ਅਲ-ਕਹਫ · 37/110
ਅਨੁਵਾਦ ਉਚਾਰਨ — ਅਲ-ਕਹਫ
قَالَ لَهُ صَاحِبُهُ وَهُوَ يُحَاوِرُهُ أَكَفَرْتَ بِالَّذِي خَلَقَكَ مِن تُرَابٍ ثُمَّ مِن نُّطْفَةٍ ثُمَّ سَوَّاكَ رَجُلًا ۝٣٧
Qaala lahoo saahibuhoo wa huwa yuhaawiruhooo akafarta billazee khalaqaka min turaabin summa min nutfatin summa sawwaaka rajulaa
📖 ਪੰਜਾਬੀ ਵਿੱਚ
37਼ ਉਸ ਦੇ ਮੋਮਿਨ ਸਾਥੀ ਨੇ ਉਸ ਨੂੰ ਗੱਲਾਂ ਗੱਲਾਂ ਵਿਚ ਪੁੱਛਿਆ, ਕੀ ਤੂੰ ਉਸ (ਰੱਬ) ਦਾ ਇਨਕਾਰ ਕਰਦਾ ਹੈ ਜਿਸ ਨੇ ਤੈਨੂੰ ਮਿੱਟੀ ਤੋਂ ਪੈਦਾ ਕੀਤਾ, ਤੇ ਫੇਰ ਵੀਰਜ ਤੋਂ ਸਾਜਿਆ ਤੇ ਫੇਰ ਇਕ ਪੂਰਾ ਆਦਮੀ ਬਣਾ ਖੜ੍ਹਾ ਕੀਤਾ ?

🎧 ਸੁਣੋ


📜 ਆਇਤ 35-39 — ਅਲ-ਕਹਫ

35وَدَخَلَ جَنَّتَهُ وَهُوَ ظَالِمٌ لِّنَفْسِهِ قَالَ مَا أَظُنُّ أَن تَبِيدَ هَٰذِهِ أَبَدًا
35਼ ਅਤੇ (ਇਹੋ ਆਖਦੇ ਹੋਏ) ਜਦੋਂ ਉਹ ਆਪਣੇ ਬਾਗ਼ ਵਿਚ ਦਾਖ਼ਲ ਹੋਇਆ ਜਦ ਕਿ ਉਹ ਆਪਣੀ ਆਤਮਾ ਨਾਲ ਜ਼ੁਲਮ ਕਰ ਰਿਹਾ ਸੀ। ਉਸ ਨੇ ਆਖਿਆ ਕਿ ਮੈਂ ਨਹੀਂ ਸਮਝਦਾ ਕਿ ਇਹ ਬਾਗ਼ ਕਦੇ ਨਸ਼ਟ ਹੋਵੇਗਾ।
36وَمَا أَظُنُّ السَّاعَةَ قَائِمَةً وَلَئِن رُّدِدتُّ إِلَىٰ رَبِّي لَأَجِدَنَّ خَيْرًا مِّنْهَا مُنقَلَبًا
36਼ ਅਤੇ ਆਖਿਆ ਕਿ ਨਾ ਹੀ ਮੈਂ ਸਮਝਦਾ ਹਾਂ ਕਿ ਕਿਆਮਤ ਕਾਇਮ ਹੋਵੇਗੀ। ਜੇ ਭਲਾਂ ਮੈਨੂੰ ਆਪਣੇ ਰੱਬ ਵੱਲ ਪਰਤਾਇਆ ਵੀ ਗਿਆ ਤਾਂ ਜ਼ਰੂਰ ਮੈਂ ਇਹਨਾਂ ਬਾਗ਼ਾਂ ਤੋਂ ਵੀ ਵਧੀਆ ਥਾਂ ਪ੍ਰਾਪਤ ਕਰਾਂਗਾ।
37قَالَ لَهُ صَاحِبُهُ وَهُوَ يُحَاوِرُهُ أَكَفَرْتَ بِالَّذِي خَلَقَكَ مِن تُرَابٍ ثُمَّ مِن نُّطْفَةٍ ثُمَّ سَوَّاكَ رَجُلًا
37਼ ਉਸ ਦੇ ਮੋਮਿਨ ਸਾਥੀ ਨੇ ਉਸ ਨੂੰ ਗੱਲਾਂ ਗੱਲਾਂ ਵਿਚ ਪੁੱਛਿਆ, ਕੀ ਤੂੰ ਉਸ (ਰੱਬ) ਦਾ ਇਨਕਾਰ ਕਰਦਾ ਹੈ ਜਿਸ ਨੇ ਤੈਨੂੰ ਮਿੱਟੀ ਤੋਂ ਪੈਦਾ ਕੀਤਾ, ਤੇ ਫੇਰ ਵੀਰਜ ਤੋਂ ਸਾਜਿਆ ਤੇ ਫੇਰ ਇਕ ਪੂਰਾ ਆਦਮੀ ਬਣਾ ਖੜ੍ਹਾ ਕੀਤਾ ?
38لَّٰكِنَّا هُوَ اللَّهُ رَبِّي وَلَا أُشْرِكُ بِرَبِّي أَحَدًا
38਼ ਜਦੋਂ ਕਿ ਮੇਰਾ ਤਾਂ ਇਹ ਵਿਸ਼ਵਾਸ ਹੈ ਕਿ ਉਹੀਓ ਅੱਲਾਹ ਮੇਰਾ ਰੱਬ ਹੈ ਤੇ ਮੈਂ ਆਪਣੇ ਰੱਬ (ਪਾਲਣਹਾਰ) ਦੇ ਨਾਲ ਕਿਸੇ ਨੂੰ ਵੀ ਸ਼ਰੀਕ (ਸਾਂਝੀ) ਨਹੀਂ ਬਣਾਉਂਦਾ।
39وَلَوْلَا إِذْ دَخَلْتَ جَنَّتَكَ قُلْتَ مَا شَاءَ اللَّهُ لَا قُوَّةَ إِلَّا بِاللَّهِ ۚ إِن تَرَنِ أَنَا أَقَلَّ مِنكَ مَالًا وَوَلَدًا
39਼ (ਅਤੇ ਕਿਹਾ) ਜਦੋਂ ਤੂੰ ਆਪਣੇ ਬਾਗ਼ ਵਿਚ ਦਾਖ਼ਲ ਹੋ ਰਿਹਾ ਸੀ ਤਾਂ “ਮਾਸ਼ਾ ਅੱਲਾਹ ਲਾ ਕੁਵੱਤਾ ਇਲਾੱ ਬਿਲਾੱਹ” 1 (ਭਾਵ ਜੋ ਅੱਲਾਹ ਚਾਹੁੰਦਾ ਹੈ ਉਹੀਓ ਹੁੰਦਾ ਹੈ, ਅੱਲਾਹ ਤੋਂ ਛੁੱਟ ਹੋਰ ਕੋਈ ਵੀ ਸ਼ਕਤੀ ਨਹੀਂ) ਕਿਉਂ ਨਾ ਕਿਹਾ। ਜੇ ਅੱਜ ਤੂੰ ਮੈਨੂੰ ਮਾਲ ਤੇ ਸੰਤਾਨ ਪੱਖੋਂ ਘੱਟ ਵੇਖ ਰਿਹਾ ਹੈ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
37ਆਇਤ

ਅਨੁਵਾਦ — ਅਲ-ਕਹਫ 37

ਸੂਰਾ ਅਲ-ਕਹਫ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਉਸ ਦੇ ਮੋਮਿਨ ਸਾਥੀ ਨੇ ਉਸ ਨੂੰ ਗੱਲਾਂ ਗੱਲਾਂ…

ਸੂਰਾ ਆਇਤ 37/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 35–39. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers