ਅਲ-ਕਹਫ · 60/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
وَإِذْ قَالَ مُوسَىٰ لِفَتَاهُ لَا أَبْرَحُ حَتَّىٰ أَبْلُغَ مَجْمَعَ الْبَحْرَيْنِ أَوْ أَمْضِيَ حُقُبًا ۝٦٠
Wa iz qaalaa Moosaa lifataahu laaa abrahu hattaaa ablugha majma`al bahrayni aw amdiya huqubaa
📖 ਪੰਜਾਬੀ ਵਿੱਚ
60਼ (ਹੇ ਨਬੀ! ਯਾਦ ਕਰੋ) ਜਦੋਂ ਮੂਸਾ ਨੇ ਆਪਣੇ ਸਾਥੀ (ਯੁਸ਼ੂਅ ਬਿਨ ਨੂਨ) ਨੂੰ ਆਖਿਆ ਸੀ ਕਿ ਮੈਂ ਤਾਂ ਉਦੋਂ ਤਕ ਤੁਰਦਾ ਹੀ ਰਵਾਗਾਂ ਜਦੋਂ ਤੀਕ ਕਿ ਦੋ ਦਰਿਆਵਾਂ ਦੇ ਸੰਗਮ 1 ’ਤੇ ਨਾ ਪਹੁੰਚ ਜਾਵਾਂ, ਭਾਵੇਂ ਮੈਨੂੰ ਸਾਲਾਂ ਸਾਲ ਹੀ ਕਿਉਂ ਨਾ ਤੁਰਨਾ ਪਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਅਲ-ਕਹਫ

58وَرَبُّكَ الْغَفُورُ ذُو الرَّحْمَةِ ۖ لَوْ يُؤَاخِذُهُم بِمَا كَسَبُوا لَعَجَّلَ لَهُمُ الْعَذَابَ ۚ بَل لَّهُم مَّوْعِدٌ لَّن يَجِدُوا مِن دُونِهِ مَوْئِلًا
58਼ ਤੁਹਾਡਾ ਰੱਬ ਅਤਿਅੰਤ ਬਖ਼ਸ਼ਣਹਾਰ ਤੇ ਰਹਿਮਤਾਂ ਵਾਲਾ ਹੈ। ਜੇ ਉਹ ਉਹਨਾਂ (ਪਾਪੀਆਂ) ਦੀਆਂ ਕਰਤੂਤਾਂ ਉੱਤੇ ਫੜਣਾ ਚਾਹੇ ਤਾਂ ਉਹਨਾਂ ਨੂੰ ਤਾਂ ਬਹੁਤ ਹੀ ਛੇਤੀ ਅਜ਼ਾਬ ਆ ਜਾਵੇ। ਪਰ ਉਹਨਾਂ ਨਾਲ (ਕਿਆਮਤ ਦੇ) ਵਾਅਦੇ ਦਾ ਸਮਾਂ ਨਿਯਤ ਕੀਤਾ ਹੋਇਆ ਹੈ। ਉਹ ਇਸ (ਦਿਹਾੜੇ) ਤੋਂ ਬਚਣ ਲਈ ਕੋਈ ਵੀ ਸ਼ਰਨ ਅਸਥਾਨ ਨਹੀਂ ਪਾਉਣਗੇ।
59وَتِلْكَ الْقُرَىٰ أَهْلَكْنَاهُمْ لَمَّا ظَلَمُوا وَجَعَلْنَا لِمَهْلِكِهِم مَّوْعِدًا
59਼ ਇਹ ਹਨ ਉਹ ਬਸਤੀਆਂ ਜਿਨ੍ਹਾਂ ਨੂੰ ਅਸੀਂ ਉਦੋਂ ਹਲਾਕ ਕੀਤਾ ਸੀ ਜਦੋਂ ਉਹਨਾਂ ਨੇ ਅੱਤਿਆਚਾਰ ਕੀਤੇ ਸੀ, ਅਸਾਂ ਉਹਨਾਂ ਦੀ ਬਰਬਾਦੀ ਲਈ ਇਕ ਸਮਾਂ ਨਿਯਤ ਕਰ ਰੱਖਿਆ ਸੀ।
60وَإِذْ قَالَ مُوسَىٰ لِفَتَاهُ لَا أَبْرَحُ حَتَّىٰ أَبْلُغَ مَجْمَعَ الْبَحْرَيْنِ أَوْ أَمْضِيَ حُقُبًا
60਼ (ਹੇ ਨਬੀ! ਯਾਦ ਕਰੋ) ਜਦੋਂ ਮੂਸਾ ਨੇ ਆਪਣੇ ਸਾਥੀ (ਯੁਸ਼ੂਅ ਬਿਨ ਨੂਨ) ਨੂੰ ਆਖਿਆ ਸੀ ਕਿ ਮੈਂ ਤਾਂ ਉਦੋਂ ਤਕ ਤੁਰਦਾ ਹੀ ਰਵਾਗਾਂ ਜਦੋਂ ਤੀਕ ਕਿ ਦੋ ਦਰਿਆਵਾਂ ਦੇ ਸੰਗਮ 1 ’ਤੇ ਨਾ ਪਹੁੰਚ ਜਾਵਾਂ, ਭਾਵੇਂ ਮੈਨੂੰ ਸਾਲਾਂ ਸਾਲ ਹੀ ਕਿਉਂ ਨਾ ਤੁਰਨਾ ਪਵੇ।
61فَلَمَّا بَلَغَا مَجْمَعَ بَيْنِهِمَا نَسِيَا حُوتَهُمَا فَاتَّخَذَ سَبِيلَهُ فِي الْبَحْرِ سَرَبًا
61਼ ਜਦੋਂ ਉਹ ਦੋਵੇਂ ਦਰਿਆਵਾਂ ਦੇ ਸੰਗਮ ’ਤੇ ਪਹੁੰਚੇ ਉੱਥੇ ਉਹ ਆਪਣੀ ਮੱਛੀ ਭੁਲ ਗਏ ਅਤੇ ਉਹ (ਮੱਛੀ) ਦਰਿਆ ਵਿਚ ਦੀ ਇਕ ਸੁਰੰਗ ਵਾਂਗ ਰਾਹ ਬਣਾ ਕੇ ਚਲੀ ਗਈ।
62فَلَمَّا جَاوَزَا قَالَ لِفَتَاهُ آتِنَا غَدَاءَنَا لَقَدْ لَقِينَا مِن سَفَرِنَا هَٰذَا نَصَبًا
62਼ ਜਦੋਂ ਉਹ ਦੋਵੇਂ ਉਥਿਓਂ ਅੱਗੇ ਤੁਰੇ ਤਾਂ ਮੂਸਾ ਨੇ ਆਪਣੇ ਸਾਥੀ ਨੂੰ ਆਖਿਆ ਕਿ ਲਿਆ ਸਾਡਾ ਨਾਸ਼ਤਾ! ਅਸੀਂ ਤਾਂ ਇਸ ਸਫ਼ਰ ਤੋਂ ਬੁਰੀ ਤਰ੍ਹਾਂ ਥੱਕ ਗਏ ਹਾਂ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
60ਆਇਤ

ਅਨੁਵਾਦ — ਅਲ-ਕਹਫ 60

ਸੂਰਾ ਅਲ-ਕਹਫ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ (ਹੇ ਨਬੀ! ਯਾਦ ਕਰੋ) ਜਦੋਂ ਮੂਸਾ ਨੇ ਆਪਣੇ ਸਾਥੀ…

ਸੂਰਾ ਆਇਤ 60/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers