ਅਲ-ਕਹਫ · 54/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
وَلَقَدْ صَرَّفْنَا فِي هَٰذَا الْقُرْآنِ لِلنَّاسِ مِن كُلِّ مَثَلٍ ۚ وَكَانَ الْإِنسَانُ أَكْثَرَ شَيْءٍ جَدَلًا ۝٥٤
Wa laqad sarrafnaa fee haazal quraani linnaasi mn kulli masal; wa kaanal insaanu aksara shai`in jadalaa
📖 ਪੰਜਾਬੀ ਵਿੱਚ
54਼ ਅਸੀਂ ਇਸ .ਕੁਰਆਨ ਵਿਚੋਂ ਹਰ ਹਰ ਪ੍ਰਕਾਰ ਦੀਆਂ ਉਦਾਹਰਣਾਂ ਲੋਕਾਂ (ਨੂੰ ਸਮਝਾਉਣ) ਲਈ ਬਿਆਨ ਕਰ ਦਿੱਤੀਆਂ ਹਨ ਪਰ ਮਨੁੱਖ ਸਭ ਤੋਂ ਵੱਧ ਝਗੜਾਲੂ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-56 — ਸੂਰਾ ਅਲ-ਕਹਫ

52وَيَوْمَ يَقُولُ نَادُوا شُرَكَائِيَ الَّذِينَ زَعَمْتُمْ فَدَعَوْهُمْ فَلَمْ يَسْتَجِيبُوا لَهُمْ وَجَعَلْنَا بَيْنَهُم مَّوْبِقًا
52਼ (ਉਸ ਦਿਨ ਤੋਂ ਡਰੋ) ਜਿਸ ਦਿਨ ਉਹ (ਅੱਲਾਹ) ਆਖੇਗਾ ਕਿ ਤੁਸੀਂ ਜਿਨ੍ਹਾਂ ਨੂੰ ਮੇਰਾ ਸ਼ਰੀਕ ਸਮਝਦੇ ਸੀ ਉਹਨਾਂ ਨੂੰ (ਆਪਣੀ ਮਦਦ ਲਈ) ਬਲਾਓ। ਇਹ ਉਹਨਾਂ ਨੂੰ ਬੁਲਾਉਣਗੇ ਪਰ ਉਹ ਕੋਈ ਵੀ ਜਵਾਬ ਨਹੀਂ ਦੇਣਗੇ ਅਤੇ ਅਸੀਂ ਉਹਨਾਂ (ਜ਼ਾਲਮਾਂ) ਵਿਚਾਲੇ ਬਰਬਾਦੀ ਦੀ ਇਕ ਖਾਈ ਬਣਾ ਦੇਵਾਂਗੇ।
53وَرَأَى الْمُجْرِمُونَ النَّارَ فَظَنُّوا أَنَّهُم مُّوَاقِعُوهَا وَلَمْ يَجِدُوا عَنْهَا مَصْرِفًا
53਼ ਅਤੇ ਪਾਪੀ (ਨਰਕ ਦੀ) ਅੱਗ ਨੂੰ ਵੇਖ ਕੇ ਸਮਝ ਲੈਣਗੇ ਕਿ ਉਹ ਇਸੇ (ਖਾਈ) ਵਿਚ ਸੁੱਟੇ ਜਾਣਗੇ ਅਤੇ ਉਸ ਤੋਂ ਬਚਣ ਲਈ ਉਹਨਾਂ ਨੂੰ ਕੋਈ ਹੋਰ ਥਾਂ ਨਹੀਂ ਲੱਭੇਗੀ।
54وَلَقَدْ صَرَّفْنَا فِي هَٰذَا الْقُرْآنِ لِلنَّاسِ مِن كُلِّ مَثَلٍ ۚ وَكَانَ الْإِنسَانُ أَكْثَرَ شَيْءٍ جَدَلًا
54਼ ਅਸੀਂ ਇਸ .ਕੁਰਆਨ ਵਿਚੋਂ ਹਰ ਹਰ ਪ੍ਰਕਾਰ ਦੀਆਂ ਉਦਾਹਰਣਾਂ ਲੋਕਾਂ (ਨੂੰ ਸਮਝਾਉਣ) ਲਈ ਬਿਆਨ ਕਰ ਦਿੱਤੀਆਂ ਹਨ ਪਰ ਮਨੁੱਖ ਸਭ ਤੋਂ ਵੱਧ ਝਗੜਾਲੂ ਹੈ।
55وَمَا مَنَعَ النَّاسَ أَن يُؤْمِنُوا إِذْ جَاءَهُمُ الْهُدَىٰ وَيَسْتَغْفِرُوا رَبَّهُمْ إِلَّا أَن تَأْتِيَهُمْ سُنَّةُ الْأَوَّلِينَ أَوْ يَأْتِيَهُمُ الْعَذَابُ قُبُلًا
55਼ ਲੋਕਾਂ ਦੇ ਕੋਲ ਹਿਦਾਇਤ ਆ ਜਾਣ ਤੋਂ ਬਾਅਦ ਵੀ ਉਹਨਾਂ ਨੂੰ ਈਮਾਨ ਲਿਆਉਣ ਤੋਂ ਤੇ ਆਪਣੇ ਰੱਬ ਤੋਂ ਮੁਆਫ਼ੀ ਮੰਗਣ ਤੋਂ ਕੇਵਲ ਇਸ ਗੱਲ ਨੇ ਰੋਕ ਰੱਖਿਆ ਹੈ ਕਿ ਉਹ ਚਾਹੁੰਦੇ ਹਨ ਕਿ ਪਹਿਲੀਆਂ ਕੌਮਾਂ ਨਾਲ ਜਿਹੜਾ ਕੁਝ ਬੀਤ ਚੁੱਕਿਆ ਹੈ (ਭਾਵ ਅਜ਼ਾਬ) ਉਹ ਕੁੱਝ ਇਹਨਾਂ ਨਾਲ ਵੀ ਵਾਪਰੇ ਜਾਂ ਇਹਨਾਂ ਦੇ ਸਾਹਮਣੇ ਵੀ ਉਹੀਓ ਅਜ਼ਾਬ ਆਵੇ।
56وَمَا نُرْسِلُ الْمُرْسَلِينَ إِلَّا مُبَشِّرِينَ وَمُنذِرِينَ ۚ وَيُجَادِلُ الَّذِينَ كَفَرُوا بِالْبَاطِلِ لِيُدْحِضُوا بِهِ الْحَقَّ ۖ وَاتَّخَذُوا آيَاتِي وَمَا أُنذِرُوا هُزُوًا
56਼ ਅਸੀਂ ਰਸੂਲਾਂ ਨੂੰ ਕੇਵਲ ਇਸ ਲਈ ਭੇਜਦੇ ਹਾਂ ਕਿ ਉਹ (ਲੋਕਾਂ ਨੂੰ ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਅਤੇ (ਨਰਕ ਦੇ ਅਜ਼ਾਬ ਤੋਂ) ਡਰਾਉਣ, ਪਰ ਕਾਫ਼ਿਰ ਲੋਕ ਝੂਠ ਦੇ ਹਥਿਆਰ ਨਾਲ ਝਗੜਦੇ ਹਨ ਤਾਂ ਜੋ ਇਸ ਦੇ ਨਾਲ ਸੱਚ ਨੂੰ ਸੱਟ ਮਾਰੀ ਜਾਵੇ, ਉਹਨਾਂ ਨੇ ਸਾਡੀਆਂ ਆਇਤਾਂ (ਆਦੇਸ਼ਾਂ) ਨੂੰ ਅਤੇ ਜਿਸ ਚੀਜ਼ (ਅਜ਼ਾਬ) ਤੋਂ ਡਰਾਇਆ ਜਾਂਦਾ ਹੈ, ਉਹਨਾਂ ਨੇ ਉਸੇ ਦਾ ਹੀ ਮਖੌਲ ਬਣਾ ਲਿਆ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
54ਆਇਤ

ਅਨੁਵਾਦ — ਅਲ-ਕਹਫ 54

ਸੂਰਾ ਅਲ-ਕਹਫ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਅਸੀਂ ਇਸ .ਕੁਰਆਨ ਵਿਚੋਂ ਹਰ ਹਰ ਪ੍ਰਕਾਰ ਦੀਆਂ ਉਦਾਹਰਣਾਂ…

ਸੂਰਾ ਆਇਤ 54/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 52–56. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers