ਅਲ-ਕਹਫ · 76/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
قَالَ إِن سَأَلْتُكَ عَن شَيْءٍ بَعْدَهَا فَلَا تُصَاحِبْنِي ۖ قَدْ بَلَغْتَ مِن لَّدُنِّي عُذْرًا ۝٧٦
Qaala in sa altuka `an shai`im ba`dahaa falaa tusaahibnee qad balaghta mil ladunnee `uzraa
📖 ਪੰਜਾਬੀ ਵਿੱਚ
76਼ (ਮੂਸਾ ਨੇ) ਕਿਹਾ ਕਿ ਜੇ ਇਸ ਤੋਂ ਬਾਅਦ ਮੈਂ ਤੁਹਾਥੋਂ ਕੋਈ ਸਵਾਲ ਕਰਾਂ ਤਾਂ ਬੇਸ਼ੱਕ ਤੁਸੀਂ ਮੈਨੂੰ ਆਪਣੇ ਸੰਗ ਨਾ ਰੱਖਣਾ, ਹੁਣ ਤੁਹਾਨੂੰ ਮੇਰੇ ਵੱਲੋਂ ਪੂਰੀ ਛੂਟ ਮਿਲ ਗਈ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 74-78 — ਸੂਰਾ ਅਲ-ਕਹਫ

74فَانطَلَقَا حَتَّىٰ إِذَا لَقِيَا غُلَامًا فَقَتَلَهُ قَالَ أَقَتَلْتَ نَفْسًا زَكِيَّةً بِغَيْرِ نَفْسٍ لَّقَدْ جِئْتَ شَيْئًا نُّكْرًا
74਼ ਫੇਰ ਉਹ ਦੋਵੇਂ ਤੁਰ ਪਏ ਇੱਥੋਂ ਤਕ ਕਿ ਉਹਨਾਂ ਨੂੰ ਇਕ ਬਾਲਕ ਮਿਿਲਆ ਉਸ (ਖ਼ਿਜ਼ਰ) ਨੇ ਉਸ ਨੂੰ ਮਾਰ ਦਿੱਤਾ ਮੂਸਾ ਨੇ ਕਿਹਾ ਕਿ ਤੁਸੀਂ ਤਾਂ ਇਕ ਨਿਰਦੋਸ਼ ਨੂੰ ਬਿਨਾਂ ਕਿਸੇ ਕਾਰਨ ਮਾਰ ਸੁੱਟਿਆ। ਤੁਸੀਂ ਤਾਂ ਬਹੁਤ ਹੀ ਭੈੜਾ ਕੰਮ ਕੀਤਾ ਹੈ।
75۞ قَالَ أَلَمْ أَقُل لَّكَ إِنَّكَ لَن تَسْتَطِيعَ مَعِيَ صَبْرًا
75਼ ਉਹ (ਖ਼ਿਜ਼ਰ) ਕਹਿਣ ਲੱਗਿਆ ਕਿ ਮੈਂ ਨੇ ਤੁਹਾਨੂੰ ਕਿਹਾ ਨਹੀਂ ਸੀ ਕਿ ਤੁਸੀਂ ਮੇਰੇ ਸੰਗ ਰਹਿ ਕੇ ਸਬਰ ਨਹੀਂ ਕਰ ਸਕਦੇ।
76قَالَ إِن سَأَلْتُكَ عَن شَيْءٍ بَعْدَهَا فَلَا تُصَاحِبْنِي ۖ قَدْ بَلَغْتَ مِن لَّدُنِّي عُذْرًا
76਼ (ਮੂਸਾ ਨੇ) ਕਿਹਾ ਕਿ ਜੇ ਇਸ ਤੋਂ ਬਾਅਦ ਮੈਂ ਤੁਹਾਥੋਂ ਕੋਈ ਸਵਾਲ ਕਰਾਂ ਤਾਂ ਬੇਸ਼ੱਕ ਤੁਸੀਂ ਮੈਨੂੰ ਆਪਣੇ ਸੰਗ ਨਾ ਰੱਖਣਾ, ਹੁਣ ਤੁਹਾਨੂੰ ਮੇਰੇ ਵੱਲੋਂ ਪੂਰੀ ਛੂਟ ਮਿਲ ਗਈ ਹੈ।
77فَانطَلَقَا حَتَّىٰ إِذَا أَتَيَا أَهْلَ قَرْيَةٍ اسْتَطْعَمَا أَهْلَهَا فَأَبَوْا أَن يُضَيِّفُوهُمَا فَوَجَدَا فِيهَا جِدَارًا يُرِيدُ أَن يَنقَضَّ فَأَقَامَهُ ۖ قَالَ لَوْ شِئْتَ لَتَّخَذْتَ عَلَيْهِ أَجْرًا
77਼ ਫੇਰ ਉਹ ਦੋਵੇਂ ਇਕ ਬਸਤੀ ਵਿਚ ਪਹੁੰਚੇ ਅਤੇ ਉਹਨਾਂ ਤੋਂ ਭੋਜਨ ਮੰਗਿਆ ਪਰ ਬਸਤੀ ਵਾਲਿਆਂ ਨੇ ਉਹਨਾਂ ਦੀ ਮਹਿਮਾਨਦਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਉਹਨਾਂ ਦੋਵਾਂ ਨੇ ਉੱਥੇ (ਬਸਤੀ ਵਿਚ) ਇਕ ਕੰਧ ਵੇਖੀ ਜਿਹੜੀ ਡਿਗਣ ਵਾਲੀ ਸੀ। ਉਸ (ਖ਼ਿਜ਼ਰ) ਨੇ ਉਸ ਕੰਧ ਨੂੰ ਸਿੱਧਾ ਕਰ ਦਿੱਤਾ। ਮੂਸਾ ਨੇ ਆਖਿਆ ਕਿ ਜੇ ਤੁਸੀਂ ਚਾਹੁੰਦੇ ਤਾਂ ਇਸ ਦੀ ਮਜ਼ਦੂਰੀ ਲੈ ਸਕਦੇ ਸੀ।
78قَالَ هَٰذَا فِرَاقُ بَيْنِي وَبَيْنِكَ ۚ سَأُنَبِّئُكَ بِتَأْوِيلِ مَا لَمْ تَسْتَطِع عَّلَيْهِ صَبْرًا
78਼ ਉਸ (ਖ਼ਿਜ਼ਰ) ਨੇ ਕਿਹਾ ਕਿ ਬਸ ਹੁਣ ਤੇਰੇ ਤੇ ਮੇਰੇ ਵਿਚਕਾਰ ਜੁਦਾਈ ਹੈ। ਹੁਣ ਮੈਂ ਤੁਹਾਨੂੰ ਉਹਨਾਂ ਗੱਲਾਂ ਦੀ ਹਕੀਕਤ ਵੀ ਦੱਸ ਦੇਵਾਂ ਜਿਨ੍ਹਾਂ ਬਾਰੇ ਤੁਸੀਂ ਸਬਰ ਨਹੀਂ ਸੀ ਕਰ ਸਕੇ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
76ਆਇਤ

ਅਨੁਵਾਦ — ਅਲ-ਕਹਫ 76

ਸੂਰਾ ਅਲ-ਕਹਫ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ (ਮੂਸਾ ਨੇ) ਕਿਹਾ ਕਿ ਜੇ ਇਸ ਤੋਂ ਬਾਅਦ ਮੈਂ…

ਸੂਰਾ ਆਇਤ 76/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 74–78. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers