ਅਲ-ਕਹਫ · 81/110
ਅਨੁਵਾਦ ਉਚਾਰਨ — ਅਲ-ਕਹਫ
فَأَرَدْنَا أَن يُبْدِلَهُمَا رَبُّهُمَا خَيْرًا مِّنْهُ زَكَاةً وَأَقْرَبَ رُحْمًا ۝٨١
Faradnaa any yubdila humaa Rabbuhumaa khairam minhu zakaatanw wa aqraba ruhmaa
📖 ਪੰਜਾਬੀ ਵਿੱਚ
81਼ ਸੋ ਅਸੀਂ ਚਾਹਿਆ ਕਿ ਉਹਨਾਂ ਦਾ ਰੱਬ ਇਸ (ਸਰਕਸ਼ ਬਾਲਕ) ਦੇ ਬਦਲੇ ਵਿਚ ਉਹਨਾਂ ਨੂੰ ਅਜਿਹੀ ਔਲਾਦ ਦੇਵੇ ਜਿਹੜੀ ਉਸ ਨਾਲੋਂ ਚਰਿੱਤਰ ਪੱਖੋਂ ਵੀ ਚੰਗਾ ਹੋਵੇ ਅਤੇ ਪਿਆਰ-ਮੁਹੱਬਤ ਵਿਚ ਵੀ ਨੇੜਤਾ ਰੱਖਦਾ ਹੋਵੇ।

🎧 ਸੁਣੋ


📜 ਆਇਤ 79-83 — ਅਲ-ਕਹਫ

79أَمَّا السَّفِينَةُ فَكَانَتْ لِمَسَاكِينَ يَعْمَلُونَ فِي الْبَحْرِ فَأَرَدتُّ أَنْ أَعِيبَهَا وَكَانَ وَرَاءَهُم مَّلِكٌ يَأْخُذُ كُلَّ سَفِينَةٍ غَصْبًا
79਼ ਉਹ ਕਿਸ਼ਤੀ ਤਾਂ ਕੁੱਝ ਉਹਨਾਂ ਮਸਕੀਨਾਂ ਦੀ ਸੀ ਜਿਹੜੇ ਦਰਿਆ ਵਿਚ ਮਿਹਨਤ ਮਜ਼ਦੂਰੀ ਕਰਦੇ ਸਨ। ਮੈਂ ਨੇ ਉਸ (ਕਿਸ਼ਤੀ) ਵਿਚ ਇਹ ਸੋਚ ਕੇ ਤੋੜ ਫੋੜ ਕੀਤੀ ਸੀ ਕਿਉਂ ਜੋ ਉਸ (ਦਰਿਆ) ਤੋਂ ਅੱਗੇ ਇਕ ਬਾਦਸ਼ਾਹ ਸੀ ਜਿਹੜਾ ਹਰੇਕ ਕਿਸ਼ਤੀ ਨੂੰ ਆਪਣੇ ਕਬਜ਼ੇ ਵਿਚ ਕਰ ਲੈਂਦਾ ਸੀ।
80وَأَمَّا الْغُلَامُ فَكَانَ أَبَوَاهُ مُؤْمِنَيْنِ فَخَشِينَا أَن يُرْهِقَهُمَا طُغْيَانًا وَكُفْرًا
80਼ ਅਤੇ ਜਿਹੜਾ ਉਹ ਬਾਲਕ ਸੀ ਤਾਂ ਉਸ ਦੇ ਮਾਤਾ ਪਿਤਾ ਮੋਮਿਨ ਸਨ। ਅਸੀਂ ਇਸ ਗੱਲ ਤੋਂ ਡਰ ਗਏ ਕਿ ਉਹ ਆਪਣੀ ਸਰਕਸ਼ੀ ਤੇ ਕੁਫ਼ਰ ਕਾਰਨ ਉਹਨਾਂ ਨੂੰ ਗੁਨਾਹ ਕਰਨ ’ਤੇ ਮਜਬੂਰ ਕਰੇਗਾ।
81فَأَرَدْنَا أَن يُبْدِلَهُمَا رَبُّهُمَا خَيْرًا مِّنْهُ زَكَاةً وَأَقْرَبَ رُحْمًا
81਼ ਸੋ ਅਸੀਂ ਚਾਹਿਆ ਕਿ ਉਹਨਾਂ ਦਾ ਰੱਬ ਇਸ (ਸਰਕਸ਼ ਬਾਲਕ) ਦੇ ਬਦਲੇ ਵਿਚ ਉਹਨਾਂ ਨੂੰ ਅਜਿਹੀ ਔਲਾਦ ਦੇਵੇ ਜਿਹੜੀ ਉਸ ਨਾਲੋਂ ਚਰਿੱਤਰ ਪੱਖੋਂ ਵੀ ਚੰਗਾ ਹੋਵੇ ਅਤੇ ਪਿਆਰ-ਮੁਹੱਬਤ ਵਿਚ ਵੀ ਨੇੜਤਾ ਰੱਖਦਾ ਹੋਵੇ।
82وَأَمَّا الْجِدَارُ فَكَانَ لِغُلَامَيْنِ يَتِيمَيْنِ فِي الْمَدِينَةِ وَكَانَ تَحْتَهُ كَنزٌ لَّهُمَا وَكَانَ أَبُوهُمَا صَالِحًا فَأَرَادَ رَبُّكَ أَن يَبْلُغَا أَشُدَّهُمَا وَيَسْتَخْرِجَا كَنزَهُمَا رَحْمَةً مِّن رَّبِّكَ ۚ وَمَا فَعَلْتُهُ عَنْ أَمْرِي ۚ ذَٰلِكَ تَأْوِيلُ مَا لَمْ تَسْطِع عَّلَيْهِ صَبْرًا
82਼ ਜਿਹੜੀ ਉਹ ਕੰਧ ਸੀ ਉਹ ਉਸ ਬਸਤੀ ਦੇ ਦੋ ਯਤੀਮ ਬਾਲਕਾਂ ਦੀ ਸੀ, ਜਿਸ ਦੇ ਹੇਠ ਉਹਨਾਂ ਦਾ ਇਕ ਖ਼ਜ਼ਾਨਾ (ਦੱਬਿਆ ਹੋਇਆ) ਸੀ ਉਹਨਾਂ ਦਾ ਪਿਓ ਇਕ ਨੇਕ ਪੁਰਖ ਸੀ। ਸੋ ਤੇਰੇ ਰੱਬ ਨੇ ਚਾਹਿਆ ਕਿ ਉਹ ਦੋਵੇਂ ਬੱਚੇ ਆਪਣੀ ਜਵਾਨੀ ਨੂੰ ਪਹੁੰਚਣ ਅਤੇ ਤੇਰੇ ਰੱਬ ਦੀ ਮਿਹਰਾਂ ਸਦਕੇ ਆਪਣਾ ਖ਼ਜ਼ਾਨਾ ਕੱਢ ਲੈਣ। ਇਹ ਸਭ ਮੈਂਨੇ ਆਪਣੀ ਸੋਚ ਨਾਲ ਨਹੀਂ ਸੀ ਕੀਤਾ। ਇਹ ਹੈ ਹਕੀਕਤ ਉਹਨਾਂ ਗੱਲਾਂ ਦੀ ਜਿਨ੍ਹਾਂ ’ਤੇ ਤੁਸੀਂ ਸਬਰ ਨਹੀਂ ਕਰ ਸਕੇ।
83وَيَسْأَلُونَكَ عَن ذِي الْقَرْنَيْنِ ۖ قُلْ سَأَتْلُو عَلَيْكُم مِّنْهُ ذِكْرًا
83਼ (ਹੇ ਨਬੀ!) ਇਹ (ਮੱਕੇ ਦੇ) ਲੋਕ ਤੁਹਾਥੋਂ ਜ਼ੁਲ-ਕਰਨੈਨ ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਛੇਤੀ ਹੀ ਮੈਂ ਤੁਹਾਡੇ ਸਾਹਮਣੇ ਇਸ ਦੀ ਚਰਚਾ ਕਰਾਂਗੇ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
81ਆਇਤ

ਅਨੁਵਾਦ — ਅਲ-ਕਹਫ 81

ਸੂਰਾ ਅਲ-ਕਹਫ ਆਇਤ 81 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 81਼ ਸੋ ਅਸੀਂ ਚਾਹਿਆ ਕਿ ਉਹਨਾਂ ਦਾ ਰੱਬ ਇਸ (ਸਰਕਸ਼…

ਸੂਰਾ ਆਇਤ 81/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 79–83. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers