ਅਲ-ਕਹਫ · 34/110
ਅਨੁਵਾਦ ਉਚਾਰਨ — ਅਲ-ਕਹਫ
وَكَانَ لَهُ ثَمَرٌ فَقَالَ لِصَاحِبِهِ وَهُوَ يُحَاوِرُهُ أَنَا أَكْثَرُ مِنكَ مَالًا وَأَعَزُّ نَفَرًا ۝٣٤
Wa kaana lahoo samarun faqaala lisaahibihee wa huwa yuhaawiruhoo ana aksaru minka maalanw wa a`azzu nafaraa
📖 ਪੰਜਾਬੀ ਵਿੱਚ
34਼ ਜਦੋਂ ਉਸ ਨੂੰ ਫਲਾਂ (ਦੀ ਉਪਜ ਪੂਰੀ) ਮਿਲ ਗਈ ਤਾਂ ਉਹ ਆਪਣੇ ਮਿੱਤਰ ਨੂੰ ਗੱਲਾਂ ਕਰਦੇ ਹੋਏ ਆਖਣ ਲੱਗਾ ਕਿ ਮੈਂ ਤੈਥੋਂ ਵਧੇਰੇ ਮਾਲਦਾਰ ਹਾਂ ਅਤੇ ਜੱਥੇ ਪੱਖੋਂ ਵੀ ਤੇਥੋਂ ਵੱਧ ਆਦਰ-ਮਾਨ ਵਾਲਾ ਹਾਂ।
🎧 ਸੁਣੋ

📜 ਆਇਤ 32-36 — ਅਲ-ਕਹਫ

32۞ وَاضْرِبْ لَهُم مَّثَلًا رَّجُلَيْنِ جَعَلْنَا لِأَحَدِهِمَا جَنَّتَيْنِ مِنْ أَعْنَابٍ وَحَفَفْنَاهُمَا بِنَخْلٍ وَجَعَلْنَا بَيْنَهُمَا زَرْعًا
32਼ (ਹੇ ਨਬੀ!) ਇਹਨਾਂ ਲੋਕਾਂ ਨੂੰ ਉਹਨਾਂ ਦੋ ਵਿਅਕਤੀਆਂ ਦੀ ਉਦਾਹਰਨ ਵੀ ਸੁਣਾ ਦਿਓ, ਉਨ੍ਹਾਂ ਜਿਨ੍ਹਾਂ ਵਿੱਚੋਂ ਇਕ ਨੂੰ ਅਸਾਂ ਅੰਗੂਰਾਂ ਦੇ ਦੋ ਬਾਗ਼ ਦਿੱਤੇ ਸੀ ਅਤੇ ਉਹਨਾਂ ਦੁਆਲੇ ਖਜੂਰਾਂ ਦੇ ਰੁੱਖਾਂ ਦੀ ਵਾੜ ਲਾਈ ਸੀ ਅਤੇ ਉਹਨਾਂ (ਦੋਵੇਂ ਬਾਗ਼ਾਂ) ਦੇ ਵਿਚਾਲੇ ਖੇਤੀ ਉਗਾ ਛੱਡੀ ਸੀ।
33كِلْتَا الْجَنَّتَيْنِ آتَتْ أُكُلَهَا وَلَمْ تَظْلِم مِّنْهُ شَيْئًا ۚ وَفَجَّرْنَا خِلَالَهُمَا نَهَرًا
33਼ ਦੋਵੇਂ ਬਾਗ਼ਾਂ ਨੇ ਫਲ ਦੇਣ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਸੀ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਵਿਚਕਾਰ ਅਸੀਂ ਇਕ ਨਹਿਰ ਵਗਾ ਦਿੱਤੀ ਸੀ।
34وَكَانَ لَهُ ثَمَرٌ فَقَالَ لِصَاحِبِهِ وَهُوَ يُحَاوِرُهُ أَنَا أَكْثَرُ مِنكَ مَالًا وَأَعَزُّ نَفَرًا
34਼ ਜਦੋਂ ਉਸ ਨੂੰ ਫਲਾਂ (ਦੀ ਉਪਜ ਪੂਰੀ) ਮਿਲ ਗਈ ਤਾਂ ਉਹ ਆਪਣੇ ਮਿੱਤਰ ਨੂੰ ਗੱਲਾਂ ਕਰਦੇ ਹੋਏ ਆਖਣ ਲੱਗਾ ਕਿ ਮੈਂ ਤੈਥੋਂ ਵਧੇਰੇ ਮਾਲਦਾਰ ਹਾਂ ਅਤੇ ਜੱਥੇ ਪੱਖੋਂ ਵੀ ਤੇਥੋਂ ਵੱਧ ਆਦਰ-ਮਾਨ ਵਾਲਾ ਹਾਂ।
35وَدَخَلَ جَنَّتَهُ وَهُوَ ظَالِمٌ لِّنَفْسِهِ قَالَ مَا أَظُنُّ أَن تَبِيدَ هَٰذِهِ أَبَدًا
35਼ ਅਤੇ (ਇਹੋ ਆਖਦੇ ਹੋਏ) ਜਦੋਂ ਉਹ ਆਪਣੇ ਬਾਗ਼ ਵਿਚ ਦਾਖ਼ਲ ਹੋਇਆ ਜਦ ਕਿ ਉਹ ਆਪਣੀ ਆਤਮਾ ਨਾਲ ਜ਼ੁਲਮ ਕਰ ਰਿਹਾ ਸੀ। ਉਸ ਨੇ ਆਖਿਆ ਕਿ ਮੈਂ ਨਹੀਂ ਸਮਝਦਾ ਕਿ ਇਹ ਬਾਗ਼ ਕਦੇ ਨਸ਼ਟ ਹੋਵੇਗਾ।
36وَمَا أَظُنُّ السَّاعَةَ قَائِمَةً وَلَئِن رُّدِدتُّ إِلَىٰ رَبِّي لَأَجِدَنَّ خَيْرًا مِّنْهَا مُنقَلَبًا
36਼ ਅਤੇ ਆਖਿਆ ਕਿ ਨਾ ਹੀ ਮੈਂ ਸਮਝਦਾ ਹਾਂ ਕਿ ਕਿਆਮਤ ਕਾਇਮ ਹੋਵੇਗੀ। ਜੇ ਭਲਾਂ ਮੈਨੂੰ ਆਪਣੇ ਰੱਬ ਵੱਲ ਪਰਤਾਇਆ ਵੀ ਗਿਆ ਤਾਂ ਜ਼ਰੂਰ ਮੈਂ ਇਹਨਾਂ ਬਾਗ਼ਾਂ ਤੋਂ ਵੀ ਵਧੀਆ ਥਾਂ ਪ੍ਰਾਪਤ ਕਰਾਂਗਾ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
34ਆਇਤ

ਅਨੁਵਾਦ — ਅਲ-ਕਹਫ 34

ਸੂਰਾ ਅਲ-ਕਹਫ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਜਦੋਂ ਉਸ ਨੂੰ ਫਲਾਂ (ਦੀ ਉਪਜ ਪੂਰੀ) ਮਿਲ ਗਈ…

ਸੂਰਾ ਆਇਤ 34/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 32–36. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers