ਅਲ-ਕਹਫ · 39/110
ਅਨੁਵਾਦ ਉਚਾਰਨ — ਅਲ-ਕਹਫ
وَلَوْلَا إِذْ دَخَلْتَ جَنَّتَكَ قُلْتَ مَا شَاءَ اللَّهُ لَا قُوَّةَ إِلَّا بِاللَّهِ ۚ إِن تَرَنِ أَنَا أَقَلَّ مِنكَ مَالًا وَوَلَدًا ۝٣٩
Wa law laaa iz dakhalta jannataka qulta maa shaaa`al laahu laa quwwata illaa billaah; in tarani ana aqalla minka maalanw wa waladaa
📖 ਪੰਜਾਬੀ ਵਿੱਚ
39਼ (ਅਤੇ ਕਿਹਾ) ਜਦੋਂ ਤੂੰ ਆਪਣੇ ਬਾਗ਼ ਵਿਚ ਦਾਖ਼ਲ ਹੋ ਰਿਹਾ ਸੀ ਤਾਂ “ਮਾਸ਼ਾ ਅੱਲਾਹ ਲਾ ਕੁਵੱਤਾ ਇਲਾੱ ਬਿਲਾੱਹ” 1 (ਭਾਵ ਜੋ ਅੱਲਾਹ ਚਾਹੁੰਦਾ ਹੈ ਉਹੀਓ ਹੁੰਦਾ ਹੈ, ਅੱਲਾਹ ਤੋਂ ਛੁੱਟ ਹੋਰ ਕੋਈ ਵੀ ਸ਼ਕਤੀ ਨਹੀਂ) ਕਿਉਂ ਨਾ ਕਿਹਾ। ਜੇ ਅੱਜ ਤੂੰ ਮੈਨੂੰ ਮਾਲ ਤੇ ਸੰਤਾਨ ਪੱਖੋਂ ਘੱਟ ਵੇਖ ਰਿਹਾ ਹੈ।

🎧 ਸੁਣੋ


📜 ਆਇਤ 37-41 — ਅਲ-ਕਹਫ

37قَالَ لَهُ صَاحِبُهُ وَهُوَ يُحَاوِرُهُ أَكَفَرْتَ بِالَّذِي خَلَقَكَ مِن تُرَابٍ ثُمَّ مِن نُّطْفَةٍ ثُمَّ سَوَّاكَ رَجُلًا
37਼ ਉਸ ਦੇ ਮੋਮਿਨ ਸਾਥੀ ਨੇ ਉਸ ਨੂੰ ਗੱਲਾਂ ਗੱਲਾਂ ਵਿਚ ਪੁੱਛਿਆ, ਕੀ ਤੂੰ ਉਸ (ਰੱਬ) ਦਾ ਇਨਕਾਰ ਕਰਦਾ ਹੈ ਜਿਸ ਨੇ ਤੈਨੂੰ ਮਿੱਟੀ ਤੋਂ ਪੈਦਾ ਕੀਤਾ, ਤੇ ਫੇਰ ਵੀਰਜ ਤੋਂ ਸਾਜਿਆ ਤੇ ਫੇਰ ਇਕ ਪੂਰਾ ਆਦਮੀ ਬਣਾ ਖੜ੍ਹਾ ਕੀਤਾ ?
38لَّٰكِنَّا هُوَ اللَّهُ رَبِّي وَلَا أُشْرِكُ بِرَبِّي أَحَدًا
38਼ ਜਦੋਂ ਕਿ ਮੇਰਾ ਤਾਂ ਇਹ ਵਿਸ਼ਵਾਸ ਹੈ ਕਿ ਉਹੀਓ ਅੱਲਾਹ ਮੇਰਾ ਰੱਬ ਹੈ ਤੇ ਮੈਂ ਆਪਣੇ ਰੱਬ (ਪਾਲਣਹਾਰ) ਦੇ ਨਾਲ ਕਿਸੇ ਨੂੰ ਵੀ ਸ਼ਰੀਕ (ਸਾਂਝੀ) ਨਹੀਂ ਬਣਾਉਂਦਾ।
39وَلَوْلَا إِذْ دَخَلْتَ جَنَّتَكَ قُلْتَ مَا شَاءَ اللَّهُ لَا قُوَّةَ إِلَّا بِاللَّهِ ۚ إِن تَرَنِ أَنَا أَقَلَّ مِنكَ مَالًا وَوَلَدًا
39਼ (ਅਤੇ ਕਿਹਾ) ਜਦੋਂ ਤੂੰ ਆਪਣੇ ਬਾਗ਼ ਵਿਚ ਦਾਖ਼ਲ ਹੋ ਰਿਹਾ ਸੀ ਤਾਂ “ਮਾਸ਼ਾ ਅੱਲਾਹ ਲਾ ਕੁਵੱਤਾ ਇਲਾੱ ਬਿਲਾੱਹ” 1 (ਭਾਵ ਜੋ ਅੱਲਾਹ ਚਾਹੁੰਦਾ ਹੈ ਉਹੀਓ ਹੁੰਦਾ ਹੈ, ਅੱਲਾਹ ਤੋਂ ਛੁੱਟ ਹੋਰ ਕੋਈ ਵੀ ਸ਼ਕਤੀ ਨਹੀਂ) ਕਿਉਂ ਨਾ ਕਿਹਾ। ਜੇ ਅੱਜ ਤੂੰ ਮੈਨੂੰ ਮਾਲ ਤੇ ਸੰਤਾਨ ਪੱਖੋਂ ਘੱਟ ਵੇਖ ਰਿਹਾ ਹੈ।
40فَعَسَىٰ رَبِّي أَن يُؤْتِيَنِ خَيْرًا مِّن جَنَّتِكَ وَيُرْسِلَ عَلَيْهَا حُسْبَانًا مِّنَ السَّمَاءِ فَتُصْبِحَ صَعِيدًا زَلَقًا
40਼ ਹੋ ਸਕਦਾ ਹੈ ਕਿ ਮੇਰਾ ਰੱਬ ਮੈਨੂੰ ਤੇਰੇ ਇਸ ਬਾਗ਼ ਤੋਂ ਵੀ ਵਧੀਆ (ਬਾਗ਼) ਦੇ ਦੇਵੇ ਅਤੇ ਜਾਂ ਤੇਰੇ ਇਸ ਬਾਗ਼ ’ਤੇ ਕੋਈ ਅਕਾਸ਼ੋਂ ਅਜ਼ਾਬ ਭੇਜੇ ਕਿ ਉਹ (ਤੇਰਾ ਬਾਗ਼) ਇਕ ਰੜਾ ਮੈਦਾਨ ਬਣ ਕੇ ਰਹਿ ਜਾਵੇ।
41أَوْ يُصْبِحَ مَاؤُهَا غَوْرًا فَلَن تَسْتَطِيعَ لَهُ طَلَبًا
41਼ ਜਾਂ ਇਸ ਦਾ ਪਾਣੀ ਡੁੰਗਿਆਈ (ਭਾਵ ਧਰਤੀ) ਵਿਚ ਉੱਤਰ ਜਾਵੇ ਫੇਰ ਇਹ ਗੱਲ ਤੇਰੇ ਵੱਸ ਦੀ ਨਹੀਂ ਕਿ ਤੂੰ (ਪਾਣੀ ਨੂੰ) ਲੱਭ ਸਕੇ (ਭਾਵ ਕੱਢ ਲਿਆਵੇਂ)।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
39ਆਇਤ

ਅਨੁਵਾਦ — ਅਲ-ਕਹਫ 39

ਸੂਰਾ ਅਲ-ਕਹਫ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ (ਅਤੇ ਕਿਹਾ) ਜਦੋਂ ਤੂੰ ਆਪਣੇ ਬਾਗ਼ ਵਿਚ ਦਾਖ਼ਲ ਹੋ…

ਸੂਰਾ ਆਇਤ 39/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 37–41. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers