ਅਲ-ਕਹਫ · 43/110
ਅਨੁਵਾਦ ਉਚਾਰਨ — ਅਲ-ਕਹਫ
وَلَمْ تَكُن لَّهُ فِئَةٌ يَنصُرُونَهُ مِن دُونِ اللَّهِ وَمَا كَانَ مُنتَصِرًا ۝٤٣
Wa lam takul lahoo fi`atuny yansuroonahoo min doonil laahi wa maa kaana muntasiraa
📖 ਪੰਜਾਬੀ ਵਿੱਚ
43਼ ਉਸ ਦੀ ਸਹਾਇਤਾ ਲਈ ਕੋਈ ਅਜਿਹਾ ਜੱਥਾ ਨਹੀਂ ਸੀ ਜਿਹੜਾ ਅੱਲਾਹ (ਦੇ ਅਜ਼ਾਬ) ਤੋਂ ਉਸ ਦਾ ਬਚਾਓ ਕਰਦਾ ਅਤੇ ਨਾ ਹੀ ਉਹ ਆਪ ਇਸ (ਬਿਪਤਾ) ਦਾ ਸਾਥੋਂ ਬਦਲਾ ਲੈ ਸਕਦਾ ਸੀ।

🎧 ਸੁਣੋ


📜 ਆਇਤ 41-45 — ਅਲ-ਕਹਫ

41أَوْ يُصْبِحَ مَاؤُهَا غَوْرًا فَلَن تَسْتَطِيعَ لَهُ طَلَبًا
41਼ ਜਾਂ ਇਸ ਦਾ ਪਾਣੀ ਡੁੰਗਿਆਈ (ਭਾਵ ਧਰਤੀ) ਵਿਚ ਉੱਤਰ ਜਾਵੇ ਫੇਰ ਇਹ ਗੱਲ ਤੇਰੇ ਵੱਸ ਦੀ ਨਹੀਂ ਕਿ ਤੂੰ (ਪਾਣੀ ਨੂੰ) ਲੱਭ ਸਕੇ (ਭਾਵ ਕੱਢ ਲਿਆਵੇਂ)।
42وَأُحِيطَ بِثَمَرِهِ فَأَصْبَحَ يُقَلِّبُ كَفَّيْهِ عَلَىٰ مَا أَنفَقَ فِيهَا وَهِيَ خَاوِيَةٌ عَلَىٰ عُرُوشِهَا وَيَقُولُ يَا لَيْتَنِي لَمْ أُشْرِكْ بِرَبِّي أَحَدًا
42਼ ਸੋ ਉਸ (ਨਾ-ਸ਼ੁਕਰੇ) ਦੇ ਫਲਾਂ ਨੂੰ (ਅਜ਼ਾਬ ਨੇ) ਘੇਰ ਲਿਆ (ਭਾਵ ਨਸ਼ਟ ਹੋ ਗਏ) ਉਹ ਆਪਣੀ ਲਗਾਈ ਹੋਈ ਲਾਗਤ ਨੂੰ ਬਰਬਾਦ ਹੁੰਦਾ ਵੇਖ ਹੱਥ ਮਲਦਾ ਰਹਿ ਗਿਆ, ਜਦ ਕਿ ਉਹ ਆਪਣੇ (ਬਾਗ਼) ਛੱਪਰਾਂ ’ਤੇ ਪੁੱਠਾ ਡਿੱਗਿਆ ਪਿਆ ਸੀ ਅਤੇ ਉਹ ਆਖ ਰਿਹਾ ਸੀ ਕਿ ਕਾਸ਼! ਮੈਂ ਆਪਣੇ ਰੱਬ ਦੇ ਨਾਲ ਕਿਸੇ ਨੂੰ ਸ਼ਰੀਕ ਨਾ ਕਰਦਾ।
43وَلَمْ تَكُن لَّهُ فِئَةٌ يَنصُرُونَهُ مِن دُونِ اللَّهِ وَمَا كَانَ مُنتَصِرًا
43਼ ਉਸ ਦੀ ਸਹਾਇਤਾ ਲਈ ਕੋਈ ਅਜਿਹਾ ਜੱਥਾ ਨਹੀਂ ਸੀ ਜਿਹੜਾ ਅੱਲਾਹ (ਦੇ ਅਜ਼ਾਬ) ਤੋਂ ਉਸ ਦਾ ਬਚਾਓ ਕਰਦਾ ਅਤੇ ਨਾ ਹੀ ਉਹ ਆਪ ਇਸ (ਬਿਪਤਾ) ਦਾ ਸਾਥੋਂ ਬਦਲਾ ਲੈ ਸਕਦਾ ਸੀ।
44هُنَالِكَ الْوَلَايَةُ لِلَّهِ الْحَقِّ ۚ هُوَ خَيْرٌ ثَوَابًا وَخَيْرٌ عُقْبًا
44਼ (ਇਸ ਤੋਂ ਸਿੱਧ ਹੁੰਦਾ ਹੈ ਕਿ) ਕੰਮ ਬਣਾਉਣ ਦਾ ਸਾਰਾ ਅਧਿਕਾਰ ਅੱਲਾਹ ਸੱਚੇ ਦਾ ਹੀ ਹੈ। ਉਹੀਓ ਲੋਕ-ਪ੍ਰਲੋਕ ਵਿਚ ਵਧੀਆ ਬਦਲਾ ਦੇਣ ਵਾਲਾ ਹੈ।
45وَاضْرِبْ لَهُم مَّثَلَ الْحَيَاةِ الدُّنْيَا كَمَاءٍ أَنزَلْنَاهُ مِنَ السَّمَاءِ فَاخْتَلَطَ بِهِ نَبَاتُ الْأَرْضِ فَأَصْبَحَ هَشِيمًا تَذْرُوهُ الرِّيَاحُ ۗ وَكَانَ اللَّهُ عَلَىٰ كُلِّ شَيْءٍ مُّقْتَدِرًا
45਼ (ਹੇ ਨਬੀ!) ਇਹਨਾਂ ਨੂੰ ਸੰਸਾਰਿਕ ਜੀਵਨ ਦੀ ਉਦਹਾਰਨ ਦਿਓ ਕਿ ਜਿਵੇਂ ਮੀਂਹ ਦਾ ਪਾਣੀ ਹੈ, ਜਿਸ ਨੂੰ ਅਸਾਂ ਅਕਾਸ਼ੋਂ ਬਰਸਾਇਆ, ਜਿਸ ਤੋਂ ਧਰਤੀ ਦੀ ਉਪਜ ਬਹੁਤ ਵਧੀਆ ਹੋਈ, ਫੇਰ ਉਹੀਓ ਉਪਜ ਚੂਰਾ-ਚੂਰਾ (ਭਾਵ ਭੁਸਾ) ਬਣਾ ਕੇ ਰਹਿ ਗਈ ਜਿਸ ਨੂੰ ਹਵਾਵਾਂ ਉਡਾਈਂ ਫਿਰਦੀਆਂ ਹਨ। ਬੇਸ਼ੱਕ ਅੱਲਾਹ ਹਰੇਕ ਕੰਮ ਕਰਨ ਦੀ ਕੁਦਰਤ ਰੱਖਦਾ ਹੈ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
43ਆਇਤ

ਅਨੁਵਾਦ — ਅਲ-ਕਹਫ 43

ਸੂਰਾ ਅਲ-ਕਹਫ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਉਸ ਦੀ ਸਹਾਇਤਾ ਲਈ ਕੋਈ ਅਜਿਹਾ ਜੱਥਾ ਨਹੀਂ ਸੀ…

ਸੂਰਾ ਆਇਤ 43/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 41–45. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers