ਅਲ-ਕਹਫ · 73/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
قَالَ لَا تُؤَاخِذْنِي بِمَا نَسِيتُ وَلَا تُرْهِقْنِي مِنْ أَمْرِي عُسْرًا ۝٧٣
Qaala laa tu`aakhiznee bimaa naseetu wa laa turhiqnee min amree `usraa
📖 ਪੰਜਾਬੀ ਵਿੱਚ
73਼ (ਮੂਸਾ ਨੇ) ਕਿਹਾ ਕਿ ਮੇਰੀ ਭੁੱਲ ਚੁੱਕ ’ਤੇ ਮੇਰੀ ਪਕੜ 1 ਨਾ ਕਰੋ ਅਤੇ ਮੇਰੇ ਬਾਰੇ ਇੰਨੀ ਕਰੜਾਈ ਤੋਂ ਕੰਮ ਨਾ ਲਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 71-75 — ਸੂਰਾ ਅਲ-ਕਹਫ

71فَانطَلَقَا حَتَّىٰ إِذَا رَكِبَا فِي السَّفِينَةِ خَرَقَهَا ۖ قَالَ أَخَرَقْتَهَا لِتُغْرِقَ أَهْلَهَا لَقَدْ جِئْتَ شَيْئًا إِمْرًا
71਼ ਫੇਰ ਉਹ ਦੋਵੇਂ (ਮੂਸਾ ਤੇ ਖ਼ਿਜ਼ਰ) ਤੁਰ ਪਏ, ਇੱਥੋਂ ਤਕ ਕਿ ਉਹ ਇਕ ਕਿਸ਼ਤੀ ’ਤੇ ਸਵਾਰ ਹੋ ਗਏ ਤਾਂ ਉਸ (ਖ਼ਿਜ਼ਰ) ਨੇ ਕਿਸ਼ਤੀ ਦੇ ਤਖ਼ਤੇ ਤੋੜ ਦਿੱਤੇ (ਭਾਵ ਛੇਕ ਕਰ ਦਿੱਤਾ)। ਮੂਸਾ ਨੇ ਕਿਹਾ, ਕੀ ਤੁਸੀਂ ਇਸ ਨੂੰ ਇਸ ਲਈ ਤੋੜ ਰਹੇ ਹੋ ਤਾਂ ਜੋ ਕਿਸ਼ਤੀ ਦੇ ਸਵਾਰ ਡੁੱਬ ਜਾਣ ? ਇਹ ਤਾਂ ਤੁਸੀਂ ਇਕ ਭਿਆਨਕ ਕੰਮ ਕੀਤਾ ਹੈ।
72قَالَ أَلَمْ أَقُلْ إِنَّكَ لَن تَسْتَطِيعَ مَعِيَ صَبْرًا
72਼ ਉਸ (ਖ਼ਿਜ਼ਰ) ਨੇ ਕਿਹਾ ਕਿ ਮੈਂ ਤਾਂ ਪਹਿਲਾਂ ਹੀ ਕਹਿੰਦਾ ਸੀ ਕਿ ਤੁਸੀਂ (ਮੂਸਾ) ਮੇਰੇ ਨਾਲ (ਰਹਿ ਕੇ) ਸਬਰ ਨਹੀਂ ਕਰ ਸਕਦੇ।
73قَالَ لَا تُؤَاخِذْنِي بِمَا نَسِيتُ وَلَا تُرْهِقْنِي مِنْ أَمْرِي عُسْرًا
73਼ (ਮੂਸਾ ਨੇ) ਕਿਹਾ ਕਿ ਮੇਰੀ ਭੁੱਲ ਚੁੱਕ ’ਤੇ ਮੇਰੀ ਪਕੜ 1 ਨਾ ਕਰੋ ਅਤੇ ਮੇਰੇ ਬਾਰੇ ਇੰਨੀ ਕਰੜਾਈ ਤੋਂ ਕੰਮ ਨਾ ਲਓ।
74فَانطَلَقَا حَتَّىٰ إِذَا لَقِيَا غُلَامًا فَقَتَلَهُ قَالَ أَقَتَلْتَ نَفْسًا زَكِيَّةً بِغَيْرِ نَفْسٍ لَّقَدْ جِئْتَ شَيْئًا نُّكْرًا
74਼ ਫੇਰ ਉਹ ਦੋਵੇਂ ਤੁਰ ਪਏ ਇੱਥੋਂ ਤਕ ਕਿ ਉਹਨਾਂ ਨੂੰ ਇਕ ਬਾਲਕ ਮਿਿਲਆ ਉਸ (ਖ਼ਿਜ਼ਰ) ਨੇ ਉਸ ਨੂੰ ਮਾਰ ਦਿੱਤਾ ਮੂਸਾ ਨੇ ਕਿਹਾ ਕਿ ਤੁਸੀਂ ਤਾਂ ਇਕ ਨਿਰਦੋਸ਼ ਨੂੰ ਬਿਨਾਂ ਕਿਸੇ ਕਾਰਨ ਮਾਰ ਸੁੱਟਿਆ। ਤੁਸੀਂ ਤਾਂ ਬਹੁਤ ਹੀ ਭੈੜਾ ਕੰਮ ਕੀਤਾ ਹੈ।
75۞ قَالَ أَلَمْ أَقُل لَّكَ إِنَّكَ لَن تَسْتَطِيعَ مَعِيَ صَبْرًا
75਼ ਉਹ (ਖ਼ਿਜ਼ਰ) ਕਹਿਣ ਲੱਗਿਆ ਕਿ ਮੈਂ ਨੇ ਤੁਹਾਨੂੰ ਕਿਹਾ ਨਹੀਂ ਸੀ ਕਿ ਤੁਸੀਂ ਮੇਰੇ ਸੰਗ ਰਹਿ ਕੇ ਸਬਰ ਨਹੀਂ ਕਰ ਸਕਦੇ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
73ਆਇਤ

ਅਨੁਵਾਦ — ਅਲ-ਕਹਫ 73

ਸੂਰਾ ਅਲ-ਕਹਫ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ (ਮੂਸਾ ਨੇ) ਕਿਹਾ ਕਿ ਮੇਰੀ ਭੁੱਲ ਚੁੱਕ ’ਤੇ ਮੇਰੀ…

ਸੂਰਾ ਆਇਤ 73/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 71–75. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers