ਅਲ-ਕਹਫ · 64/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
قَالَ ذَٰلِكَ مَا كُنَّا نَبْغِ ۚ فَارْتَدَّا عَلَىٰ آثَارِهِمَا قَصَصًا ۝٦٤
Qaala zaalika maa kunnaa nabgh; fartaddaa `alaa aasaari him maa qasasaa
📖 ਪੰਜਾਬੀ ਵਿੱਚ
64਼ ਮੂਸਾ ਨੇ ਆਖਿਆ, ਇਹੋ ਥਾਂ ਤਾਂ ਅਸੀਂ ਚਾਹੁੰਦੇ ਸੀ। ਫੇਰ ਉਹ ਆਪਣੇ ਪੈਰਾਂ ਦੇ ਨਿਸ਼ਾਨ ਵੇਖਦੇ ਹੋਏ (ਉਸੇ ਥਾਂ) ਮੁੜ ਆਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 62-66 — ਸੂਰਾ ਅਲ-ਕਹਫ

62فَلَمَّا جَاوَزَا قَالَ لِفَتَاهُ آتِنَا غَدَاءَنَا لَقَدْ لَقِينَا مِن سَفَرِنَا هَٰذَا نَصَبًا
62਼ ਜਦੋਂ ਉਹ ਦੋਵੇਂ ਉਥਿਓਂ ਅੱਗੇ ਤੁਰੇ ਤਾਂ ਮੂਸਾ ਨੇ ਆਪਣੇ ਸਾਥੀ ਨੂੰ ਆਖਿਆ ਕਿ ਲਿਆ ਸਾਡਾ ਨਾਸ਼ਤਾ! ਅਸੀਂ ਤਾਂ ਇਸ ਸਫ਼ਰ ਤੋਂ ਬੁਰੀ ਤਰ੍ਹਾਂ ਥੱਕ ਗਏ ਹਾਂ।
63قَالَ أَرَأَيْتَ إِذْ أَوَيْنَا إِلَى الصَّخْرَةِ فَإِنِّي نَسِيتُ الْحُوتَ وَمَا أَنسَانِيهُ إِلَّا الشَّيْطَانُ أَنْ أَذْكُرَهُ ۚ وَاتَّخَذَ سَبِيلَهُ فِي الْبَحْرِ عَجَبًا
63਼ ਉਸ (ਸਾਥੀ) ਨੇ ਆਖਿਆ, ਕੀ ਤੁਸੀਂ ਵੇਖਿਆ ਸੀ ਜਦੋਂ ਅਸੀਂ ਇਕ ਚੱਟਾਨ ਲਾਗੇ ਰੁਕੇ ਸਾਂ, ਤਾਂ ਮੈਂ ਉੱਥੇ ਹੀ ਮੱਛੀ ਨੂੰ ਭੁੱਲ ਆਇਆ ਤੇ ਸ਼ੈਤਾਨ ਨੇ ਮੈਨੂੰ ਭੁਲਾ ਦਿੱਤਾ ਕਿ ਮੈਨੂੰ ਤੁਹਾਨੂੰ ਇਸ ਦੀ ਖ਼ਬਰ ਦਿੰਦਾ, ਉਹ (ਮੱਛੀ) ਤਾਂ ਬੜੇ ਹੀ ਅਜੀਬ ਢੰਗ ਨਾਲ ਦਰਿਆ ਵਿਚ ਰਸਤਾ ਬਣਾ ਕੇ ਚਲੀ ਗਈ।
64قَالَ ذَٰلِكَ مَا كُنَّا نَبْغِ ۚ فَارْتَدَّا عَلَىٰ آثَارِهِمَا قَصَصًا
64਼ ਮੂਸਾ ਨੇ ਆਖਿਆ, ਇਹੋ ਥਾਂ ਤਾਂ ਅਸੀਂ ਚਾਹੁੰਦੇ ਸੀ। ਫੇਰ ਉਹ ਆਪਣੇ ਪੈਰਾਂ ਦੇ ਨਿਸ਼ਾਨ ਵੇਖਦੇ ਹੋਏ (ਉਸੇ ਥਾਂ) ਮੁੜ ਆਏ।
65فَوَجَدَا عَبْدًا مِّنْ عِبَادِنَا آتَيْنَاهُ رَحْمَةً مِّنْ عِندِنَا وَعَلَّمْنَاهُ مِن لَّدُنَّا عِلْمًا
65਼ ਉੱਥੇ ਉਹਨਾਂ ਨੇ ਸਾਡੇ ਬੰਦਿਆਂ ਵਿੱਚੋਂ ਇਕ ਬੰਦਾ (ਖ਼ਿਜ਼ਰ ਨੂੰ) ਵੇਖਿਆ, ਜਿਸ ਨੂੰ ਅਸੀਂ ਆਪਣੇ ਵਲੋਂ ਮਿਹਰਾਂ ਨਾਲ ਨਿਵਾਜ਼ਿਆ ਸੀ ਅਤੇ ਉਸ ਨੂੰ ਆਪਣੇ ਵੱਲੋਂ ਇਕ ਵਿਸ਼ੇਸ਼ ਗਿਆਨ ਵੀ ਬਖ਼ਸ਼ਿਆ।
66قَالَ لَهُ مُوسَىٰ هَلْ أَتَّبِعُكَ عَلَىٰ أَن تُعَلِّمَنِ مِمَّا عُلِّمْتَ رُشْدًا
66਼ ਮੂਸਾ ਨੇ ਉਸ (ਖ਼ਿਜ਼ਰ) ਨੂੰ ਪੁੱਛਿਆ, ਕੀ ਮੈਂ ਤੁਹਾਡੇ ਸੰਗ ਰਹਿ ਸਕਦਾ ਹਾਂ ਕਿ ਤੁਸੀਂ ਮੈਨੂੰ ਵੀ ਉਸ ਗਿਆਨ ਵਿੱਚੋਂ ਸਿਖਾਓ ਜਿਹੜੀ ਭਲਾਈ (ਹਿਕਮਤ) ਤੁਹਾਨੂੰ ਸਿਖਾਈ ਗਈ ਹੈ ?
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
64ਆਇਤ

ਅਨੁਵਾਦ — ਅਲ-ਕਹਫ 64

ਸੂਰਾ ਅਲ-ਕਹਫ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ ਮੂਸਾ ਨੇ ਆਖਿਆ, ਇਹੋ ਥਾਂ ਤਾਂ ਅਸੀਂ ਚਾਹੁੰਦੇ ਸੀ।…

ਸੂਰਾ ਆਇਤ 64/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 62–66. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers