ਅਲ-ਕਹਫ · 69/110
ਅਨੁਵਾਦ ਉਚਾਰਨ — ਅਲ-ਕਹਫ
قَالَ سَتَجِدُنِي إِن شَاءَ اللَّهُ صَابِرًا وَلَا أَعْصِي لَكَ أَمْرًا ۝٦٩
Qaala satajiduneee in shaa `al laahu saabiranw wa laaa a`see laka amraa
📖 ਪੰਜਾਬੀ ਵਿੱਚ
69਼ ਮੂਸਾ ਨੇ ਕਿਹਾ ਕਿ “ਇੰਸ਼ਾ ਅੱਲਾਹ” (ਰੱਬ ਨੇ ਚਾਹਿਆ), ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ਵਿੱਚੋਂ ਪਾਓਗੇ ਅਤੇ ਮੈਂ ਕਿਸੇ ਵੀ ਗੱਲ ਵਿਚ ਤੁਹਾਡੀ ਨਾ-ਫ਼ਰਮਾਨੀ ਨਹੀਂ ਕਰਾਂਗੇ।
🎧 ਸੁਣੋ

📜 ਆਇਤ 67-71 — ਅਲ-ਕਹਫ

67قَالَ إِنَّكَ لَن تَسْتَطِيعَ مَعِيَ صَبْرًا
67਼ ਉਸ (ਖ਼ਿਜ਼ਰ) ਨੇ ਆਖਿਆ ਕਿ ਤੁਸੀਂ ਮੇਰੇ ਸੰਗ (ਰਹਿ ਕੇ) ਸਬਰ ਨਹੀਂ ਕਰ ਸਕਦੇ।
68وَكَيْفَ تَصْبِرُ عَلَىٰ مَا لَمْ تُحِطْ بِهِ خُبْرًا
68਼ ਅਤੇ ਜਿਸ ਚੀਜ਼ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ’ਤੇ ਸਬਰ ਹੋ ਵੀ ਕਿਵੇਂ ਸਕਦਾ ਹੈ ?
69قَالَ سَتَجِدُنِي إِن شَاءَ اللَّهُ صَابِرًا وَلَا أَعْصِي لَكَ أَمْرًا
69਼ ਮੂਸਾ ਨੇ ਕਿਹਾ ਕਿ “ਇੰਸ਼ਾ ਅੱਲਾਹ” (ਰੱਬ ਨੇ ਚਾਹਿਆ), ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ਵਿੱਚੋਂ ਪਾਓਗੇ ਅਤੇ ਮੈਂ ਕਿਸੇ ਵੀ ਗੱਲ ਵਿਚ ਤੁਹਾਡੀ ਨਾ-ਫ਼ਰਮਾਨੀ ਨਹੀਂ ਕਰਾਂਗੇ।
70قَالَ فَإِنِ اتَّبَعْتَنِي فَلَا تَسْأَلْنِي عَن شَيْءٍ حَتَّىٰ أُحْدِثَ لَكَ مِنْهُ ذِكْرًا
70਼ ਉਸ (ਖ਼ਿਜ਼ਰ) ਨੇ ਕਿਹਾ ਕਿ ਚੰਗਾ ਜੇ ਤੁਸੀਂ ਮੇਰੇ ਨਾਲ ਚੱਲਣ ਲਈ ਜ਼ਿੱਦ ਕਰਦੇ ਹੋ ਤਾਂ ਯਾਦ ਰੱਖੋ ਕਿ ਕਿਸੇ ਵੀ ਚੀਜ਼ ਪ੍ਰਤੀ ਮੈਥੋਂ ਨਾ ਪੁੱਛਣਾ ਜਦੋਂ ਤੀਕ ਮੈਂ ਆਪ ਹੀ ਉਸ ਬਾਰੇ ਤੁਹਾਡੇ ਨਾਲ ਕੋਈ ਚਰਚਾ ਨਾ ਕਰਾਂ।
71فَانطَلَقَا حَتَّىٰ إِذَا رَكِبَا فِي السَّفِينَةِ خَرَقَهَا ۖ قَالَ أَخَرَقْتَهَا لِتُغْرِقَ أَهْلَهَا لَقَدْ جِئْتَ شَيْئًا إِمْرًا
71਼ ਫੇਰ ਉਹ ਦੋਵੇਂ (ਮੂਸਾ ਤੇ ਖ਼ਿਜ਼ਰ) ਤੁਰ ਪਏ, ਇੱਥੋਂ ਤਕ ਕਿ ਉਹ ਇਕ ਕਿਸ਼ਤੀ ’ਤੇ ਸਵਾਰ ਹੋ ਗਏ ਤਾਂ ਉਸ (ਖ਼ਿਜ਼ਰ) ਨੇ ਕਿਸ਼ਤੀ ਦੇ ਤਖ਼ਤੇ ਤੋੜ ਦਿੱਤੇ (ਭਾਵ ਛੇਕ ਕਰ ਦਿੱਤਾ)। ਮੂਸਾ ਨੇ ਕਿਹਾ, ਕੀ ਤੁਸੀਂ ਇਸ ਨੂੰ ਇਸ ਲਈ ਤੋੜ ਰਹੇ ਹੋ ਤਾਂ ਜੋ ਕਿਸ਼ਤੀ ਦੇ ਸਵਾਰ ਡੁੱਬ ਜਾਣ ? ਇਹ ਤਾਂ ਤੁਸੀਂ ਇਕ ਭਿਆਨਕ ਕੰਮ ਕੀਤਾ ਹੈ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
69ਆਇਤ

ਅਨੁਵਾਦ — ਅਲ-ਕਹਫ 69

ਸੂਰਾ ਅਲ-ਕਹਫ ਆਇਤ 69 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 69਼ ਮੂਸਾ ਨੇ ਕਿਹਾ ਕਿ “ਇੰਸ਼ਾ ਅੱਲਾਹ” (ਰੱਬ ਨੇ ਚਾਹਿਆ),…

ਸੂਰਾ ਆਇਤ 69/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 67–71. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers