ਅਲ-ਕਹਫ · 46/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
الْمَالُ وَالْبَنُونَ زِينَةُ الْحَيَاةِ الدُّنْيَا ۖ وَالْبَاقِيَاتُ الصَّالِحَاتُ خَيْرٌ عِندَ رَبِّكَ ثَوَابًا وَخَيْرٌ أَمَلًا ۝٤٦
Almaalu walbanoona zeenatul hayaatid dunya wal baaqiyaatus saalihaatu khairun `inda Rabbika sawaabanw wa khairun amalaa
📖 ਪੰਜਾਬੀ ਵਿੱਚ
46਼ ਇਹ ਮਾਲ (ਧਨ ਪਦਾਰਥ) ਤੇ ਔਲਾਦ ਤਾਂ ਸੰਸਰਿਕ ਜੀਵਨ ਦੀਆਂ ਸਜਾਵਟਾਂ ਹਨ, ਜਦ ਕਿ ਤੁਹਾਡੇ ਰੱਬ ਦੀਆਂ ਨਜ਼ਰਾਂ ਵਿਚ ਬਾਕੀ ਰਹਿਣ ਵਾਲੀਆਂ ਨੇਕੀਆਂ ਹੀ ਸਿੱਟੇ ਪੱਖੋਂ ਬਿਹਤਰ ਹਨ ਅਤੇ ਚੰਗੀਆਂ ਆਸਾਂ ਤੱਕਣ ਲਈ ਵੀ ਇਹੋ ਵਧੀਆ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਲ-ਕਹਫ

44هُنَالِكَ الْوَلَايَةُ لِلَّهِ الْحَقِّ ۚ هُوَ خَيْرٌ ثَوَابًا وَخَيْرٌ عُقْبًا
44਼ (ਇਸ ਤੋਂ ਸਿੱਧ ਹੁੰਦਾ ਹੈ ਕਿ) ਕੰਮ ਬਣਾਉਣ ਦਾ ਸਾਰਾ ਅਧਿਕਾਰ ਅੱਲਾਹ ਸੱਚੇ ਦਾ ਹੀ ਹੈ। ਉਹੀਓ ਲੋਕ-ਪ੍ਰਲੋਕ ਵਿਚ ਵਧੀਆ ਬਦਲਾ ਦੇਣ ਵਾਲਾ ਹੈ।
45وَاضْرِبْ لَهُم مَّثَلَ الْحَيَاةِ الدُّنْيَا كَمَاءٍ أَنزَلْنَاهُ مِنَ السَّمَاءِ فَاخْتَلَطَ بِهِ نَبَاتُ الْأَرْضِ فَأَصْبَحَ هَشِيمًا تَذْرُوهُ الرِّيَاحُ ۗ وَكَانَ اللَّهُ عَلَىٰ كُلِّ شَيْءٍ مُّقْتَدِرًا
45਼ (ਹੇ ਨਬੀ!) ਇਹਨਾਂ ਨੂੰ ਸੰਸਾਰਿਕ ਜੀਵਨ ਦੀ ਉਦਹਾਰਨ ਦਿਓ ਕਿ ਜਿਵੇਂ ਮੀਂਹ ਦਾ ਪਾਣੀ ਹੈ, ਜਿਸ ਨੂੰ ਅਸਾਂ ਅਕਾਸ਼ੋਂ ਬਰਸਾਇਆ, ਜਿਸ ਤੋਂ ਧਰਤੀ ਦੀ ਉਪਜ ਬਹੁਤ ਵਧੀਆ ਹੋਈ, ਫੇਰ ਉਹੀਓ ਉਪਜ ਚੂਰਾ-ਚੂਰਾ (ਭਾਵ ਭੁਸਾ) ਬਣਾ ਕੇ ਰਹਿ ਗਈ ਜਿਸ ਨੂੰ ਹਵਾਵਾਂ ਉਡਾਈਂ ਫਿਰਦੀਆਂ ਹਨ। ਬੇਸ਼ੱਕ ਅੱਲਾਹ ਹਰੇਕ ਕੰਮ ਕਰਨ ਦੀ ਕੁਦਰਤ ਰੱਖਦਾ ਹੈ।
46الْمَالُ وَالْبَنُونَ زِينَةُ الْحَيَاةِ الدُّنْيَا ۖ وَالْبَاقِيَاتُ الصَّالِحَاتُ خَيْرٌ عِندَ رَبِّكَ ثَوَابًا وَخَيْرٌ أَمَلًا
46਼ ਇਹ ਮਾਲ (ਧਨ ਪਦਾਰਥ) ਤੇ ਔਲਾਦ ਤਾਂ ਸੰਸਰਿਕ ਜੀਵਨ ਦੀਆਂ ਸਜਾਵਟਾਂ ਹਨ, ਜਦ ਕਿ ਤੁਹਾਡੇ ਰੱਬ ਦੀਆਂ ਨਜ਼ਰਾਂ ਵਿਚ ਬਾਕੀ ਰਹਿਣ ਵਾਲੀਆਂ ਨੇਕੀਆਂ ਹੀ ਸਿੱਟੇ ਪੱਖੋਂ ਬਿਹਤਰ ਹਨ ਅਤੇ ਚੰਗੀਆਂ ਆਸਾਂ ਤੱਕਣ ਲਈ ਵੀ ਇਹੋ ਵਧੀਆ ਹਨ।
47وَيَوْمَ نُسَيِّرُ الْجِبَالَ وَتَرَى الْأَرْضَ بَارِزَةً وَحَشَرْنَاهُمْ فَلَمْ نُغَادِرْ مِنْهُمْ أَحَدًا
47਼ ਜਿਸ ਦਿਨ ਅਸੀਂ ਪਹਾੜਾਂ ਨੂੰ ਤੋਰਾਂਗੇ ਅਤੇ ਤੁਸੀਂ ਧਰਤੀ ਨੂੰ ਉੱਕਾ ਹੀ ਰੜਾ ਮੈਦਾਨ ਵੇਖੋਂਗੇ ਅਤੇ ਅਸੀਂ ਸਾਰੇ ਹੀ ਲੋਕਾਂ ਨੂੰ ਇਕੱਠਾ ਕਰਾਂਗੇ ਕਿ ਉਹਨਾਂ ਵਿੱਚੋਂ ਕੋਈ ਵੀ (ਬਿਨਾ ਪੁੱਛ ਗਿੱਛ ਤੋਂ ਛੱਡਿਆ ਨਹੀਂ ਜਾਵੇਗਾ।
48وَعُرِضُوا عَلَىٰ رَبِّكَ صَفًّا لَّقَدْ جِئْتُمُونَا كَمَا خَلَقْنَاكُمْ أَوَّلَ مَرَّةٍ ۚ بَلْ زَعَمْتُمْ أَلَّن نَّجْعَلَ لَكُم مَّوْعِدًا
48਼ ਅਤੇ ਉਹ ਸਾਰੇ ਕਤਾਰਾਂ ਬੰਨੀ ਤੁਹਾਡੇ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਕਿਹਾ ਜਾਵੇਗਾ ਕਿ) ਤੁਸੀਂ ਸਾਰੇ ਲੋਕ ਸਾਡੇ ਕੋਲ ਉਸੇ ਪ੍ਰਕਾਰ ਆਏ ਹੋ ਜਿਵੇਂ ਅਸੀਂ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਪਰ ਤੁਸੀਂ ਤਾਂ ਇਹੋ ਸਮਝਦੇ ਰਹੇ ਕਿ ਅਸੀਂ ਤੁਹਾਡੇ ਲਈ ਵਾਅਦੇ (ਭਾਵ ਕਿਅਮਾਤ) ਦਾ ਕੋਈ ਵੀ ਸਮਾਂ ਨਿਸ਼ਚਿਤ ਨਹੀਂ ਸੀ ਕੀਤਾ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
46ਆਇਤ

ਅਨੁਵਾਦ — ਅਲ-ਕਹਫ 46

ਸੂਰਾ ਅਲ-ਕਹਫ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਇਹ ਮਾਲ (ਧਨ ਪਦਾਰਥ) ਤੇ ਔਲਾਦ ਤਾਂ ਸੰਸਰਿਕ ਜੀਵਨ…

ਸੂਰਾ ਆਇਤ 46/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers