ਅਲ-ਕਹਫ · 6/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
فَلَعَلَّكَ بَاخِعٌ نَّفْسَكَ عَلَىٰ آثَارِهِمْ إِن لَّمْ يُؤْمِنُوا بِهَٰذَا الْحَدِيثِ أَسَفًا ۝٦
Fala`allaka baakhi`un nafsaka `alaaa aasaarihim illam yu;minoo bihaazal hadeesi asafaa
📖 ਪੰਜਾਬੀ ਵਿੱਚ
6਼ (ਹੇ ਨਬੀ!) ਜੇ ਇਹ ਕਾਫ਼ਿਰ ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਂਦੇ ਤਾਂ ਹੋ ਸਕਦਾ ਹੈ ਕਿ ਤੁਸੀਂ ਇਹਨਾਂ ਦੀ ਚਿੰਤਾ ਵਿਚ ਆਪਣੀ ਜਾਨ ਨੂੰ ਹੀ ਹਲਾਕ ਕਰ ਬੈਠੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਕਹਫ

4وَيُنذِرَ الَّذِينَ قَالُوا اتَّخَذَ اللَّهُ وَلَدًا
4਼ ਅਤੇ ਉਹਨਾਂ ਲੋਕਾਂ ਨੂੰ ਵੀ ਡਰਾਏ ਜਿਹੜੇ ਆਖਦੇ ਹਨ ਕਿ ਅੱਲਾਹ ਔਲਾਦ ਰੱਖਦਾ ਹੈ।
5مَّا لَهُم بِهِ مِنْ عِلْمٍ وَلَا لِآبَائِهِمْ ۚ كَبُرَتْ كَلِمَةً تَخْرُجُ مِنْ أَفْوَاهِهِمْ ۚ إِن يَقُولُونَ إِلَّا كَذِبًا
5਼ (ਅਸਲ ਵਿਚ) ਨਾ ਤਾਂ ਇਹਨਾਂ ਨੂੰ ਇਸ ਦਾ ਕੋਈ ਗਿਆਨ ਹੈ ਅਤੇ ਨਾ ਹੀ ਉਹਨਾਂ ਦੇ ਪਿਓ ਦਾਦਿਆਂ ਨੂੰ ਸੀ। ਬਹੁਤ ਹੀ ਭੈੜੀ ਗੱਲ ਹੈ ਜਿਹੜੀ ਉਹਨਾਂ ਦੇ ਮੂੰਹੋਂ ਨਿਕਲ ਰਹੀ ਹੈ। ਉਹ ਤਾਂ ਨਿਰਾ ਹੀ ਝੂਠ ਬਕ ਰਹੇ ਹਨ (ਕਿ ਅੱਲਾਹ ਦੇ ਔਲਾਦ ਹੈ)।
6فَلَعَلَّكَ بَاخِعٌ نَّفْسَكَ عَلَىٰ آثَارِهِمْ إِن لَّمْ يُؤْمِنُوا بِهَٰذَا الْحَدِيثِ أَسَفًا
6਼ (ਹੇ ਨਬੀ!) ਜੇ ਇਹ ਕਾਫ਼ਿਰ ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਂਦੇ ਤਾਂ ਹੋ ਸਕਦਾ ਹੈ ਕਿ ਤੁਸੀਂ ਇਹਨਾਂ ਦੀ ਚਿੰਤਾ ਵਿਚ ਆਪਣੀ ਜਾਨ ਨੂੰ ਹੀ ਹਲਾਕ ਕਰ ਬੈਠੋ।
7إِنَّا جَعَلْنَا مَا عَلَى الْأَرْضِ زِينَةً لَّهَا لِنَبْلُوَهُمْ أَيُّهُمْ أَحْسَنُ عَمَلًا
7਼ ਇਸ ਧਰਤੀ ਤੇ ਜੋ ਕੁੱਝ ਵੀ ਹੈ ਉਸ ਨੂੰ ਅਸੀਂ ਧਰਤੀ ਦੀ ਸਜਾਵਟ ਬਣਾਇਆ ਹੈ ਤਾਂ ਜੋ ਅਸੀਂ ਇਹਨਾਂ ਲੋਕਾਂ ਨੂੰ ਪਰਖੀਏ ਕਿ ਇਹਨਾਂ ਵਿੱਚੋਂ ਕੌਣ ਨੇਕ ਅਮਲ ਕਰਨ ਵਾਲਾ ਹੈ।
8وَإِنَّا لَجَاعِلُونَ مَا عَلَيْهَا صَعِيدًا جُرُزًا
8਼ (ਇਕ ਸਮਾਂ ਉਹ ਵੀ ਆਵੇਗਾ) ਕਿ ਇਸ (ਧਰਤੀ) ’ਤੇ ਜੋ ਕੁੱਝ ਵੀ ਹੈ ਅਸੀਂ ਉਸ ਨੂੰ ਇਕ ਰੜਾ ਮੈਦਾਨ ਬਣਾ ਦੇਣ ਵਾਲੇ ਹਾਂ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
6ਆਇਤ

ਅਨੁਵਾਦ — ਅਲ-ਕਹਫ 6

ਸੂਰਾ ਅਲ-ਕਹਫ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ (ਹੇ ਨਬੀ!) ਜੇ ਇਹ ਕਾਫ਼ਿਰ ਇਸ .ਕੁਰਆਨ ’ਤੇ ਈਮਾਨ…

ਸੂਰਾ ਆਇਤ 6/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers