ਅਲ-ਕਹਫ · 42/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
وَأُحِيطَ بِثَمَرِهِ فَأَصْبَحَ يُقَلِّبُ كَفَّيْهِ عَلَىٰ مَا أَنفَقَ فِيهَا وَهِيَ خَاوِيَةٌ عَلَىٰ عُرُوشِهَا وَيَقُولُ يَا لَيْتَنِي لَمْ أُشْرِكْ بِرَبِّي أَحَدًا ۝٤٢
Wa uheeta bisamarihee faasbaha yuqallibu kaffaihi `alaa maaa anfaqa feehaa wa hiya khaawiyatun `alaa `urooshihaa wa yaqoolu yaalaitanee lam ushrik bi Rabbeee ahadaa
📖 ਪੰਜਾਬੀ ਵਿੱਚ
42਼ ਸੋ ਉਸ (ਨਾ-ਸ਼ੁਕਰੇ) ਦੇ ਫਲਾਂ ਨੂੰ (ਅਜ਼ਾਬ ਨੇ) ਘੇਰ ਲਿਆ (ਭਾਵ ਨਸ਼ਟ ਹੋ ਗਏ) ਉਹ ਆਪਣੀ ਲਗਾਈ ਹੋਈ ਲਾਗਤ ਨੂੰ ਬਰਬਾਦ ਹੁੰਦਾ ਵੇਖ ਹੱਥ ਮਲਦਾ ਰਹਿ ਗਿਆ, ਜਦ ਕਿ ਉਹ ਆਪਣੇ (ਬਾਗ਼) ਛੱਪਰਾਂ ’ਤੇ ਪੁੱਠਾ ਡਿੱਗਿਆ ਪਿਆ ਸੀ ਅਤੇ ਉਹ ਆਖ ਰਿਹਾ ਸੀ ਕਿ ਕਾਸ਼! ਮੈਂ ਆਪਣੇ ਰੱਬ ਦੇ ਨਾਲ ਕਿਸੇ ਨੂੰ ਸ਼ਰੀਕ ਨਾ ਕਰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਲ-ਕਹਫ

