ਅਲ-ਕਹਫ · 68/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
وَكَيْفَ تَصْبِرُ عَلَىٰ مَا لَمْ تُحِطْ بِهِ خُبْرًا ۝٦٨
Wa kaifa tasbiru `alaa maa lam tuhit bihee khubraa
📖 ਪੰਜਾਬੀ ਵਿੱਚ
68਼ ਅਤੇ ਜਿਸ ਚੀਜ਼ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ’ਤੇ ਸਬਰ ਹੋ ਵੀ ਕਿਵੇਂ ਸਕਦਾ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਅਲ-ਕਹਫ

66قَالَ لَهُ مُوسَىٰ هَلْ أَتَّبِعُكَ عَلَىٰ أَن تُعَلِّمَنِ مِمَّا عُلِّمْتَ رُشْدًا
66਼ ਮੂਸਾ ਨੇ ਉਸ (ਖ਼ਿਜ਼ਰ) ਨੂੰ ਪੁੱਛਿਆ, ਕੀ ਮੈਂ ਤੁਹਾਡੇ ਸੰਗ ਰਹਿ ਸਕਦਾ ਹਾਂ ਕਿ ਤੁਸੀਂ ਮੈਨੂੰ ਵੀ ਉਸ ਗਿਆਨ ਵਿੱਚੋਂ ਸਿਖਾਓ ਜਿਹੜੀ ਭਲਾਈ (ਹਿਕਮਤ) ਤੁਹਾਨੂੰ ਸਿਖਾਈ ਗਈ ਹੈ ?
67قَالَ إِنَّكَ لَن تَسْتَطِيعَ مَعِيَ صَبْرًا
67਼ ਉਸ (ਖ਼ਿਜ਼ਰ) ਨੇ ਆਖਿਆ ਕਿ ਤੁਸੀਂ ਮੇਰੇ ਸੰਗ (ਰਹਿ ਕੇ) ਸਬਰ ਨਹੀਂ ਕਰ ਸਕਦੇ।
68وَكَيْفَ تَصْبِرُ عَلَىٰ مَا لَمْ تُحِطْ بِهِ خُبْرًا
68਼ ਅਤੇ ਜਿਸ ਚੀਜ਼ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ’ਤੇ ਸਬਰ ਹੋ ਵੀ ਕਿਵੇਂ ਸਕਦਾ ਹੈ ?
69قَالَ سَتَجِدُنِي إِن شَاءَ اللَّهُ صَابِرًا وَلَا أَعْصِي لَكَ أَمْرًا
69਼ ਮੂਸਾ ਨੇ ਕਿਹਾ ਕਿ “ਇੰਸ਼ਾ ਅੱਲਾਹ” (ਰੱਬ ਨੇ ਚਾਹਿਆ), ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ਵਿੱਚੋਂ ਪਾਓਗੇ ਅਤੇ ਮੈਂ ਕਿਸੇ ਵੀ ਗੱਲ ਵਿਚ ਤੁਹਾਡੀ ਨਾ-ਫ਼ਰਮਾਨੀ ਨਹੀਂ ਕਰਾਂਗੇ।
70قَالَ فَإِنِ اتَّبَعْتَنِي فَلَا تَسْأَلْنِي عَن شَيْءٍ حَتَّىٰ أُحْدِثَ لَكَ مِنْهُ ذِكْرًا
70਼ ਉਸ (ਖ਼ਿਜ਼ਰ) ਨੇ ਕਿਹਾ ਕਿ ਚੰਗਾ ਜੇ ਤੁਸੀਂ ਮੇਰੇ ਨਾਲ ਚੱਲਣ ਲਈ ਜ਼ਿੱਦ ਕਰਦੇ ਹੋ ਤਾਂ ਯਾਦ ਰੱਖੋ ਕਿ ਕਿਸੇ ਵੀ ਚੀਜ਼ ਪ੍ਰਤੀ ਮੈਥੋਂ ਨਾ ਪੁੱਛਣਾ ਜਦੋਂ ਤੀਕ ਮੈਂ ਆਪ ਹੀ ਉਸ ਬਾਰੇ ਤੁਹਾਡੇ ਨਾਲ ਕੋਈ ਚਰਚਾ ਨਾ ਕਰਾਂ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
68ਆਇਤ

ਅਨੁਵਾਦ — ਅਲ-ਕਹਫ 68

ਸੂਰਾ ਅਲ-ਕਹਫ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਅਤੇ ਜਿਸ ਚੀਜ਼ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ…

ਸੂਰਾ ਆਇਤ 68/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers