ਅਲ-ਕਹਫ · 7/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
إِنَّا جَعَلْنَا مَا عَلَى الْأَرْضِ زِينَةً لَّهَا لِنَبْلُوَهُمْ أَيُّهُمْ أَحْسَنُ عَمَلًا ٧
Transliteration
Innaa ja`alnaa ma `alal ardi zeenatal lahaa linabluwahum ayyuhum ahsanu `amalaa
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
7਼ ਇਸ ਧਰਤੀ ਤੇ ਜੋ ਕੁੱਝ ਵੀ ਹੈ ਉਸ ਨੂੰ ਅਸੀਂ ਧਰਤੀ ਦੀ ਸਜਾਵਟ ਬਣਾਇਆ ਹੈ ਤਾਂ ਜੋ ਅਸੀਂ ਇਹਨਾਂ ਲੋਕਾਂ ਨੂੰ ਪਰਖੀਏ ਕਿ ਇਹਨਾਂ ਵਿੱਚੋਂ ਕੌਣ ਨੇਕ ਅਮਲ ਕਰਨ ਵਾਲਾ ਹੈ।
Additional reference in اردو
M
Mishary Rashid Alafasy
✓
Mishary Rashid Alafasy
✓
M
Mahmoud Khalil Al-Husary
✓
Mahmoud Khalil Al-Husary
✓
A
Abdurrahman As-Sudais
✓
Abdurrahman As-Sudais
✓
M
Mohamed Siddiq Al-Minshawi
✓
Mohamed Siddiq Al-Minshawi
✓
A
Abdul Basit Abdul Samad
✓
Abdul Basit Abdul Samad
✓
A
Ali Al-Hudhaify
✓
Ali Al-Hudhaify
✓
A
Ahmed ibn Ali al-Ajamy
✓
Ahmed ibn Ali al-Ajamy
✓
A
Abu Bakr Ash-Shaatree
✓
Abu Bakr Ash-Shaatree
✓
M
Muhammad Ayyoub
✓
Muhammad Ayyoub
✓
A
Abdullah Basfar
✓
Abdullah Basfar
✓
A
Abdullah Al-Juhani
✓
Abdullah Al-Juhani
✓
M
Maher Al Muaiqly
✓
Maher Al Muaiqly
✓
0:00
0:00
📜 ਆਇਤ 5-9 — ਸੂਰਾ ਅਲ-ਕਹਫ
5مَّا لَهُم بِهِ مِنْ عِلْمٍ وَلَا لِآبَائِهِمْ ۚ كَبُرَتْ كَلِمَةً تَخْرُجُ مِنْ أَفْوَاهِهِمْ ۚ إِن يَقُولُونَ إِلَّا كَذِبًا
5਼ (ਅਸਲ ਵਿਚ) ਨਾ ਤਾਂ ਇਹਨਾਂ ਨੂੰ ਇਸ ਦਾ ਕੋਈ ਗਿਆਨ ਹੈ ਅਤੇ ਨਾ ਹੀ ਉਹਨਾਂ ਦੇ ਪਿਓ ਦਾਦਿਆਂ ਨੂੰ ਸੀ। ਬਹੁਤ ਹੀ ਭੈੜੀ ਗੱਲ ਹੈ ਜਿਹੜੀ ਉਹਨਾਂ ਦੇ ਮੂੰਹੋਂ ਨਿਕਲ ਰਹੀ ਹੈ। ਉਹ ਤਾਂ ਨਿਰਾ ਹੀ ਝੂਠ ਬਕ ਰਹੇ ਹਨ (ਕਿ ਅੱਲਾਹ ਦੇ ਔਲਾਦ ਹੈ)।
6فَلَعَلَّكَ بَاخِعٌ نَّفْسَكَ عَلَىٰ آثَارِهِمْ إِن لَّمْ يُؤْمِنُوا بِهَٰذَا الْحَدِيثِ أَسَفًا
6਼ (ਹੇ ਨਬੀ!) ਜੇ ਇਹ ਕਾਫ਼ਿਰ ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਂਦੇ ਤਾਂ ਹੋ ਸਕਦਾ ਹੈ ਕਿ ਤੁਸੀਂ ਇਹਨਾਂ ਦੀ ਚਿੰਤਾ ਵਿਚ ਆਪਣੀ ਜਾਨ ਨੂੰ ਹੀ ਹਲਾਕ ਕਰ ਬੈਠੋ।
7إِنَّا جَعَلْنَا مَا عَلَى الْأَرْضِ زِينَةً لَّهَا لِنَبْلُوَهُمْ أَيُّهُمْ أَحْسَنُ عَمَلًا
7਼ ਇਸ ਧਰਤੀ ਤੇ ਜੋ ਕੁੱਝ ਵੀ ਹੈ ਉਸ ਨੂੰ ਅਸੀਂ ਧਰਤੀ ਦੀ ਸਜਾਵਟ ਬਣਾਇਆ ਹੈ ਤਾਂ ਜੋ ਅਸੀਂ ਇਹਨਾਂ ਲੋਕਾਂ ਨੂੰ ਪਰਖੀਏ ਕਿ ਇਹਨਾਂ ਵਿੱਚੋਂ ਕੌਣ ਨੇਕ ਅਮਲ ਕਰਨ ਵਾਲਾ ਹੈ।
8وَإِنَّا لَجَاعِلُونَ مَا عَلَيْهَا صَعِيدًا جُرُزًا
8਼ (ਇਕ ਸਮਾਂ ਉਹ ਵੀ ਆਵੇਗਾ) ਕਿ ਇਸ (ਧਰਤੀ) ’ਤੇ ਜੋ ਕੁੱਝ ਵੀ ਹੈ ਅਸੀਂ ਉਸ ਨੂੰ ਇਕ ਰੜਾ ਮੈਦਾਨ ਬਣਾ ਦੇਣ ਵਾਲੇ ਹਾਂ।
9أَمْ حَسِبْتَ أَنَّ أَصْحَابَ الْكَهْفِ وَالرَّقِيمِ كَانُوا مِنْ آيَاتِنَا عَجَبًا
9਼ (ਹੇ ਲੋਕੋ!) ਕੀ ਤੁਸੀਂ ਗ਼ਾਰ (ਗੁਫਾ) ਵਾਲੇ ਤੇ ਕਤਬੇ (ਸ਼ਿਲਾਲੇਖ) ਵਾਲਿਆਂ ਨੂੰ ਸਾਡੀਆਂ ਨਿਸ਼ਾਨੀਆਂ ਵਿੱਚੋਂ ਕੋਈ ਅਜੀਬ (ਅਣਹੋਣੀ) ਨਿਸ਼ਾਨੀ ਸਮਝਦੇ ਹੋ?
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
7ਆਇਤ
ਅਨੁਵਾਦ — ਅਲ-ਕਹਫ 7
ਸੂਰਾ ਅਲ-ਕਹਫ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਇਸ ਧਰਤੀ ਤੇ ਜੋ ਕੁੱਝ ਵੀ ਹੈ ਉਸ ਨੂੰ…ਸੂਰਾ ਆਇਤ 7/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 5–9. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Thursday, October 1, 2026
Don't forget us in your sincere prayers