40فَعَسَىٰ رَبِّي أَن يُؤْتِيَنِ خَيْرًا مِّن جَنَّتِكَ وَيُرْسِلَ عَلَيْهَا حُسْبَانًا مِّنَ السَّمَاءِ فَتُصْبِحَ صَعِيدًا زَلَقًا
40਼ ਹੋ ਸਕਦਾ ਹੈ ਕਿ ਮੇਰਾ ਰੱਬ ਮੈਨੂੰ ਤੇਰੇ ਇਸ ਬਾਗ਼ ਤੋਂ ਵੀ ਵਧੀਆ (ਬਾਗ਼) ਦੇ ਦੇਵੇ ਅਤੇ ਜਾਂ ਤੇਰੇ ਇਸ ਬਾਗ਼ ’ਤੇ ਕੋਈ ਅਕਾਸ਼ੋਂ ਅਜ਼ਾਬ ਭੇਜੇ ਕਿ ਉਹ (ਤੇਰਾ ਬਾਗ਼) ਇਕ ਰੜਾ ਮੈਦਾਨ ਬਣ ਕੇ ਰਹਿ ਜਾਵੇ।
41أَوْ يُصْبِحَ مَاؤُهَا غَوْرًا فَلَن تَسْتَطِيعَ لَهُ طَلَبًا
41਼ ਜਾਂ ਇਸ ਦਾ ਪਾਣੀ ਡੁੰਗਿਆਈ (ਭਾਵ ਧਰਤੀ) ਵਿਚ ਉੱਤਰ ਜਾਵੇ ਫੇਰ ਇਹ ਗੱਲ ਤੇਰੇ ਵੱਸ ਦੀ ਨਹੀਂ ਕਿ ਤੂੰ (ਪਾਣੀ ਨੂੰ) ਲੱਭ ਸਕੇ (ਭਾਵ ਕੱਢ ਲਿਆਵੇਂ)।
42وَأُحِيطَ بِثَمَرِهِ فَأَصْبَحَ يُقَلِّبُ كَفَّيْهِ عَلَىٰ مَا أَنفَقَ فِيهَا وَهِيَ خَاوِيَةٌ عَلَىٰ عُرُوشِهَا وَيَقُولُ يَا لَيْتَنِي لَمْ أُشْرِكْ بِرَبِّي أَحَدًا
42਼ ਸੋ ਉਸ (ਨਾ-ਸ਼ੁਕਰੇ) ਦੇ ਫਲਾਂ ਨੂੰ (ਅਜ਼ਾਬ ਨੇ) ਘੇਰ ਲਿਆ (ਭਾਵ ਨਸ਼ਟ ਹੋ ਗਏ) ਉਹ ਆਪਣੀ ਲਗਾਈ ਹੋਈ ਲਾਗਤ ਨੂੰ ਬਰਬਾਦ ਹੁੰਦਾ ਵੇਖ ਹੱਥ ਮਲਦਾ ਰਹਿ ਗਿਆ, ਜਦ ਕਿ ਉਹ ਆਪਣੇ (ਬਾਗ਼) ਛੱਪਰਾਂ ’ਤੇ ਪੁੱਠਾ ਡਿੱਗਿਆ ਪਿਆ ਸੀ ਅਤੇ ਉਹ ਆਖ ਰਿਹਾ ਸੀ ਕਿ ਕਾਸ਼! ਮੈਂ ਆਪਣੇ ਰੱਬ ਦੇ ਨਾਲ ਕਿਸੇ ਨੂੰ ਸ਼ਰੀਕ ਨਾ ਕਰਦਾ।
43وَلَمْ تَكُن لَّهُ فِئَةٌ يَنصُرُونَهُ مِن دُونِ اللَّهِ وَمَا كَانَ مُنتَصِرًا
43਼ ਉਸ ਦੀ ਸਹਾਇਤਾ ਲਈ ਕੋਈ ਅਜਿਹਾ ਜੱਥਾ ਨਹੀਂ ਸੀ ਜਿਹੜਾ ਅੱਲਾਹ (ਦੇ ਅਜ਼ਾਬ) ਤੋਂ ਉਸ ਦਾ ਬਚਾਓ ਕਰਦਾ ਅਤੇ ਨਾ ਹੀ ਉਹ ਆਪ ਇਸ (ਬਿਪਤਾ) ਦਾ ਸਾਥੋਂ ਬਦਲਾ ਲੈ ਸਕਦਾ ਸੀ।
44هُنَالِكَ الْوَلَايَةُ لِلَّهِ الْحَقِّ ۚ هُوَ خَيْرٌ ثَوَابًا وَخَيْرٌ عُقْبًا
44਼ (ਇਸ ਤੋਂ ਸਿੱਧ ਹੁੰਦਾ ਹੈ ਕਿ) ਕੰਮ ਬਣਾਉਣ ਦਾ ਸਾਰਾ ਅਧਿਕਾਰ ਅੱਲਾਹ ਸੱਚੇ ਦਾ ਹੀ ਹੈ। ਉਹੀਓ ਲੋਕ-ਪ੍ਰਲੋਕ ਵਿਚ ਵਧੀਆ ਬਦਲਾ ਦੇਣ ਵਾਲਾ ਹੈ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
42ਆਇਤ

ਅਨੁਵਾਦ — ਅਲ-ਕਹਫ 42

ਸੂਰਾ ਅਲ-ਕਹਫ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਸੋ ਉਸ (ਨਾ-ਸ਼ੁਕਰੇ) ਦੇ ਫਲਾਂ ਨੂੰ (ਅਜ਼ਾਬ ਨੇ) ਘੇਰ…

ਸੂਰਾ ਆਇਤ 42/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers