ਅਲ-ਕਹਫ · 52/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
وَيَوْمَ يَقُولُ نَادُوا شُرَكَائِيَ الَّذِينَ زَعَمْتُمْ فَدَعَوْهُمْ فَلَمْ يَسْتَجِيبُوا لَهُمْ وَجَعَلْنَا بَيْنَهُم مَّوْبِقًا ۝٥٢
Wa Yawma yaqoolu naadoo shurakaaa`i yal lazeena za`amtum fada`awhum falam yastajeeboo lahum wa ja`alnaa bainahum maw biqaa
📖 ਪੰਜਾਬੀ ਵਿੱਚ
52਼ (ਉਸ ਦਿਨ ਤੋਂ ਡਰੋ) ਜਿਸ ਦਿਨ ਉਹ (ਅੱਲਾਹ) ਆਖੇਗਾ ਕਿ ਤੁਸੀਂ ਜਿਨ੍ਹਾਂ ਨੂੰ ਮੇਰਾ ਸ਼ਰੀਕ ਸਮਝਦੇ ਸੀ ਉਹਨਾਂ ਨੂੰ (ਆਪਣੀ ਮਦਦ ਲਈ) ਬਲਾਓ। ਇਹ ਉਹਨਾਂ ਨੂੰ ਬੁਲਾਉਣਗੇ ਪਰ ਉਹ ਕੋਈ ਵੀ ਜਵਾਬ ਨਹੀਂ ਦੇਣਗੇ ਅਤੇ ਅਸੀਂ ਉਹਨਾਂ (ਜ਼ਾਲਮਾਂ) ਵਿਚਾਲੇ ਬਰਬਾਦੀ ਦੀ ਇਕ ਖਾਈ ਬਣਾ ਦੇਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਅਲ-ਕਹਫ

50وَإِذْ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ كَانَ مِنَ الْجِنِّ فَفَسَقَ عَنْ أَمْرِ رَبِّهِ ۗ أَفَتَتَّخِذُونَهُ وَذُرِّيَّتَهُ أَوْلِيَاءَ مِن دُونِي وَهُمْ لَكُمْ عَدُوٌّ ۚ بِئْسَ لِلظَّالِمِينَ بَدَلًا
50਼ (ਯਾਦ ਕਰੋ) ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਹੁਕਮ ਦਿੱਤਾ ਕਿ ਆਦਮ ਦੇ ਅੱਗੇ ਸੀਸ ਝੁਕਾਓ ਤਾਂ ਛੁੱਟ ਇਬਲੀਸ ਤੋਂ ਸਭ ਨੇ ਸੀਸ ਝੁਕਾ ਦਿੱਤੇ। ਉਹ (ਇਬਲੀਸ) ਜਿੰਨਾਂ ਵਿੱਚੋਂ ਸੀ। ਸੋ ਉਸ ਨੇ ਆਪਣੇ ਰੱਬ ਦੀ ਨਾ-ਫ਼ਰਮਾਨੀ ਕੀਤੀ। (ਹੇ ਲੋਕੋ!) ਕੀ ਤੁਸੀਂ ਫੇਰ ਵੀ ਮੈਨੂੰ ਛੱਡ ਕੇ ਉਸ ਨੂੰ ਅਤੇ ਉਸਦੀ ਔਲਾਦ ਨੂੰ ਆਪਣਾ ਮਿੱਤਰ ਬਣਾ ਰਹੇ ਹੋ, ਜਦੋਂ ਕਿ ਉਹ ਤੁਹਾਡਾ ਵੈਰੀ ਹੈ। ਜ਼ਾਲਮਾਂ ਦਾ ਬਹੁਤ ਹੀ ਭੈੜਾ ਟਿਕਾਣਾ (ਨਰਕ) ਹੈ।
51۞ مَّا أَشْهَدتُّهُمْ خَلْقَ السَّمَاوَاتِ وَالْأَرْضِ وَلَا خَلْقَ أَنفُسِهِمْ وَمَا كُنتُ مُتَّخِذَ الْمُضِلِّينَ عَضُدًا
51਼ ਮੈਂ ਉਹਨਾਂ (ਇਬਲੀਸ ਤੇ ਉਸ ਦੀ ਔਲਾਦ) ਨੂੰ ਅਕਾਸ਼ਾਂ ਤੇ ਧਰਤੀ ਨੂੰ ਸਿਰਜਣ ਸਮੇਂ ਗਵਾਹ ਨਹੀਂ ਬਣਾਇਆ ਸੀ ਅਤੇ ਨਾ ਹੀ ਉਸ ਸਮੇਂ, ਜਦੋਂ ਉਹਨਾਂ ਨੂੰ ਪੈਦਾ ਕੀਤਾ ਗਿਆ ਸੀ। ਮੈਂ ਕੁਰਾਹੇ ਪਾਉਣ ਵਾਲਿਆਂ ਨੂੰ ਆਪਣਾ ਸਹਾਈ ਬਣਾਉਣ ਵਾਲਾ ਵੀ ਨਹੀਂ।
52وَيَوْمَ يَقُولُ نَادُوا شُرَكَائِيَ الَّذِينَ زَعَمْتُمْ فَدَعَوْهُمْ فَلَمْ يَسْتَجِيبُوا لَهُمْ وَجَعَلْنَا بَيْنَهُم مَّوْبِقًا
52਼ (ਉਸ ਦਿਨ ਤੋਂ ਡਰੋ) ਜਿਸ ਦਿਨ ਉਹ (ਅੱਲਾਹ) ਆਖੇਗਾ ਕਿ ਤੁਸੀਂ ਜਿਨ੍ਹਾਂ ਨੂੰ ਮੇਰਾ ਸ਼ਰੀਕ ਸਮਝਦੇ ਸੀ ਉਹਨਾਂ ਨੂੰ (ਆਪਣੀ ਮਦਦ ਲਈ) ਬਲਾਓ। ਇਹ ਉਹਨਾਂ ਨੂੰ ਬੁਲਾਉਣਗੇ ਪਰ ਉਹ ਕੋਈ ਵੀ ਜਵਾਬ ਨਹੀਂ ਦੇਣਗੇ ਅਤੇ ਅਸੀਂ ਉਹਨਾਂ (ਜ਼ਾਲਮਾਂ) ਵਿਚਾਲੇ ਬਰਬਾਦੀ ਦੀ ਇਕ ਖਾਈ ਬਣਾ ਦੇਵਾਂਗੇ।
53وَرَأَى الْمُجْرِمُونَ النَّارَ فَظَنُّوا أَنَّهُم مُّوَاقِعُوهَا وَلَمْ يَجِدُوا عَنْهَا مَصْرِفًا
53਼ ਅਤੇ ਪਾਪੀ (ਨਰਕ ਦੀ) ਅੱਗ ਨੂੰ ਵੇਖ ਕੇ ਸਮਝ ਲੈਣਗੇ ਕਿ ਉਹ ਇਸੇ (ਖਾਈ) ਵਿਚ ਸੁੱਟੇ ਜਾਣਗੇ ਅਤੇ ਉਸ ਤੋਂ ਬਚਣ ਲਈ ਉਹਨਾਂ ਨੂੰ ਕੋਈ ਹੋਰ ਥਾਂ ਨਹੀਂ ਲੱਭੇਗੀ।
54وَلَقَدْ صَرَّفْنَا فِي هَٰذَا الْقُرْآنِ لِلنَّاسِ مِن كُلِّ مَثَلٍ ۚ وَكَانَ الْإِنسَانُ أَكْثَرَ شَيْءٍ جَدَلًا
54਼ ਅਸੀਂ ਇਸ .ਕੁਰਆਨ ਵਿਚੋਂ ਹਰ ਹਰ ਪ੍ਰਕਾਰ ਦੀਆਂ ਉਦਾਹਰਣਾਂ ਲੋਕਾਂ (ਨੂੰ ਸਮਝਾਉਣ) ਲਈ ਬਿਆਨ ਕਰ ਦਿੱਤੀਆਂ ਹਨ ਪਰ ਮਨੁੱਖ ਸਭ ਤੋਂ ਵੱਧ ਝਗੜਾਲੂ ਹੈ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
52ਆਇਤ

ਅਨੁਵਾਦ — ਅਲ-ਕਹਫ 52

ਸੂਰਾ ਅਲ-ਕਹਫ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ (ਉਸ ਦਿਨ ਤੋਂ ਡਰੋ) ਜਿਸ ਦਿਨ ਉਹ (ਅੱਲਾਹ) ਆਖੇਗਾ…

ਸੂਰਾ ਆਇਤ 52/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers