ਅਲ-ਕਹਫ · 38/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
لَّٰكِنَّا هُوَ اللَّهُ رَبِّي وَلَا أُشْرِكُ بِرَبِّي أَحَدًا ۝٣٨
Laakinaa Huwal laahu Rabbee wa laa ushriku bi Rabbeee ahadaa
📖 ਪੰਜਾਬੀ ਵਿੱਚ
38਼ ਜਦੋਂ ਕਿ ਮੇਰਾ ਤਾਂ ਇਹ ਵਿਸ਼ਵਾਸ ਹੈ ਕਿ ਉਹੀਓ ਅੱਲਾਹ ਮੇਰਾ ਰੱਬ ਹੈ ਤੇ ਮੈਂ ਆਪਣੇ ਰੱਬ (ਪਾਲਣਹਾਰ) ਦੇ ਨਾਲ ਕਿਸੇ ਨੂੰ ਵੀ ਸ਼ਰੀਕ (ਸਾਂਝੀ) ਨਹੀਂ ਬਣਾਉਂਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਅਲ-ਕਹਫ

36وَمَا أَظُنُّ السَّاعَةَ قَائِمَةً وَلَئِن رُّدِدتُّ إِلَىٰ رَبِّي لَأَجِدَنَّ خَيْرًا مِّنْهَا مُنقَلَبًا
36਼ ਅਤੇ ਆਖਿਆ ਕਿ ਨਾ ਹੀ ਮੈਂ ਸਮਝਦਾ ਹਾਂ ਕਿ ਕਿਆਮਤ ਕਾਇਮ ਹੋਵੇਗੀ। ਜੇ ਭਲਾਂ ਮੈਨੂੰ ਆਪਣੇ ਰੱਬ ਵੱਲ ਪਰਤਾਇਆ ਵੀ ਗਿਆ ਤਾਂ ਜ਼ਰੂਰ ਮੈਂ ਇਹਨਾਂ ਬਾਗ਼ਾਂ ਤੋਂ ਵੀ ਵਧੀਆ ਥਾਂ ਪ੍ਰਾਪਤ ਕਰਾਂਗਾ।
37قَالَ لَهُ صَاحِبُهُ وَهُوَ يُحَاوِرُهُ أَكَفَرْتَ بِالَّذِي خَلَقَكَ مِن تُرَابٍ ثُمَّ مِن نُّطْفَةٍ ثُمَّ سَوَّاكَ رَجُلًا
37਼ ਉਸ ਦੇ ਮੋਮਿਨ ਸਾਥੀ ਨੇ ਉਸ ਨੂੰ ਗੱਲਾਂ ਗੱਲਾਂ ਵਿਚ ਪੁੱਛਿਆ, ਕੀ ਤੂੰ ਉਸ (ਰੱਬ) ਦਾ ਇਨਕਾਰ ਕਰਦਾ ਹੈ ਜਿਸ ਨੇ ਤੈਨੂੰ ਮਿੱਟੀ ਤੋਂ ਪੈਦਾ ਕੀਤਾ, ਤੇ ਫੇਰ ਵੀਰਜ ਤੋਂ ਸਾਜਿਆ ਤੇ ਫੇਰ ਇਕ ਪੂਰਾ ਆਦਮੀ ਬਣਾ ਖੜ੍ਹਾ ਕੀਤਾ ?
38لَّٰكِنَّا هُوَ اللَّهُ رَبِّي وَلَا أُشْرِكُ بِرَبِّي أَحَدًا
38਼ ਜਦੋਂ ਕਿ ਮੇਰਾ ਤਾਂ ਇਹ ਵਿਸ਼ਵਾਸ ਹੈ ਕਿ ਉਹੀਓ ਅੱਲਾਹ ਮੇਰਾ ਰੱਬ ਹੈ ਤੇ ਮੈਂ ਆਪਣੇ ਰੱਬ (ਪਾਲਣਹਾਰ) ਦੇ ਨਾਲ ਕਿਸੇ ਨੂੰ ਵੀ ਸ਼ਰੀਕ (ਸਾਂਝੀ) ਨਹੀਂ ਬਣਾਉਂਦਾ।
39وَلَوْلَا إِذْ دَخَلْتَ جَنَّتَكَ قُلْتَ مَا شَاءَ اللَّهُ لَا قُوَّةَ إِلَّا بِاللَّهِ ۚ إِن تَرَنِ أَنَا أَقَلَّ مِنكَ مَالًا وَوَلَدًا
39਼ (ਅਤੇ ਕਿਹਾ) ਜਦੋਂ ਤੂੰ ਆਪਣੇ ਬਾਗ਼ ਵਿਚ ਦਾਖ਼ਲ ਹੋ ਰਿਹਾ ਸੀ ਤਾਂ “ਮਾਸ਼ਾ ਅੱਲਾਹ ਲਾ ਕੁਵੱਤਾ ਇਲਾੱ ਬਿਲਾੱਹ” 1 (ਭਾਵ ਜੋ ਅੱਲਾਹ ਚਾਹੁੰਦਾ ਹੈ ਉਹੀਓ ਹੁੰਦਾ ਹੈ, ਅੱਲਾਹ ਤੋਂ ਛੁੱਟ ਹੋਰ ਕੋਈ ਵੀ ਸ਼ਕਤੀ ਨਹੀਂ) ਕਿਉਂ ਨਾ ਕਿਹਾ। ਜੇ ਅੱਜ ਤੂੰ ਮੈਨੂੰ ਮਾਲ ਤੇ ਸੰਤਾਨ ਪੱਖੋਂ ਘੱਟ ਵੇਖ ਰਿਹਾ ਹੈ।
40فَعَسَىٰ رَبِّي أَن يُؤْتِيَنِ خَيْرًا مِّن جَنَّتِكَ وَيُرْسِلَ عَلَيْهَا حُسْبَانًا مِّنَ السَّمَاءِ فَتُصْبِحَ صَعِيدًا زَلَقًا
40਼ ਹੋ ਸਕਦਾ ਹੈ ਕਿ ਮੇਰਾ ਰੱਬ ਮੈਨੂੰ ਤੇਰੇ ਇਸ ਬਾਗ਼ ਤੋਂ ਵੀ ਵਧੀਆ (ਬਾਗ਼) ਦੇ ਦੇਵੇ ਅਤੇ ਜਾਂ ਤੇਰੇ ਇਸ ਬਾਗ਼ ’ਤੇ ਕੋਈ ਅਕਾਸ਼ੋਂ ਅਜ਼ਾਬ ਭੇਜੇ ਕਿ ਉਹ (ਤੇਰਾ ਬਾਗ਼) ਇਕ ਰੜਾ ਮੈਦਾਨ ਬਣ ਕੇ ਰਹਿ ਜਾਵੇ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
38ਆਇਤ

ਅਨੁਵਾਦ — ਅਲ-ਕਹਫ 38

ਸੂਰਾ ਅਲ-ਕਹਫ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਜਦੋਂ ਕਿ ਮੇਰਾ ਤਾਂ ਇਹ ਵਿਸ਼ਵਾਸ ਹੈ ਕਿ ਉਹੀਓ…

ਸੂਰਾ ਆਇਤ 38/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers