ਅਲ-ਕਹਫ · 70/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
قَالَ فَإِنِ اتَّبَعْتَنِي فَلَا تَسْأَلْنِي عَن شَيْءٍ حَتَّىٰ أُحْدِثَ لَكَ مِنْهُ ذِكْرًا ۝٧٠
Qaala fa init taba`tanee falaa tas`alnee `an shai`in hattaaa uhdisa laka minhu zikraa
📖 ਪੰਜਾਬੀ ਵਿੱਚ
70਼ ਉਸ (ਖ਼ਿਜ਼ਰ) ਨੇ ਕਿਹਾ ਕਿ ਚੰਗਾ ਜੇ ਤੁਸੀਂ ਮੇਰੇ ਨਾਲ ਚੱਲਣ ਲਈ ਜ਼ਿੱਦ ਕਰਦੇ ਹੋ ਤਾਂ ਯਾਦ ਰੱਖੋ ਕਿ ਕਿਸੇ ਵੀ ਚੀਜ਼ ਪ੍ਰਤੀ ਮੈਥੋਂ ਨਾ ਪੁੱਛਣਾ ਜਦੋਂ ਤੀਕ ਮੈਂ ਆਪ ਹੀ ਉਸ ਬਾਰੇ ਤੁਹਾਡੇ ਨਾਲ ਕੋਈ ਚਰਚਾ ਨਾ ਕਰਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਅਲ-ਕਹਫ

68وَكَيْفَ تَصْبِرُ عَلَىٰ مَا لَمْ تُحِطْ بِهِ خُبْرًا
68਼ ਅਤੇ ਜਿਸ ਚੀਜ਼ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ’ਤੇ ਸਬਰ ਹੋ ਵੀ ਕਿਵੇਂ ਸਕਦਾ ਹੈ ?
69قَالَ سَتَجِدُنِي إِن شَاءَ اللَّهُ صَابِرًا وَلَا أَعْصِي لَكَ أَمْرًا
69਼ ਮੂਸਾ ਨੇ ਕਿਹਾ ਕਿ “ਇੰਸ਼ਾ ਅੱਲਾਹ” (ਰੱਬ ਨੇ ਚਾਹਿਆ), ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ਵਿੱਚੋਂ ਪਾਓਗੇ ਅਤੇ ਮੈਂ ਕਿਸੇ ਵੀ ਗੱਲ ਵਿਚ ਤੁਹਾਡੀ ਨਾ-ਫ਼ਰਮਾਨੀ ਨਹੀਂ ਕਰਾਂਗੇ।
70قَالَ فَإِنِ اتَّبَعْتَنِي فَلَا تَسْأَلْنِي عَن شَيْءٍ حَتَّىٰ أُحْدِثَ لَكَ مِنْهُ ذِكْرًا
70਼ ਉਸ (ਖ਼ਿਜ਼ਰ) ਨੇ ਕਿਹਾ ਕਿ ਚੰਗਾ ਜੇ ਤੁਸੀਂ ਮੇਰੇ ਨਾਲ ਚੱਲਣ ਲਈ ਜ਼ਿੱਦ ਕਰਦੇ ਹੋ ਤਾਂ ਯਾਦ ਰੱਖੋ ਕਿ ਕਿਸੇ ਵੀ ਚੀਜ਼ ਪ੍ਰਤੀ ਮੈਥੋਂ ਨਾ ਪੁੱਛਣਾ ਜਦੋਂ ਤੀਕ ਮੈਂ ਆਪ ਹੀ ਉਸ ਬਾਰੇ ਤੁਹਾਡੇ ਨਾਲ ਕੋਈ ਚਰਚਾ ਨਾ ਕਰਾਂ।
71فَانطَلَقَا حَتَّىٰ إِذَا رَكِبَا فِي السَّفِينَةِ خَرَقَهَا ۖ قَالَ أَخَرَقْتَهَا لِتُغْرِقَ أَهْلَهَا لَقَدْ جِئْتَ شَيْئًا إِمْرًا
71਼ ਫੇਰ ਉਹ ਦੋਵੇਂ (ਮੂਸਾ ਤੇ ਖ਼ਿਜ਼ਰ) ਤੁਰ ਪਏ, ਇੱਥੋਂ ਤਕ ਕਿ ਉਹ ਇਕ ਕਿਸ਼ਤੀ ’ਤੇ ਸਵਾਰ ਹੋ ਗਏ ਤਾਂ ਉਸ (ਖ਼ਿਜ਼ਰ) ਨੇ ਕਿਸ਼ਤੀ ਦੇ ਤਖ਼ਤੇ ਤੋੜ ਦਿੱਤੇ (ਭਾਵ ਛੇਕ ਕਰ ਦਿੱਤਾ)। ਮੂਸਾ ਨੇ ਕਿਹਾ, ਕੀ ਤੁਸੀਂ ਇਸ ਨੂੰ ਇਸ ਲਈ ਤੋੜ ਰਹੇ ਹੋ ਤਾਂ ਜੋ ਕਿਸ਼ਤੀ ਦੇ ਸਵਾਰ ਡੁੱਬ ਜਾਣ ? ਇਹ ਤਾਂ ਤੁਸੀਂ ਇਕ ਭਿਆਨਕ ਕੰਮ ਕੀਤਾ ਹੈ।
72قَالَ أَلَمْ أَقُلْ إِنَّكَ لَن تَسْتَطِيعَ مَعِيَ صَبْرًا
72਼ ਉਸ (ਖ਼ਿਜ਼ਰ) ਨੇ ਕਿਹਾ ਕਿ ਮੈਂ ਤਾਂ ਪਹਿਲਾਂ ਹੀ ਕਹਿੰਦਾ ਸੀ ਕਿ ਤੁਸੀਂ (ਮੂਸਾ) ਮੇਰੇ ਨਾਲ (ਰਹਿ ਕੇ) ਸਬਰ ਨਹੀਂ ਕਰ ਸਕਦੇ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
70ਆਇਤ

ਅਨੁਵਾਦ — ਅਲ-ਕਹਫ 70

ਸੂਰਾ ਅਲ-ਕਹਫ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਉਸ (ਖ਼ਿਜ਼ਰ) ਨੇ ਕਿਹਾ ਕਿ ਚੰਗਾ ਜੇ ਤੁਸੀਂ ਮੇਰੇ…

ਸੂਰਾ ਆਇਤ 70/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers