਕਤੀਆਂ ਦੀ ਉਦਾਹਰਨ ਵੀ ਸੁਣਾ ਦਿਓ, ਉਨ੍ਹਾਂ ਜਿਨ੍ਹਾਂ ਵਿੱਚੋਂ ਇਕ ਨੂੰ ਅਸਾਂ ਅੰਗੂਰਾਂ ਦੇ ਦੋ ਬਾਗ਼ ਦਿੱਤੇ ਸੀ ਅਤੇ ਉਹਨਾਂ ਦੁਆਲੇ ਖਜੂਰਾਂ ਦੇ ਰੁੱਖਾਂ ਦੀ ਵਾੜ ਲਾਈ ਸੀ ਅਤੇ ਉਹਨਾਂ (ਦੋਵੇਂ ਬਾਗ਼ਾਂ) ਦੇ ਵਿਚਾਲੇ ਖੇਤੀ ਉਗਾ ਛੱਡੀ ਸੀ।
🎧 ਸੁਣੋ

📜 ਆਇਤ 30-34 — ਅਲ-ਕਹਫ

30إِنَّ الَّذِينَ آمَنُوا وَعَمِلُوا الصَّالِحَاتِ إِنَّا لَا نُضِيعُ أَجْرَ مَنْ أَحْسَنَ عَمَلًا
30਼ ਪਰ ਜਿਹੜੇ ਈਮਾਨ ਲਿਆਉਣ ਤੇ ਫੇਰ ਨੇਕ ਕਰਮ ਕਰਨ ਤਾਂ ਅਸੀਂ ਕਿਸੇ ਵੀ ਨੇਕ ਕਰਮ ਕਰਨ ਵਾਲੇ ਦਾ ਬਦਲਾ ਅਜਾਈਂ ਨਹੀਂ ਗੁਆਉਂਦੇ (ਭਾਵ ਹੱਕ ਨਹੀਂ ਮਾਰਦੇ)।
31أُولَٰئِكَ لَهُمْ جَنَّاتُ عَدْنٍ تَجْرِي مِن تَحْتِهِمُ الْأَنْهَارُ يُحَلَّوْنَ فِيهَا مِنْ أَسَاوِرَ مِن ذَهَبٍ وَيَلْبَسُونَ ثِيَابًا خُضْرًا مِّن سُندُسٍ وَإِسْتَبْرَقٍ مُّتَّكِئِينَ فِيهَا عَلَى الْأَرَائِكِ ۚ نِعْمَ الثَّوَابُ وَحَسُنَتْ مُرْتَفَقًا
31਼ ਉਹਨਾਂ ਲੋਕਾਂ ਲਈ ਸਦੀਵੀ ਬਾਗ਼ (ਜੰਨਤਾਂ) ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਉੱਥੇ ਉਹਨਾਂ ਨੂੰ ਸੋਨੇ ਦੇ ਕੜੇ ਪੁਵਾਏ ਜਾਣਾਂਗੇ ਅਤੇ ਹਰੇ ਰੰਗ ਦੇ ਬਰੀਕ ਤੇ ਮੋਟੇ ਰੇਸ਼ਮੀ ਲਿਬਾਸ ਪਹਿਣਨਗੇ। ਉੱਥੇ ਉਹ ਤੱਖਤਾਂ ਉੱਤੇ ਗਾਵੇ ਲਾਈਂ ਬੈਠੇ ਹੋਣਗੇ। ਕਿੰਨਾ ਵਧੀਆ ਬਦਲਾ ਹੈ ਅਤੇ ਕਿੰਨਾ ਵਧੀਆ ਵਿਸ਼ਰਾਮ ਘਰ (ਜੰਨਤ) ਹੈ।
32۞ وَاضْرِبْ لَهُم مَّثَلًا رَّجُلَيْنِ جَعَلْنَا لِأَحَدِهِمَا جَنَّتَيْنِ مِنْ أَعْنَابٍ وَحَفَفْنَاهُمَا بِنَخْلٍ وَجَعَلْنَا بَيْنَهُمَا زَرْعًا
32਼ (ਹੇ ਨਬੀ!) ਇਹਨਾਂ ਲੋਕਾਂ ਨੂੰ ਉਹਨਾਂ ਦੋ ਵਿਅਕਤੀਆਂ ਦੀ ਉਦਾਹਰਨ ਵੀ ਸੁਣਾ ਦਿਓ, ਉਨ੍ਹਾਂ ਜਿਨ੍ਹਾਂ ਵਿੱਚੋਂ ਇਕ ਨੂੰ ਅਸਾਂ ਅੰਗੂਰਾਂ ਦੇ ਦੋ ਬਾਗ਼ ਦਿੱਤੇ ਸੀ ਅਤੇ ਉਹਨਾਂ ਦੁਆਲੇ ਖਜੂਰਾਂ ਦੇ ਰੁੱਖਾਂ ਦੀ ਵਾੜ ਲਾਈ ਸੀ ਅਤੇ ਉਹਨਾਂ (ਦੋਵੇਂ ਬਾਗ਼ਾਂ) ਦੇ ਵਿਚਾਲੇ ਖੇਤੀ ਉਗਾ ਛੱਡੀ ਸੀ।
33كِلْتَا الْجَنَّتَيْنِ آتَتْ أُكُلَهَا وَلَمْ تَظْلِم مِّنْهُ شَيْئًا ۚ وَفَجَّرْنَا خِلَالَهُمَا نَهَرًا
33਼ ਦੋਵੇਂ ਬਾਗ਼ਾਂ ਨੇ ਫਲ ਦੇਣ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਸੀ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਵਿਚਕਾਰ ਅਸੀਂ ਇਕ ਨਹਿਰ ਵਗਾ ਦਿੱਤੀ ਸੀ।
34وَكَانَ لَهُ ثَمَرٌ فَقَالَ لِصَاحِبِهِ وَهُوَ يُحَاوِرُهُ أَنَا أَكْثَرُ مِنكَ مَالًا وَأَعَزُّ نَفَرًا
34਼ ਜਦੋਂ ਉਸ ਨੂੰ ਫਲਾਂ (ਦੀ ਉਪਜ ਪੂਰੀ) ਮਿਲ ਗਈ ਤਾਂ ਉਹ ਆਪਣੇ ਮਿੱਤਰ ਨੂੰ ਗੱਲਾਂ ਕਰਦੇ ਹੋਏ ਆਖਣ ਲੱਗਾ ਕਿ ਮੈਂ ਤੈਥੋਂ ਵਧੇਰੇ ਮਾਲਦਾਰ ਹਾਂ ਅਤੇ ਜੱਥੇ ਪੱਖੋਂ ਵੀ ਤੇਥੋਂ ਵੱਧ ਆਦਰ-ਮਾਨ ਵਾਲਾ ਹਾਂ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
32ਆਇਤ

ਅਨੁਵਾਦ — ਅਲ-ਕਹਫ 32

ਸੂਰਾ ਅਲ-ਕਹਫ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ (ਹੇ ਨਬੀ!) ਇਹਨਾਂ ਲੋਕਾਂ ਨੂੰ ਉਹਨਾਂ ਦੋ ਵਿਅਕਤੀਆਂ ਦੀ…

ਸੂਰਾ ਆਇਤ 32/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 30–34. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers