ਅਲ-ਕਹਫ · 4/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
وَيُنذِرَ الَّذِينَ قَالُوا اتَّخَذَ اللَّهُ وَلَدًا ۝٤
Wa yunziral lazeena qaalut takhazal laahu waladaa
📖 ਪੰਜਾਬੀ ਵਿੱਚ
4਼ ਅਤੇ ਉਹਨਾਂ ਲੋਕਾਂ ਨੂੰ ਵੀ ਡਰਾਏ ਜਿਹੜੇ ਆਖਦੇ ਹਨ ਕਿ ਅੱਲਾਹ ਔਲਾਦ ਰੱਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਕਹਫ

2قَيِّمًا لِّيُنذِرَ بَأْسًا شَدِيدًا مِّن لَّدُنْهُ وَيُبَشِّرَ الْمُؤْمِنِينَ الَّذِينَ يَعْمَلُونَ الصَّالِحَاتِ أَنَّ لَهُمْ أَجْرًا حَسَنًا
2਼ ਸਗੋਂ ਠੀਕ ਤੇ ਸਿੱਧੀਆਂ ਗੱਲਾਂ ਆਖਣ ਵਾਲੀ ਕਿਤਾਬ ਉਤਾਰੀ ਤਾਂ ਜੋ ਉਹ (ਲੋਕਾਂ ਨੂੰ) ਉਸ (ਅੱਲਾਹ) ਵੱਲੋਂ ਕਰੜੇ ਅਜ਼ਾਬ ਤੋਂ ਖ਼ਬਰਦਾਰ ਕਰੇ ਅਤੇ ਨੇਕ ਕੰਮ ਕਰਨ ਵਾਲੇ ਈਮਾਨ ਵਾਲਿਆਂ ਨੂੰ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਵੇ ਕਿ ਬੇਸ਼ਕ ਉਹਨਾਂ ਲਈ ਬਹੁਤ ਹੀ ਚੰਗਾ ਬਦਲਾ ਹੈ।
3مَّاكِثِينَ فِيهِ أَبَدًا
3਼ ਜਿਸ (ਸਵਰਗ ਵਿਚ) ਉਹ ਸਦਾ ਰਹਿਣਗੇ।
4وَيُنذِرَ الَّذِينَ قَالُوا اتَّخَذَ اللَّهُ وَلَدًا
4਼ ਅਤੇ ਉਹਨਾਂ ਲੋਕਾਂ ਨੂੰ ਵੀ ਡਰਾਏ ਜਿਹੜੇ ਆਖਦੇ ਹਨ ਕਿ ਅੱਲਾਹ ਔਲਾਦ ਰੱਖਦਾ ਹੈ।
5مَّا لَهُم بِهِ مِنْ عِلْمٍ وَلَا لِآبَائِهِمْ ۚ كَبُرَتْ كَلِمَةً تَخْرُجُ مِنْ أَفْوَاهِهِمْ ۚ إِن يَقُولُونَ إِلَّا كَذِبًا
5਼ (ਅਸਲ ਵਿਚ) ਨਾ ਤਾਂ ਇਹਨਾਂ ਨੂੰ ਇਸ ਦਾ ਕੋਈ ਗਿਆਨ ਹੈ ਅਤੇ ਨਾ ਹੀ ਉਹਨਾਂ ਦੇ ਪਿਓ ਦਾਦਿਆਂ ਨੂੰ ਸੀ। ਬਹੁਤ ਹੀ ਭੈੜੀ ਗੱਲ ਹੈ ਜਿਹੜੀ ਉਹਨਾਂ ਦੇ ਮੂੰਹੋਂ ਨਿਕਲ ਰਹੀ ਹੈ। ਉਹ ਤਾਂ ਨਿਰਾ ਹੀ ਝੂਠ ਬਕ ਰਹੇ ਹਨ (ਕਿ ਅੱਲਾਹ ਦੇ ਔਲਾਦ ਹੈ)।
6فَلَعَلَّكَ بَاخِعٌ نَّفْسَكَ عَلَىٰ آثَارِهِمْ إِن لَّمْ يُؤْمِنُوا بِهَٰذَا الْحَدِيثِ أَسَفًا
6਼ (ਹੇ ਨਬੀ!) ਜੇ ਇਹ ਕਾਫ਼ਿਰ ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਂਦੇ ਤਾਂ ਹੋ ਸਕਦਾ ਹੈ ਕਿ ਤੁਸੀਂ ਇਹਨਾਂ ਦੀ ਚਿੰਤਾ ਵਿਚ ਆਪਣੀ ਜਾਨ ਨੂੰ ਹੀ ਹਲਾਕ ਕਰ ਬੈਠੋ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
4ਆਇਤ

ਅਨੁਵਾਦ — ਅਲ-ਕਹਫ 4

ਸੂਰਾ ਅਲ-ਕਹਫ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਅਤੇ ਉਹਨਾਂ ਲੋਕਾਂ ਨੂੰ ਵੀ ਡਰਾਏ ਜਿਹੜੇ ਆਖਦੇ ਹਨ…

ਸੂਰਾ ਆਇਤ 4/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers