ਅਲ-ਕਹਫ · 36/110
ਅਨੁਵਾਦ ਉਚਾਰਨ — ਅਲ-ਕਹਫ
وَمَا أَظُنُّ السَّاعَةَ قَائِمَةً وَلَئِن رُّدِدتُّ إِلَىٰ رَبِّي لَأَجِدَنَّ خَيْرًا مِّنْهَا مُنقَلَبًا ۝٣٦
Wa maaa azunnus Saa`ata qaaa`imatanw wa la`ir rudittu ilaa Rabbee la ajidanna khairam minhaa munqalabaa
📖 ਪੰਜਾਬੀ ਵਿੱਚ
36਼ ਅਤੇ ਆਖਿਆ ਕਿ ਨਾ ਹੀ ਮੈਂ ਸਮਝਦਾ ਹਾਂ ਕਿ ਕਿਆਮਤ ਕਾਇਮ ਹੋਵੇਗੀ। ਜੇ ਭਲਾਂ ਮੈਨੂੰ ਆਪਣੇ ਰੱਬ ਵੱਲ ਪਰਤਾਇਆ ਵੀ ਗਿਆ ਤਾਂ ਜ਼ਰੂਰ ਮੈਂ ਇਹਨਾਂ ਬਾਗ਼ਾਂ ਤੋਂ ਵੀ ਵਧੀਆ ਥਾਂ ਪ੍ਰਾਪਤ ਕਰਾਂਗਾ।

🎧 ਸੁਣੋ


📜 ਆਇਤ 34-38 — ਅਲ-ਕਹਫ

34وَكَانَ لَهُ ثَمَرٌ فَقَالَ لِصَاحِبِهِ وَهُوَ يُحَاوِرُهُ أَنَا أَكْثَرُ مِنكَ مَالًا وَأَعَزُّ نَفَرًا
34਼ ਜਦੋਂ ਉਸ ਨੂੰ ਫਲਾਂ (ਦੀ ਉਪਜ ਪੂਰੀ) ਮਿਲ ਗਈ ਤਾਂ ਉਹ ਆਪਣੇ ਮਿੱਤਰ ਨੂੰ ਗੱਲਾਂ ਕਰਦੇ ਹੋਏ ਆਖਣ ਲੱਗਾ ਕਿ ਮੈਂ ਤੈਥੋਂ ਵਧੇਰੇ ਮਾਲਦਾਰ ਹਾਂ ਅਤੇ ਜੱਥੇ ਪੱਖੋਂ ਵੀ ਤੇਥੋਂ ਵੱਧ ਆਦਰ-ਮਾਨ ਵਾਲਾ ਹਾਂ।
35وَدَخَلَ جَنَّتَهُ وَهُوَ ظَالِمٌ لِّنَفْسِهِ قَالَ مَا أَظُنُّ أَن تَبِيدَ هَٰذِهِ أَبَدًا
35਼ ਅਤੇ (ਇਹੋ ਆਖਦੇ ਹੋਏ) ਜਦੋਂ ਉਹ ਆਪਣੇ ਬਾਗ਼ ਵਿਚ ਦਾਖ਼ਲ ਹੋਇਆ ਜਦ ਕਿ ਉਹ ਆਪਣੀ ਆਤਮਾ ਨਾਲ ਜ਼ੁਲਮ ਕਰ ਰਿਹਾ ਸੀ। ਉਸ ਨੇ ਆਖਿਆ ਕਿ ਮੈਂ ਨਹੀਂ ਸਮਝਦਾ ਕਿ ਇਹ ਬਾਗ਼ ਕਦੇ ਨਸ਼ਟ ਹੋਵੇਗਾ।
36وَمَا أَظُنُّ السَّاعَةَ قَائِمَةً وَلَئِن رُّدِدتُّ إِلَىٰ رَبِّي لَأَجِدَنَّ خَيْرًا مِّنْهَا مُنقَلَبًا
36਼ ਅਤੇ ਆਖਿਆ ਕਿ ਨਾ ਹੀ ਮੈਂ ਸਮਝਦਾ ਹਾਂ ਕਿ ਕਿਆਮਤ ਕਾਇਮ ਹੋਵੇਗੀ। ਜੇ ਭਲਾਂ ਮੈਨੂੰ ਆਪਣੇ ਰੱਬ ਵੱਲ ਪਰਤਾਇਆ ਵੀ ਗਿਆ ਤਾਂ ਜ਼ਰੂਰ ਮੈਂ ਇਹਨਾਂ ਬਾਗ਼ਾਂ ਤੋਂ ਵੀ ਵਧੀਆ ਥਾਂ ਪ੍ਰਾਪਤ ਕਰਾਂਗਾ।
37قَالَ لَهُ صَاحِبُهُ وَهُوَ يُحَاوِرُهُ أَكَفَرْتَ بِالَّذِي خَلَقَكَ مِن تُرَابٍ ثُمَّ مِن نُّطْفَةٍ ثُمَّ سَوَّاكَ رَجُلًا
37਼ ਉਸ ਦੇ ਮੋਮਿਨ ਸਾਥੀ ਨੇ ਉਸ ਨੂੰ ਗੱਲਾਂ ਗੱਲਾਂ ਵਿਚ ਪੁੱਛਿਆ, ਕੀ ਤੂੰ ਉਸ (ਰੱਬ) ਦਾ ਇਨਕਾਰ ਕਰਦਾ ਹੈ ਜਿਸ ਨੇ ਤੈਨੂੰ ਮਿੱਟੀ ਤੋਂ ਪੈਦਾ ਕੀਤਾ, ਤੇ ਫੇਰ ਵੀਰਜ ਤੋਂ ਸਾਜਿਆ ਤੇ ਫੇਰ ਇਕ ਪੂਰਾ ਆਦਮੀ ਬਣਾ ਖੜ੍ਹਾ ਕੀਤਾ ?
38لَّٰكِنَّا هُوَ اللَّهُ رَبِّي وَلَا أُشْرِكُ بِرَبِّي أَحَدًا
38਼ ਜਦੋਂ ਕਿ ਮੇਰਾ ਤਾਂ ਇਹ ਵਿਸ਼ਵਾਸ ਹੈ ਕਿ ਉਹੀਓ ਅੱਲਾਹ ਮੇਰਾ ਰੱਬ ਹੈ ਤੇ ਮੈਂ ਆਪਣੇ ਰੱਬ (ਪਾਲਣਹਾਰ) ਦੇ ਨਾਲ ਕਿਸੇ ਨੂੰ ਵੀ ਸ਼ਰੀਕ (ਸਾਂਝੀ) ਨਹੀਂ ਬਣਾਉਂਦਾ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
36ਆਇਤ

ਅਨੁਵਾਦ — ਅਲ-ਕਹਫ 36

ਸੂਰਾ ਅਲ-ਕਹਫ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਅਤੇ ਆਖਿਆ ਕਿ ਨਾ ਹੀ ਮੈਂ ਸਮਝਦਾ ਹਾਂ ਕਿ…

ਸੂਰਾ ਆਇਤ 36/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 34–38. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers