ਅਲ-ਕਹਫ · 67/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
قَالَ إِنَّكَ لَن تَسْتَطِيعَ مَعِيَ صَبْرًا ۝٦٧
Qaalaa innaka lan tastatee`a ma`iya sabraa
📖 ਪੰਜਾਬੀ ਵਿੱਚ
67਼ ਉਸ (ਖ਼ਿਜ਼ਰ) ਨੇ ਆਖਿਆ ਕਿ ਤੁਸੀਂ ਮੇਰੇ ਸੰਗ (ਰਹਿ ਕੇ) ਸਬਰ ਨਹੀਂ ਕਰ ਸਕਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 65-69 — ਸੂਰਾ ਅਲ-ਕਹਫ

65فَوَجَدَا عَبْدًا مِّنْ عِبَادِنَا آتَيْنَاهُ رَحْمَةً مِّنْ عِندِنَا وَعَلَّمْنَاهُ مِن لَّدُنَّا عِلْمًا
65਼ ਉੱਥੇ ਉਹਨਾਂ ਨੇ ਸਾਡੇ ਬੰਦਿਆਂ ਵਿੱਚੋਂ ਇਕ ਬੰਦਾ (ਖ਼ਿਜ਼ਰ ਨੂੰ) ਵੇਖਿਆ, ਜਿਸ ਨੂੰ ਅਸੀਂ ਆਪਣੇ ਵਲੋਂ ਮਿਹਰਾਂ ਨਾਲ ਨਿਵਾਜ਼ਿਆ ਸੀ ਅਤੇ ਉਸ ਨੂੰ ਆਪਣੇ ਵੱਲੋਂ ਇਕ ਵਿਸ਼ੇਸ਼ ਗਿਆਨ ਵੀ ਬਖ਼ਸ਼ਿਆ।
66قَالَ لَهُ مُوسَىٰ هَلْ أَتَّبِعُكَ عَلَىٰ أَن تُعَلِّمَنِ مِمَّا عُلِّمْتَ رُشْدًا
66਼ ਮੂਸਾ ਨੇ ਉਸ (ਖ਼ਿਜ਼ਰ) ਨੂੰ ਪੁੱਛਿਆ, ਕੀ ਮੈਂ ਤੁਹਾਡੇ ਸੰਗ ਰਹਿ ਸਕਦਾ ਹਾਂ ਕਿ ਤੁਸੀਂ ਮੈਨੂੰ ਵੀ ਉਸ ਗਿਆਨ ਵਿੱਚੋਂ ਸਿਖਾਓ ਜਿਹੜੀ ਭਲਾਈ (ਹਿਕਮਤ) ਤੁਹਾਨੂੰ ਸਿਖਾਈ ਗਈ ਹੈ ?
67قَالَ إِنَّكَ لَن تَسْتَطِيعَ مَعِيَ صَبْرًا
67਼ ਉਸ (ਖ਼ਿਜ਼ਰ) ਨੇ ਆਖਿਆ ਕਿ ਤੁਸੀਂ ਮੇਰੇ ਸੰਗ (ਰਹਿ ਕੇ) ਸਬਰ ਨਹੀਂ ਕਰ ਸਕਦੇ।
68وَكَيْفَ تَصْبِرُ عَلَىٰ مَا لَمْ تُحِطْ بِهِ خُبْرًا
68਼ ਅਤੇ ਜਿਸ ਚੀਜ਼ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ’ਤੇ ਸਬਰ ਹੋ ਵੀ ਕਿਵੇਂ ਸਕਦਾ ਹੈ ?
69قَالَ سَتَجِدُنِي إِن شَاءَ اللَّهُ صَابِرًا وَلَا أَعْصِي لَكَ أَمْرًا
69਼ ਮੂਸਾ ਨੇ ਕਿਹਾ ਕਿ “ਇੰਸ਼ਾ ਅੱਲਾਹ” (ਰੱਬ ਨੇ ਚਾਹਿਆ), ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ਵਿੱਚੋਂ ਪਾਓਗੇ ਅਤੇ ਮੈਂ ਕਿਸੇ ਵੀ ਗੱਲ ਵਿਚ ਤੁਹਾਡੀ ਨਾ-ਫ਼ਰਮਾਨੀ ਨਹੀਂ ਕਰਾਂਗੇ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
67ਆਇਤ

ਅਨੁਵਾਦ — ਅਲ-ਕਹਫ 67

ਸੂਰਾ ਅਲ-ਕਹਫ ਆਇਤ 67 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 67਼ ਉਸ (ਖ਼ਿਜ਼ਰ) ਨੇ ਆਖਿਆ ਕਿ ਤੁਸੀਂ ਮੇਰੇ ਸੰਗ (ਰਹਿ…

ਸੂਰਾ ਆਇਤ 67/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 65–69. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers