ਅਲ-ਕਹਫ · 33/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
كِلْتَا الْجَنَّتَيْنِ آتَتْ أُكُلَهَا وَلَمْ تَظْلِم مِّنْهُ شَيْئًا ۚ وَفَجَّرْنَا خِلَالَهُمَا نَهَرًا ۝٣٣
Kiltal jannataini aatat ukulahaa wa lam tazlim minhu shai`anw wa fajjarnaa khi laalahumaa naharaa
📖 ਪੰਜਾਬੀ ਵਿੱਚ
33਼ ਦੋਵੇਂ ਬਾਗ਼ਾਂ ਨੇ ਫਲ ਦੇਣ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਸੀ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਵਿਚਕਾਰ ਅਸੀਂ ਇਕ ਨਹਿਰ ਵਗਾ ਦਿੱਤੀ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਅਲ-ਕਹਫ

31أُولَٰئِكَ لَهُمْ جَنَّاتُ عَدْنٍ تَجْرِي مِن تَحْتِهِمُ الْأَنْهَارُ يُحَلَّوْنَ فِيهَا مِنْ أَسَاوِرَ مِن ذَهَبٍ وَيَلْبَسُونَ ثِيَابًا خُضْرًا مِّن سُندُسٍ وَإِسْتَبْرَقٍ مُّتَّكِئِينَ فِيهَا عَلَى الْأَرَائِكِ ۚ نِعْمَ الثَّوَابُ وَحَسُنَتْ مُرْتَفَقًا
31਼ ਉਹਨਾਂ ਲੋਕਾਂ ਲਈ ਸਦੀਵੀ ਬਾਗ਼ (ਜੰਨਤਾਂ) ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਉੱਥੇ ਉਹਨਾਂ ਨੂੰ ਸੋਨੇ ਦੇ ਕੜੇ ਪੁਵਾਏ ਜਾਣਾਂਗੇ ਅਤੇ ਹਰੇ ਰੰਗ ਦੇ ਬਰੀਕ ਤੇ ਮੋਟੇ ਰੇਸ਼ਮੀ ਲਿਬਾਸ ਪਹਿਣਨਗੇ। ਉੱਥੇ ਉਹ ਤੱਖਤਾਂ ਉੱਤੇ ਗਾਵੇ ਲਾਈਂ ਬੈਠੇ ਹੋਣਗੇ। ਕਿੰਨਾ ਵਧੀਆ ਬਦਲਾ ਹੈ ਅਤੇ ਕਿੰਨਾ ਵਧੀਆ ਵਿਸ਼ਰਾਮ ਘਰ (ਜੰਨਤ) ਹੈ।
32۞ وَاضْرِبْ لَهُم مَّثَلًا رَّجُلَيْنِ جَعَلْنَا لِأَحَدِهِمَا جَنَّتَيْنِ مِنْ أَعْنَابٍ وَحَفَفْنَاهُمَا بِنَخْلٍ وَجَعَلْنَا بَيْنَهُمَا زَرْعًا
32਼ (ਹੇ ਨਬੀ!) ਇਹਨਾਂ ਲੋਕਾਂ ਨੂੰ ਉਹਨਾਂ ਦੋ ਵਿਅਕਤੀਆਂ ਦੀ ਉਦਾਹਰਨ ਵੀ ਸੁਣਾ ਦਿਓ, ਉਨ੍ਹਾਂ ਜਿਨ੍ਹਾਂ ਵਿੱਚੋਂ ਇਕ ਨੂੰ ਅਸਾਂ ਅੰਗੂਰਾਂ ਦੇ ਦੋ ਬਾਗ਼ ਦਿੱਤੇ ਸੀ ਅਤੇ ਉਹਨਾਂ ਦੁਆਲੇ ਖਜੂਰਾਂ ਦੇ ਰੁੱਖਾਂ ਦੀ ਵਾੜ ਲਾਈ ਸੀ ਅਤੇ ਉਹਨਾਂ (ਦੋਵੇਂ ਬਾਗ਼ਾਂ) ਦੇ ਵਿਚਾਲੇ ਖੇਤੀ ਉਗਾ ਛੱਡੀ ਸੀ।
33كِلْتَا الْجَنَّتَيْنِ آتَتْ أُكُلَهَا وَلَمْ تَظْلِم مِّنْهُ شَيْئًا ۚ وَفَجَّرْنَا خِلَالَهُمَا نَهَرًا
33਼ ਦੋਵੇਂ ਬਾਗ਼ਾਂ ਨੇ ਫਲ ਦੇਣ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਸੀ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਵਿਚਕਾਰ ਅਸੀਂ ਇਕ ਨਹਿਰ ਵਗਾ ਦਿੱਤੀ ਸੀ।
34وَكَانَ لَهُ ثَمَرٌ فَقَالَ لِصَاحِبِهِ وَهُوَ يُحَاوِرُهُ أَنَا أَكْثَرُ مِنكَ مَالًا وَأَعَزُّ نَفَرًا
34਼ ਜਦੋਂ ਉਸ ਨੂੰ ਫਲਾਂ (ਦੀ ਉਪਜ ਪੂਰੀ) ਮਿਲ ਗਈ ਤਾਂ ਉਹ ਆਪਣੇ ਮਿੱਤਰ ਨੂੰ ਗੱਲਾਂ ਕਰਦੇ ਹੋਏ ਆਖਣ ਲੱਗਾ ਕਿ ਮੈਂ ਤੈਥੋਂ ਵਧੇਰੇ ਮਾਲਦਾਰ ਹਾਂ ਅਤੇ ਜੱਥੇ ਪੱਖੋਂ ਵੀ ਤੇਥੋਂ ਵੱਧ ਆਦਰ-ਮਾਨ ਵਾਲਾ ਹਾਂ।
35وَدَخَلَ جَنَّتَهُ وَهُوَ ظَالِمٌ لِّنَفْسِهِ قَالَ مَا أَظُنُّ أَن تَبِيدَ هَٰذِهِ أَبَدًا
35਼ ਅਤੇ (ਇਹੋ ਆਖਦੇ ਹੋਏ) ਜਦੋਂ ਉਹ ਆਪਣੇ ਬਾਗ਼ ਵਿਚ ਦਾਖ਼ਲ ਹੋਇਆ ਜਦ ਕਿ ਉਹ ਆਪਣੀ ਆਤਮਾ ਨਾਲ ਜ਼ੁਲਮ ਕਰ ਰਿਹਾ ਸੀ। ਉਸ ਨੇ ਆਖਿਆ ਕਿ ਮੈਂ ਨਹੀਂ ਸਮਝਦਾ ਕਿ ਇਹ ਬਾਗ਼ ਕਦੇ ਨਸ਼ਟ ਹੋਵੇਗਾ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
33ਆਇਤ

ਅਨੁਵਾਦ — ਅਲ-ਕਹਫ 33

ਸੂਰਾ ਅਲ-ਕਹਫ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਦੋਵੇਂ ਬਾਗ਼ਾਂ ਨੇ ਫਲ ਦੇਣ ਵਿਚ ਕਿਸੇ ਤਰ੍ਹਾਂ ਦੀ…

ਸੂਰਾ ਆਇਤ 33/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers