ਅਲ-ਕਹਫ · 83/110
ਅਨੁਵਾਦ ਉਚਾਰਨ — ਅਲ-ਕਹਫ
وَيَسْأَلُونَكَ عَن ذِي الْقَرْنَيْنِ ۖ قُلْ سَأَتْلُو عَلَيْكُم مِّنْهُ ذِكْرًا ٨٣
Transliteration
Wa yas`aloonaka `an Zil Qarnaini qul sa atloo `alaikum minhu zikraa
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
83਼ (ਹੇ ਨਬੀ!) ਇਹ (ਮੱਕੇ ਦੇ) ਲੋਕ ਤੁਹਾਥੋਂ ਜ਼ੁਲ-ਕਰਨੈਨ ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਛੇਤੀ ਹੀ ਮੈਂ ਤੁਹਾਡੇ ਸਾਹਮਣੇ ਇਸ ਦੀ ਚਰਚਾ ਕਰਾਂਗੇ।
Additional reference in اردو
🎧 ਸੁਣੋ
📜 ਆਇਤ 81-85 — ਅਲ-ਕਹਫ
81فَأَرَدْنَا أَن يُبْدِلَهُمَا رَبُّهُمَا خَيْرًا مِّنْهُ زَكَاةً وَأَقْرَبَ رُحْمًا
81਼ ਸੋ ਅਸੀਂ ਚਾਹਿਆ ਕਿ ਉਹਨਾਂ ਦਾ ਰੱਬ ਇਸ (ਸਰਕਸ਼ ਬਾਲਕ) ਦੇ ਬਦਲੇ ਵਿਚ ਉਹਨਾਂ ਨੂੰ ਅਜਿਹੀ ਔਲਾਦ ਦੇਵੇ ਜਿਹੜੀ ਉਸ ਨਾਲੋਂ ਚਰਿੱਤਰ ਪੱਖੋਂ ਵੀ ਚੰਗਾ ਹੋਵੇ ਅਤੇ ਪਿਆਰ-ਮੁਹੱਬਤ ਵਿਚ ਵੀ ਨੇੜਤਾ ਰੱਖਦਾ ਹੋਵੇ।
82وَأَمَّا الْجِدَارُ فَكَانَ لِغُلَامَيْنِ يَتِيمَيْنِ فِي الْمَدِينَةِ وَكَانَ تَحْتَهُ كَنزٌ لَّهُمَا وَكَانَ أَبُوهُمَا صَالِحًا فَأَرَادَ رَبُّكَ أَن يَبْلُغَا أَشُدَّهُمَا وَيَسْتَخْرِجَا كَنزَهُمَا رَحْمَةً مِّن رَّبِّكَ ۚ وَمَا فَعَلْتُهُ عَنْ أَمْرِي ۚ ذَٰلِكَ تَأْوِيلُ مَا لَمْ تَسْطِع عَّلَيْهِ صَبْرًا
82਼ ਜਿਹੜੀ ਉਹ ਕੰਧ ਸੀ ਉਹ ਉਸ ਬਸਤੀ ਦੇ ਦੋ ਯਤੀਮ ਬਾਲਕਾਂ ਦੀ ਸੀ, ਜਿਸ ਦੇ ਹੇਠ ਉਹਨਾਂ ਦਾ ਇਕ ਖ਼ਜ਼ਾਨਾ (ਦੱਬਿਆ ਹੋਇਆ) ਸੀ ਉਹਨਾਂ ਦਾ ਪਿਓ ਇਕ ਨੇਕ ਪੁਰਖ ਸੀ। ਸੋ ਤੇਰੇ ਰੱਬ ਨੇ ਚਾਹਿਆ ਕਿ ਉਹ ਦੋਵੇਂ ਬੱਚੇ ਆਪਣੀ ਜਵਾਨੀ ਨੂੰ ਪਹੁੰਚਣ ਅਤੇ ਤੇਰੇ ਰੱਬ ਦੀ ਮਿਹਰਾਂ ਸਦਕੇ ਆਪਣਾ ਖ਼ਜ਼ਾਨਾ ਕੱਢ ਲੈਣ। ਇਹ ਸਭ ਮੈਂਨੇ ਆਪਣੀ ਸੋਚ ਨਾਲ ਨਹੀਂ ਸੀ ਕੀਤਾ। ਇਹ ਹੈ ਹਕੀਕਤ ਉਹਨਾਂ ਗੱਲਾਂ ਦੀ ਜਿਨ੍ਹਾਂ ’ਤੇ ਤੁਸੀਂ ਸਬਰ ਨਹੀਂ ਕਰ ਸਕੇ।
83وَيَسْأَلُونَكَ عَن ذِي الْقَرْنَيْنِ ۖ قُلْ سَأَتْلُو عَلَيْكُم مِّنْهُ ذِكْرًا
83਼ (ਹੇ ਨਬੀ!) ਇਹ (ਮੱਕੇ ਦੇ) ਲੋਕ ਤੁਹਾਥੋਂ ਜ਼ੁਲ-ਕਰਨੈਨ ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਛੇਤੀ ਹੀ ਮੈਂ ਤੁਹਾਡੇ ਸਾਹਮਣੇ ਇਸ ਦੀ ਚਰਚਾ ਕਰਾਂਗੇ।
84إِنَّا مَكَّنَّا لَهُ فِي الْأَرْضِ وَآتَيْنَاهُ مِن كُلِّ شَيْءٍ سَبَبًا
84਼ ਬੇਸ਼ੱਕ ਅਸੀਂ ਉਸ ਨੂੰ ਧਰਤੀ ਦੀ ਰਾਜ ਸੱਤਾ ਬਖ਼ਸ਼ੀ ਅਤੇ ਉਸ ਨੂੰ ਹਰ ਪ੍ਰਕਾਰ ਦੇ ਸਾਧਨਾਂ ਤੋਂ ਵੀ ਨਿਵਾਜ਼ਿਆ ਸੀ।
85فَأَتْبَعَ سَبَبًا
85਼ ਉਹ ਇਕ ਮੁਹਿਮ ’ਤੇ ਤੁਰ ਪਿਆ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
83ਆਇਤ
ਅਨੁਵਾਦ — ਅਲ-ਕਹਫ 83
ਸੂਰਾ ਅਲ-ਕਹਫ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ (ਹੇ ਨਬੀ!) ਇਹ (ਮੱਕੇ ਦੇ) ਲੋਕ ਤੁਹਾਥੋਂ ਜ਼ੁਲ-ਕਰਨੈਨ ਬਾਰੇ…ਸੂਰਾ ਆਇਤ 83/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 81–85. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








