ਅਲ-ਕਹਫ · 35/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
وَدَخَلَ جَنَّتَهُ وَهُوَ ظَالِمٌ لِّنَفْسِهِ قَالَ مَا أَظُنُّ أَن تَبِيدَ هَٰذِهِ أَبَدًا ۝٣٥
Wa dakhala jannatahoo wa huwa zaalimul linafsihee qaala maaa azunnu an tabeeda haaziheee abadaa
📖 ਪੰਜਾਬੀ ਵਿੱਚ
35਼ ਅਤੇ (ਇਹੋ ਆਖਦੇ ਹੋਏ) ਜਦੋਂ ਉਹ ਆਪਣੇ ਬਾਗ਼ ਵਿਚ ਦਾਖ਼ਲ ਹੋਇਆ ਜਦ ਕਿ ਉਹ ਆਪਣੀ ਆਤਮਾ ਨਾਲ ਜ਼ੁਲਮ ਕਰ ਰਿਹਾ ਸੀ। ਉਸ ਨੇ ਆਖਿਆ ਕਿ ਮੈਂ ਨਹੀਂ ਸਮਝਦਾ ਕਿ ਇਹ ਬਾਗ਼ ਕਦੇ ਨਸ਼ਟ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਲ-ਕਹਫ

33كِلْتَا الْجَنَّتَيْنِ آتَتْ أُكُلَهَا وَلَمْ تَظْلِم مِّنْهُ شَيْئًا ۚ وَفَجَّرْنَا خِلَالَهُمَا نَهَرًا
33਼ ਦੋਵੇਂ ਬਾਗ਼ਾਂ ਨੇ ਫਲ ਦੇਣ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਸੀ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਵਿਚਕਾਰ ਅਸੀਂ ਇਕ ਨਹਿਰ ਵਗਾ ਦਿੱਤੀ ਸੀ।
34وَكَانَ لَهُ ثَمَرٌ فَقَالَ لِصَاحِبِهِ وَهُوَ يُحَاوِرُهُ أَنَا أَكْثَرُ مِنكَ مَالًا وَأَعَزُّ نَفَرًا
34਼ ਜਦੋਂ ਉਸ ਨੂੰ ਫਲਾਂ (ਦੀ ਉਪਜ ਪੂਰੀ) ਮਿਲ ਗਈ ਤਾਂ ਉਹ ਆਪਣੇ ਮਿੱਤਰ ਨੂੰ ਗੱਲਾਂ ਕਰਦੇ ਹੋਏ ਆਖਣ ਲੱਗਾ ਕਿ ਮੈਂ ਤੈਥੋਂ ਵਧੇਰੇ ਮਾਲਦਾਰ ਹਾਂ ਅਤੇ ਜੱਥੇ ਪੱਖੋਂ ਵੀ ਤੇਥੋਂ ਵੱਧ ਆਦਰ-ਮਾਨ ਵਾਲਾ ਹਾਂ।
35وَدَخَلَ جَنَّتَهُ وَهُوَ ظَالِمٌ لِّنَفْسِهِ قَالَ مَا أَظُنُّ أَن تَبِيدَ هَٰذِهِ أَبَدًا
35਼ ਅਤੇ (ਇਹੋ ਆਖਦੇ ਹੋਏ) ਜਦੋਂ ਉਹ ਆਪਣੇ ਬਾਗ਼ ਵਿਚ ਦਾਖ਼ਲ ਹੋਇਆ ਜਦ ਕਿ ਉਹ ਆਪਣੀ ਆਤਮਾ ਨਾਲ ਜ਼ੁਲਮ ਕਰ ਰਿਹਾ ਸੀ। ਉਸ ਨੇ ਆਖਿਆ ਕਿ ਮੈਂ ਨਹੀਂ ਸਮਝਦਾ ਕਿ ਇਹ ਬਾਗ਼ ਕਦੇ ਨਸ਼ਟ ਹੋਵੇਗਾ।
36وَمَا أَظُنُّ السَّاعَةَ قَائِمَةً وَلَئِن رُّدِدتُّ إِلَىٰ رَبِّي لَأَجِدَنَّ خَيْرًا مِّنْهَا مُنقَلَبًا
36਼ ਅਤੇ ਆਖਿਆ ਕਿ ਨਾ ਹੀ ਮੈਂ ਸਮਝਦਾ ਹਾਂ ਕਿ ਕਿਆਮਤ ਕਾਇਮ ਹੋਵੇਗੀ। ਜੇ ਭਲਾਂ ਮੈਨੂੰ ਆਪਣੇ ਰੱਬ ਵੱਲ ਪਰਤਾਇਆ ਵੀ ਗਿਆ ਤਾਂ ਜ਼ਰੂਰ ਮੈਂ ਇਹਨਾਂ ਬਾਗ਼ਾਂ ਤੋਂ ਵੀ ਵਧੀਆ ਥਾਂ ਪ੍ਰਾਪਤ ਕਰਾਂਗਾ।
37قَالَ لَهُ صَاحِبُهُ وَهُوَ يُحَاوِرُهُ أَكَفَرْتَ بِالَّذِي خَلَقَكَ مِن تُرَابٍ ثُمَّ مِن نُّطْفَةٍ ثُمَّ سَوَّاكَ رَجُلًا
37਼ ਉਸ ਦੇ ਮੋਮਿਨ ਸਾਥੀ ਨੇ ਉਸ ਨੂੰ ਗੱਲਾਂ ਗੱਲਾਂ ਵਿਚ ਪੁੱਛਿਆ, ਕੀ ਤੂੰ ਉਸ (ਰੱਬ) ਦਾ ਇਨਕਾਰ ਕਰਦਾ ਹੈ ਜਿਸ ਨੇ ਤੈਨੂੰ ਮਿੱਟੀ ਤੋਂ ਪੈਦਾ ਕੀਤਾ, ਤੇ ਫੇਰ ਵੀਰਜ ਤੋਂ ਸਾਜਿਆ ਤੇ ਫੇਰ ਇਕ ਪੂਰਾ ਆਦਮੀ ਬਣਾ ਖੜ੍ਹਾ ਕੀਤਾ ?
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
35ਆਇਤ

ਅਨੁਵਾਦ — ਅਲ-ਕਹਫ 35

ਸੂਰਾ ਅਲ-ਕਹਫ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਅਤੇ (ਇਹੋ ਆਖਦੇ ਹੋਏ) ਜਦੋਂ ਉਹ ਆਪਣੇ ਬਾਗ਼ ਵਿਚ…

ਸੂਰਾ ਆਇਤ 35/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers