ਅਲ-ਕਹਫ · 62/110
ਅਨੁਵਾਦ ਉਚਾਰਨ — ਅਲ-ਕਹਫ
فَلَمَّا جَاوَزَا قَالَ لِفَتَاهُ آتِنَا غَدَاءَنَا لَقَدْ لَقِينَا مِن سَفَرِنَا هَٰذَا نَصَبًا ۝٦٢
Falammaa jaawazaa qaala lifataahu aatinaa ghadaaa`anaa laqad laqeena min safarinaa haazaa nasabaa
📖 ਪੰਜਾਬੀ ਵਿੱਚ
62਼ ਜਦੋਂ ਉਹ ਦੋਵੇਂ ਉਥਿਓਂ ਅੱਗੇ ਤੁਰੇ ਤਾਂ ਮੂਸਾ ਨੇ ਆਪਣੇ ਸਾਥੀ ਨੂੰ ਆਖਿਆ ਕਿ ਲਿਆ ਸਾਡਾ ਨਾਸ਼ਤਾ! ਅਸੀਂ ਤਾਂ ਇਸ ਸਫ਼ਰ ਤੋਂ ਬੁਰੀ ਤਰ੍ਹਾਂ ਥੱਕ ਗਏ ਹਾਂ।

🎧 ਸੁਣੋ


📜 ਆਇਤ 60-64 — ਅਲ-ਕਹਫ

60وَإِذْ قَالَ مُوسَىٰ لِفَتَاهُ لَا أَبْرَحُ حَتَّىٰ أَبْلُغَ مَجْمَعَ الْبَحْرَيْنِ أَوْ أَمْضِيَ حُقُبًا
60਼ (ਹੇ ਨਬੀ! ਯਾਦ ਕਰੋ) ਜਦੋਂ ਮੂਸਾ ਨੇ ਆਪਣੇ ਸਾਥੀ (ਯੁਸ਼ੂਅ ਬਿਨ ਨੂਨ) ਨੂੰ ਆਖਿਆ ਸੀ ਕਿ ਮੈਂ ਤਾਂ ਉਦੋਂ ਤਕ ਤੁਰਦਾ ਹੀ ਰਵਾਗਾਂ ਜਦੋਂ ਤੀਕ ਕਿ ਦੋ ਦਰਿਆਵਾਂ ਦੇ ਸੰਗਮ 1 ’ਤੇ ਨਾ ਪਹੁੰਚ ਜਾਵਾਂ, ਭਾਵੇਂ ਮੈਨੂੰ ਸਾਲਾਂ ਸਾਲ ਹੀ ਕਿਉਂ ਨਾ ਤੁਰਨਾ ਪਵੇ।
61فَلَمَّا بَلَغَا مَجْمَعَ بَيْنِهِمَا نَسِيَا حُوتَهُمَا فَاتَّخَذَ سَبِيلَهُ فِي الْبَحْرِ سَرَبًا
61਼ ਜਦੋਂ ਉਹ ਦੋਵੇਂ ਦਰਿਆਵਾਂ ਦੇ ਸੰਗਮ ’ਤੇ ਪਹੁੰਚੇ ਉੱਥੇ ਉਹ ਆਪਣੀ ਮੱਛੀ ਭੁਲ ਗਏ ਅਤੇ ਉਹ (ਮੱਛੀ) ਦਰਿਆ ਵਿਚ ਦੀ ਇਕ ਸੁਰੰਗ ਵਾਂਗ ਰਾਹ ਬਣਾ ਕੇ ਚਲੀ ਗਈ।
62فَلَمَّا جَاوَزَا قَالَ لِفَتَاهُ آتِنَا غَدَاءَنَا لَقَدْ لَقِينَا مِن سَفَرِنَا هَٰذَا نَصَبًا
62਼ ਜਦੋਂ ਉਹ ਦੋਵੇਂ ਉਥਿਓਂ ਅੱਗੇ ਤੁਰੇ ਤਾਂ ਮੂਸਾ ਨੇ ਆਪਣੇ ਸਾਥੀ ਨੂੰ ਆਖਿਆ ਕਿ ਲਿਆ ਸਾਡਾ ਨਾਸ਼ਤਾ! ਅਸੀਂ ਤਾਂ ਇਸ ਸਫ਼ਰ ਤੋਂ ਬੁਰੀ ਤਰ੍ਹਾਂ ਥੱਕ ਗਏ ਹਾਂ।
63قَالَ أَرَأَيْتَ إِذْ أَوَيْنَا إِلَى الصَّخْرَةِ فَإِنِّي نَسِيتُ الْحُوتَ وَمَا أَنسَانِيهُ إِلَّا الشَّيْطَانُ أَنْ أَذْكُرَهُ ۚ وَاتَّخَذَ سَبِيلَهُ فِي الْبَحْرِ عَجَبًا
63਼ ਉਸ (ਸਾਥੀ) ਨੇ ਆਖਿਆ, ਕੀ ਤੁਸੀਂ ਵੇਖਿਆ ਸੀ ਜਦੋਂ ਅਸੀਂ ਇਕ ਚੱਟਾਨ ਲਾਗੇ ਰੁਕੇ ਸਾਂ, ਤਾਂ ਮੈਂ ਉੱਥੇ ਹੀ ਮੱਛੀ ਨੂੰ ਭੁੱਲ ਆਇਆ ਤੇ ਸ਼ੈਤਾਨ ਨੇ ਮੈਨੂੰ ਭੁਲਾ ਦਿੱਤਾ ਕਿ ਮੈਨੂੰ ਤੁਹਾਨੂੰ ਇਸ ਦੀ ਖ਼ਬਰ ਦਿੰਦਾ, ਉਹ (ਮੱਛੀ) ਤਾਂ ਬੜੇ ਹੀ ਅਜੀਬ ਢੰਗ ਨਾਲ ਦਰਿਆ ਵਿਚ ਰਸਤਾ ਬਣਾ ਕੇ ਚਲੀ ਗਈ।
64قَالَ ذَٰلِكَ مَا كُنَّا نَبْغِ ۚ فَارْتَدَّا عَلَىٰ آثَارِهِمَا قَصَصًا
64਼ ਮੂਸਾ ਨੇ ਆਖਿਆ, ਇਹੋ ਥਾਂ ਤਾਂ ਅਸੀਂ ਚਾਹੁੰਦੇ ਸੀ। ਫੇਰ ਉਹ ਆਪਣੇ ਪੈਰਾਂ ਦੇ ਨਿਸ਼ਾਨ ਵੇਖਦੇ ਹੋਏ (ਉਸੇ ਥਾਂ) ਮੁੜ ਆਏ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
62ਆਇਤ

ਅਨੁਵਾਦ — ਅਲ-ਕਹਫ 62

ਸੂਰਾ ਅਲ-ਕਹਫ ਆਇਤ 62 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 62਼ ਜਦੋਂ ਉਹ ਦੋਵੇਂ ਉਥਿਓਂ ਅੱਗੇ ਤੁਰੇ ਤਾਂ ਮੂਸਾ ਨੇ…

ਸੂਰਾ ਆਇਤ 62/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 60–64. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers