ਅਲ-ਕਹਫ · 53/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
وَرَأَى الْمُجْرِمُونَ النَّارَ فَظَنُّوا أَنَّهُم مُّوَاقِعُوهَا وَلَمْ يَجِدُوا عَنْهَا مَصْرِفًا ۝٥٣
Wa ra al mujrimoonan Naara fazannooo annahum muwaaqi`oohaa wa lam yajidoo `anhaa masrifaa
📖 ਪੰਜਾਬੀ ਵਿੱਚ
53਼ ਅਤੇ ਪਾਪੀ (ਨਰਕ ਦੀ) ਅੱਗ ਨੂੰ ਵੇਖ ਕੇ ਸਮਝ ਲੈਣਗੇ ਕਿ ਉਹ ਇਸੇ (ਖਾਈ) ਵਿਚ ਸੁੱਟੇ ਜਾਣਗੇ ਅਤੇ ਉਸ ਤੋਂ ਬਚਣ ਲਈ ਉਹਨਾਂ ਨੂੰ ਕੋਈ ਹੋਰ ਥਾਂ ਨਹੀਂ ਲੱਭੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਅਲ-ਕਹਫ

51۞ مَّا أَشْهَدتُّهُمْ خَلْقَ السَّمَاوَاتِ وَالْأَرْضِ وَلَا خَلْقَ أَنفُسِهِمْ وَمَا كُنتُ مُتَّخِذَ الْمُضِلِّينَ عَضُدًا
51਼ ਮੈਂ ਉਹਨਾਂ (ਇਬਲੀਸ ਤੇ ਉਸ ਦੀ ਔਲਾਦ) ਨੂੰ ਅਕਾਸ਼ਾਂ ਤੇ ਧਰਤੀ ਨੂੰ ਸਿਰਜਣ ਸਮੇਂ ਗਵਾਹ ਨਹੀਂ ਬਣਾਇਆ ਸੀ ਅਤੇ ਨਾ ਹੀ ਉਸ ਸਮੇਂ, ਜਦੋਂ ਉਹਨਾਂ ਨੂੰ ਪੈਦਾ ਕੀਤਾ ਗਿਆ ਸੀ। ਮੈਂ ਕੁਰਾਹੇ ਪਾਉਣ ਵਾਲਿਆਂ ਨੂੰ ਆਪਣਾ ਸਹਾਈ ਬਣਾਉਣ ਵਾਲਾ ਵੀ ਨਹੀਂ।
52وَيَوْمَ يَقُولُ نَادُوا شُرَكَائِيَ الَّذِينَ زَعَمْتُمْ فَدَعَوْهُمْ فَلَمْ يَسْتَجِيبُوا لَهُمْ وَجَعَلْنَا بَيْنَهُم مَّوْبِقًا
52਼ (ਉਸ ਦਿਨ ਤੋਂ ਡਰੋ) ਜਿਸ ਦਿਨ ਉਹ (ਅੱਲਾਹ) ਆਖੇਗਾ ਕਿ ਤੁਸੀਂ ਜਿਨ੍ਹਾਂ ਨੂੰ ਮੇਰਾ ਸ਼ਰੀਕ ਸਮਝਦੇ ਸੀ ਉਹਨਾਂ ਨੂੰ (ਆਪਣੀ ਮਦਦ ਲਈ) ਬਲਾਓ। ਇਹ ਉਹਨਾਂ ਨੂੰ ਬੁਲਾਉਣਗੇ ਪਰ ਉਹ ਕੋਈ ਵੀ ਜਵਾਬ ਨਹੀਂ ਦੇਣਗੇ ਅਤੇ ਅਸੀਂ ਉਹਨਾਂ (ਜ਼ਾਲਮਾਂ) ਵਿਚਾਲੇ ਬਰਬਾਦੀ ਦੀ ਇਕ ਖਾਈ ਬਣਾ ਦੇਵਾਂਗੇ।
53وَرَأَى الْمُجْرِمُونَ النَّارَ فَظَنُّوا أَنَّهُم مُّوَاقِعُوهَا وَلَمْ يَجِدُوا عَنْهَا مَصْرِفًا
53਼ ਅਤੇ ਪਾਪੀ (ਨਰਕ ਦੀ) ਅੱਗ ਨੂੰ ਵੇਖ ਕੇ ਸਮਝ ਲੈਣਗੇ ਕਿ ਉਹ ਇਸੇ (ਖਾਈ) ਵਿਚ ਸੁੱਟੇ ਜਾਣਗੇ ਅਤੇ ਉਸ ਤੋਂ ਬਚਣ ਲਈ ਉਹਨਾਂ ਨੂੰ ਕੋਈ ਹੋਰ ਥਾਂ ਨਹੀਂ ਲੱਭੇਗੀ।
54وَلَقَدْ صَرَّفْنَا فِي هَٰذَا الْقُرْآنِ لِلنَّاسِ مِن كُلِّ مَثَلٍ ۚ وَكَانَ الْإِنسَانُ أَكْثَرَ شَيْءٍ جَدَلًا
54਼ ਅਸੀਂ ਇਸ .ਕੁਰਆਨ ਵਿਚੋਂ ਹਰ ਹਰ ਪ੍ਰਕਾਰ ਦੀਆਂ ਉਦਾਹਰਣਾਂ ਲੋਕਾਂ (ਨੂੰ ਸਮਝਾਉਣ) ਲਈ ਬਿਆਨ ਕਰ ਦਿੱਤੀਆਂ ਹਨ ਪਰ ਮਨੁੱਖ ਸਭ ਤੋਂ ਵੱਧ ਝਗੜਾਲੂ ਹੈ।
55وَمَا مَنَعَ النَّاسَ أَن يُؤْمِنُوا إِذْ جَاءَهُمُ الْهُدَىٰ وَيَسْتَغْفِرُوا رَبَّهُمْ إِلَّا أَن تَأْتِيَهُمْ سُنَّةُ الْأَوَّلِينَ أَوْ يَأْتِيَهُمُ الْعَذَابُ قُبُلًا
55਼ ਲੋਕਾਂ ਦੇ ਕੋਲ ਹਿਦਾਇਤ ਆ ਜਾਣ ਤੋਂ ਬਾਅਦ ਵੀ ਉਹਨਾਂ ਨੂੰ ਈਮਾਨ ਲਿਆਉਣ ਤੋਂ ਤੇ ਆਪਣੇ ਰੱਬ ਤੋਂ ਮੁਆਫ਼ੀ ਮੰਗਣ ਤੋਂ ਕੇਵਲ ਇਸ ਗੱਲ ਨੇ ਰੋਕ ਰੱਖਿਆ ਹੈ ਕਿ ਉਹ ਚਾਹੁੰਦੇ ਹਨ ਕਿ ਪਹਿਲੀਆਂ ਕੌਮਾਂ ਨਾਲ ਜਿਹੜਾ ਕੁਝ ਬੀਤ ਚੁੱਕਿਆ ਹੈ (ਭਾਵ ਅਜ਼ਾਬ) ਉਹ ਕੁੱਝ ਇਹਨਾਂ ਨਾਲ ਵੀ ਵਾਪਰੇ ਜਾਂ ਇਹਨਾਂ ਦੇ ਸਾਹਮਣੇ ਵੀ ਉਹੀਓ ਅਜ਼ਾਬ ਆਵੇ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
53ਆਇਤ

ਅਨੁਵਾਦ — ਅਲ-ਕਹਫ 53

ਸੂਰਾ ਅਲ-ਕਹਫ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਅਤੇ ਪਾਪੀ (ਨਰਕ ਦੀ) ਅੱਗ ਨੂੰ ਵੇਖ ਕੇ ਸਮਝ…

ਸੂਰਾ ਆਇਤ 53/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers