ਅਲ-ਕਹਫ · 61/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
فَلَمَّا بَلَغَا مَجْمَعَ بَيْنِهِمَا نَسِيَا حُوتَهُمَا فَاتَّخَذَ سَبِيلَهُ فِي الْبَحْرِ سَرَبًا ۝٦١
Falammaa balaghaa majma`a bainihimaa nasiyaa hootahumaa fattakhaza sabeelahoo fil bahri sarabaa
📖 ਪੰਜਾਬੀ ਵਿੱਚ
61਼ ਜਦੋਂ ਉਹ ਦੋਵੇਂ ਦਰਿਆਵਾਂ ਦੇ ਸੰਗਮ ’ਤੇ ਪਹੁੰਚੇ ਉੱਥੇ ਉਹ ਆਪਣੀ ਮੱਛੀ ਭੁਲ ਗਏ ਅਤੇ ਉਹ (ਮੱਛੀ) ਦਰਿਆ ਵਿਚ ਦੀ ਇਕ ਸੁਰੰਗ ਵਾਂਗ ਰਾਹ ਬਣਾ ਕੇ ਚਲੀ ਗਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 59-63 — ਸੂਰਾ ਅਲ-ਕਹਫ

59وَتِلْكَ الْقُرَىٰ أَهْلَكْنَاهُمْ لَمَّا ظَلَمُوا وَجَعَلْنَا لِمَهْلِكِهِم مَّوْعِدًا
59਼ ਇਹ ਹਨ ਉਹ ਬਸਤੀਆਂ ਜਿਨ੍ਹਾਂ ਨੂੰ ਅਸੀਂ ਉਦੋਂ ਹਲਾਕ ਕੀਤਾ ਸੀ ਜਦੋਂ ਉਹਨਾਂ ਨੇ ਅੱਤਿਆਚਾਰ ਕੀਤੇ ਸੀ, ਅਸਾਂ ਉਹਨਾਂ ਦੀ ਬਰਬਾਦੀ ਲਈ ਇਕ ਸਮਾਂ ਨਿਯਤ ਕਰ ਰੱਖਿਆ ਸੀ।
60وَإِذْ قَالَ مُوسَىٰ لِفَتَاهُ لَا أَبْرَحُ حَتَّىٰ أَبْلُغَ مَجْمَعَ الْبَحْرَيْنِ أَوْ أَمْضِيَ حُقُبًا
60਼ (ਹੇ ਨਬੀ! ਯਾਦ ਕਰੋ) ਜਦੋਂ ਮੂਸਾ ਨੇ ਆਪਣੇ ਸਾਥੀ (ਯੁਸ਼ੂਅ ਬਿਨ ਨੂਨ) ਨੂੰ ਆਖਿਆ ਸੀ ਕਿ ਮੈਂ ਤਾਂ ਉਦੋਂ ਤਕ ਤੁਰਦਾ ਹੀ ਰਵਾਗਾਂ ਜਦੋਂ ਤੀਕ ਕਿ ਦੋ ਦਰਿਆਵਾਂ ਦੇ ਸੰਗਮ 1 ’ਤੇ ਨਾ ਪਹੁੰਚ ਜਾਵਾਂ, ਭਾਵੇਂ ਮੈਨੂੰ ਸਾਲਾਂ ਸਾਲ ਹੀ ਕਿਉਂ ਨਾ ਤੁਰਨਾ ਪਵੇ।
61فَلَمَّا بَلَغَا مَجْمَعَ بَيْنِهِمَا نَسِيَا حُوتَهُمَا فَاتَّخَذَ سَبِيلَهُ فِي الْبَحْرِ سَرَبًا
61਼ ਜਦੋਂ ਉਹ ਦੋਵੇਂ ਦਰਿਆਵਾਂ ਦੇ ਸੰਗਮ ’ਤੇ ਪਹੁੰਚੇ ਉੱਥੇ ਉਹ ਆਪਣੀ ਮੱਛੀ ਭੁਲ ਗਏ ਅਤੇ ਉਹ (ਮੱਛੀ) ਦਰਿਆ ਵਿਚ ਦੀ ਇਕ ਸੁਰੰਗ ਵਾਂਗ ਰਾਹ ਬਣਾ ਕੇ ਚਲੀ ਗਈ।
62فَلَمَّا جَاوَزَا قَالَ لِفَتَاهُ آتِنَا غَدَاءَنَا لَقَدْ لَقِينَا مِن سَفَرِنَا هَٰذَا نَصَبًا
62਼ ਜਦੋਂ ਉਹ ਦੋਵੇਂ ਉਥਿਓਂ ਅੱਗੇ ਤੁਰੇ ਤਾਂ ਮੂਸਾ ਨੇ ਆਪਣੇ ਸਾਥੀ ਨੂੰ ਆਖਿਆ ਕਿ ਲਿਆ ਸਾਡਾ ਨਾਸ਼ਤਾ! ਅਸੀਂ ਤਾਂ ਇਸ ਸਫ਼ਰ ਤੋਂ ਬੁਰੀ ਤਰ੍ਹਾਂ ਥੱਕ ਗਏ ਹਾਂ।
63قَالَ أَرَأَيْتَ إِذْ أَوَيْنَا إِلَى الصَّخْرَةِ فَإِنِّي نَسِيتُ الْحُوتَ وَمَا أَنسَانِيهُ إِلَّا الشَّيْطَانُ أَنْ أَذْكُرَهُ ۚ وَاتَّخَذَ سَبِيلَهُ فِي الْبَحْرِ عَجَبًا
63਼ ਉਸ (ਸਾਥੀ) ਨੇ ਆਖਿਆ, ਕੀ ਤੁਸੀਂ ਵੇਖਿਆ ਸੀ ਜਦੋਂ ਅਸੀਂ ਇਕ ਚੱਟਾਨ ਲਾਗੇ ਰੁਕੇ ਸਾਂ, ਤਾਂ ਮੈਂ ਉੱਥੇ ਹੀ ਮੱਛੀ ਨੂੰ ਭੁੱਲ ਆਇਆ ਤੇ ਸ਼ੈਤਾਨ ਨੇ ਮੈਨੂੰ ਭੁਲਾ ਦਿੱਤਾ ਕਿ ਮੈਨੂੰ ਤੁਹਾਨੂੰ ਇਸ ਦੀ ਖ਼ਬਰ ਦਿੰਦਾ, ਉਹ (ਮੱਛੀ) ਤਾਂ ਬੜੇ ਹੀ ਅਜੀਬ ਢੰਗ ਨਾਲ ਦਰਿਆ ਵਿਚ ਰਸਤਾ ਬਣਾ ਕੇ ਚਲੀ ਗਈ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
61ਆਇਤ

ਅਨੁਵਾਦ — ਅਲ-ਕਹਫ 61

ਸੂਰਾ ਅਲ-ਕਹਫ ਆਇਤ 61 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 61਼ ਜਦੋਂ ਉਹ ਦੋਵੇਂ ਦਰਿਆਵਾਂ ਦੇ ਸੰਗਮ ’ਤੇ ਪਹੁੰਚੇ ਉੱਥੇ…

ਸੂਰਾ ਆਇਤ 61/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 59–63. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers