ਅਲ-ਕਹਫ · 66/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
قَالَ لَهُ مُوسَىٰ هَلْ أَتَّبِعُكَ عَلَىٰ أَن تُعَلِّمَنِ مِمَّا عُلِّمْتَ رُشْدًا ۝٦٦
Qaala lahoo Moosaa hal attabi`uka `alaaa an tu`allimani mimmaa `ullimta rushdaa
📖 ਪੰਜਾਬੀ ਵਿੱਚ
66਼ ਮੂਸਾ ਨੇ ਉਸ (ਖ਼ਿਜ਼ਰ) ਨੂੰ ਪੁੱਛਿਆ, ਕੀ ਮੈਂ ਤੁਹਾਡੇ ਸੰਗ ਰਹਿ ਸਕਦਾ ਹਾਂ ਕਿ ਤੁਸੀਂ ਮੈਨੂੰ ਵੀ ਉਸ ਗਿਆਨ ਵਿੱਚੋਂ ਸਿਖਾਓ ਜਿਹੜੀ ਭਲਾਈ (ਹਿਕਮਤ) ਤੁਹਾਨੂੰ ਸਿਖਾਈ ਗਈ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 64-68 — ਸੂਰਾ ਅਲ-ਕਹਫ

64قَالَ ذَٰلِكَ مَا كُنَّا نَبْغِ ۚ فَارْتَدَّا عَلَىٰ آثَارِهِمَا قَصَصًا
64਼ ਮੂਸਾ ਨੇ ਆਖਿਆ, ਇਹੋ ਥਾਂ ਤਾਂ ਅਸੀਂ ਚਾਹੁੰਦੇ ਸੀ। ਫੇਰ ਉਹ ਆਪਣੇ ਪੈਰਾਂ ਦੇ ਨਿਸ਼ਾਨ ਵੇਖਦੇ ਹੋਏ (ਉਸੇ ਥਾਂ) ਮੁੜ ਆਏ।
65فَوَجَدَا عَبْدًا مِّنْ عِبَادِنَا آتَيْنَاهُ رَحْمَةً مِّنْ عِندِنَا وَعَلَّمْنَاهُ مِن لَّدُنَّا عِلْمًا
65਼ ਉੱਥੇ ਉਹਨਾਂ ਨੇ ਸਾਡੇ ਬੰਦਿਆਂ ਵਿੱਚੋਂ ਇਕ ਬੰਦਾ (ਖ਼ਿਜ਼ਰ ਨੂੰ) ਵੇਖਿਆ, ਜਿਸ ਨੂੰ ਅਸੀਂ ਆਪਣੇ ਵਲੋਂ ਮਿਹਰਾਂ ਨਾਲ ਨਿਵਾਜ਼ਿਆ ਸੀ ਅਤੇ ਉਸ ਨੂੰ ਆਪਣੇ ਵੱਲੋਂ ਇਕ ਵਿਸ਼ੇਸ਼ ਗਿਆਨ ਵੀ ਬਖ਼ਸ਼ਿਆ।
66قَالَ لَهُ مُوسَىٰ هَلْ أَتَّبِعُكَ عَلَىٰ أَن تُعَلِّمَنِ مِمَّا عُلِّمْتَ رُشْدًا
66਼ ਮੂਸਾ ਨੇ ਉਸ (ਖ਼ਿਜ਼ਰ) ਨੂੰ ਪੁੱਛਿਆ, ਕੀ ਮੈਂ ਤੁਹਾਡੇ ਸੰਗ ਰਹਿ ਸਕਦਾ ਹਾਂ ਕਿ ਤੁਸੀਂ ਮੈਨੂੰ ਵੀ ਉਸ ਗਿਆਨ ਵਿੱਚੋਂ ਸਿਖਾਓ ਜਿਹੜੀ ਭਲਾਈ (ਹਿਕਮਤ) ਤੁਹਾਨੂੰ ਸਿਖਾਈ ਗਈ ਹੈ ?
67قَالَ إِنَّكَ لَن تَسْتَطِيعَ مَعِيَ صَبْرًا
67਼ ਉਸ (ਖ਼ਿਜ਼ਰ) ਨੇ ਆਖਿਆ ਕਿ ਤੁਸੀਂ ਮੇਰੇ ਸੰਗ (ਰਹਿ ਕੇ) ਸਬਰ ਨਹੀਂ ਕਰ ਸਕਦੇ।
68وَكَيْفَ تَصْبِرُ عَلَىٰ مَا لَمْ تُحِطْ بِهِ خُبْرًا
68਼ ਅਤੇ ਜਿਸ ਚੀਜ਼ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ’ਤੇ ਸਬਰ ਹੋ ਵੀ ਕਿਵੇਂ ਸਕਦਾ ਹੈ ?
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
66ਆਇਤ

ਅਨੁਵਾਦ — ਅਲ-ਕਹਫ 66

ਸੂਰਾ ਅਲ-ਕਹਫ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਮੂਸਾ ਨੇ ਉਸ (ਖ਼ਿਜ਼ਰ) ਨੂੰ ਪੁੱਛਿਆ, ਕੀ ਮੈਂ ਤੁਹਾਡੇ…

ਸੂਰਾ ਆਇਤ 66/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 64–68. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers