ਅਲ-ਕਹਫ · 84/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
إِنَّا مَكَّنَّا لَهُ فِي الْأَرْضِ وَآتَيْنَاهُ مِن كُلِّ شَيْءٍ سَبَبًا ۝٨٤
Innaa makkannaa lahoo fil ardi wa aatainaahu min kulli shai`in sababaa
📖 ਪੰਜਾਬੀ ਵਿੱਚ
84਼ ਬੇਸ਼ੱਕ ਅਸੀਂ ਉਸ ਨੂੰ ਧਰਤੀ ਦੀ ਰਾਜ ਸੱਤਾ ਬਖ਼ਸ਼ੀ ਅਤੇ ਉਸ ਨੂੰ ਹਰ ਪ੍ਰਕਾਰ ਦੇ ਸਾਧਨਾਂ ਤੋਂ ਵੀ ਨਿਵਾਜ਼ਿਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 82-86 — ਸੂਰਾ ਅਲ-ਕਹਫ

82وَأَمَّا الْجِدَارُ فَكَانَ لِغُلَامَيْنِ يَتِيمَيْنِ فِي الْمَدِينَةِ وَكَانَ تَحْتَهُ كَنزٌ لَّهُمَا وَكَانَ أَبُوهُمَا صَالِحًا فَأَرَادَ رَبُّكَ أَن يَبْلُغَا أَشُدَّهُمَا وَيَسْتَخْرِجَا كَنزَهُمَا رَحْمَةً مِّن رَّبِّكَ ۚ وَمَا فَعَلْتُهُ عَنْ أَمْرِي ۚ ذَٰلِكَ تَأْوِيلُ مَا لَمْ تَسْطِع عَّلَيْهِ صَبْرًا
82਼ ਜਿਹੜੀ ਉਹ ਕੰਧ ਸੀ ਉਹ ਉਸ ਬਸਤੀ ਦੇ ਦੋ ਯਤੀਮ ਬਾਲਕਾਂ ਦੀ ਸੀ, ਜਿਸ ਦੇ ਹੇਠ ਉਹਨਾਂ ਦਾ ਇਕ ਖ਼ਜ਼ਾਨਾ (ਦੱਬਿਆ ਹੋਇਆ) ਸੀ ਉਹਨਾਂ ਦਾ ਪਿਓ ਇਕ ਨੇਕ ਪੁਰਖ ਸੀ। ਸੋ ਤੇਰੇ ਰੱਬ ਨੇ ਚਾਹਿਆ ਕਿ ਉਹ ਦੋਵੇਂ ਬੱਚੇ ਆਪਣੀ ਜਵਾਨੀ ਨੂੰ ਪਹੁੰਚਣ ਅਤੇ ਤੇਰੇ ਰੱਬ ਦੀ ਮਿਹਰਾਂ ਸਦਕੇ ਆਪਣਾ ਖ਼ਜ਼ਾਨਾ ਕੱਢ ਲੈਣ। ਇਹ ਸਭ ਮੈਂਨੇ ਆਪਣੀ ਸੋਚ ਨਾਲ ਨਹੀਂ ਸੀ ਕੀਤਾ। ਇਹ ਹੈ ਹਕੀਕਤ ਉਹਨਾਂ ਗੱਲਾਂ ਦੀ ਜਿਨ੍ਹਾਂ ’ਤੇ ਤੁਸੀਂ ਸਬਰ ਨਹੀਂ ਕਰ ਸਕੇ।
83وَيَسْأَلُونَكَ عَن ذِي الْقَرْنَيْنِ ۖ قُلْ سَأَتْلُو عَلَيْكُم مِّنْهُ ذِكْرًا
83਼ (ਹੇ ਨਬੀ!) ਇਹ (ਮੱਕੇ ਦੇ) ਲੋਕ ਤੁਹਾਥੋਂ ਜ਼ੁਲ-ਕਰਨੈਨ ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਛੇਤੀ ਹੀ ਮੈਂ ਤੁਹਾਡੇ ਸਾਹਮਣੇ ਇਸ ਦੀ ਚਰਚਾ ਕਰਾਂਗੇ।
84إِنَّا مَكَّنَّا لَهُ فِي الْأَرْضِ وَآتَيْنَاهُ مِن كُلِّ شَيْءٍ سَبَبًا
84਼ ਬੇਸ਼ੱਕ ਅਸੀਂ ਉਸ ਨੂੰ ਧਰਤੀ ਦੀ ਰਾਜ ਸੱਤਾ ਬਖ਼ਸ਼ੀ ਅਤੇ ਉਸ ਨੂੰ ਹਰ ਪ੍ਰਕਾਰ ਦੇ ਸਾਧਨਾਂ ਤੋਂ ਵੀ ਨਿਵਾਜ਼ਿਆ ਸੀ।
85فَأَتْبَعَ سَبَبًا
85਼ ਉਹ ਇਕ ਮੁਹਿਮ ’ਤੇ ਤੁਰ ਪਿਆ।
86حَتَّىٰ إِذَا بَلَغَ مَغْرِبَ الشَّمْسِ وَجَدَهَا تَغْرُبُ فِي عَيْنٍ حَمِئَةٍ وَوَجَدَ عِندَهَا قَوْمًا ۗ قُلْنَا يَا ذَا الْقَرْنَيْنِ إِمَّا أَن تُعَذِّبَ وَإِمَّا أَن تَتَّخِذَ فِيهِمْ حُسْنًا
86਼ ਇੱਥੋਂ ਤੀਕ ਕਿ ਉਹ ਸੂਰਜ ਡੂਬਣ ਵਾਲੀ ਥਾਂ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਕਾਲੇ ਪਾਣੀ ਵਿਚ ਡੁਬ ਰਿਹਾ ਹੈ ਅਤੇ ਉੱਥੇ ਇਕ ਕੌੌਮ ਵੇਖੀ। ਅਸੀਂ ਆਖਿਆ ਕਿ ਹੇ ਜ਼ੁਲ ਕੁਰਨੈਨ! ਤੈਨੂੰ ਅਧਿਕਾਰ ਹੈ ਕਿ ਭਾਵੇਂ ਤੂੰ ਇਹਨਾਂ ਨੂੰ ਦੰਡਿਤ ਕਰ ਭਾਵੇਂ ਵਧੀਆ ਵਿਵਹਾਰ ਕਰ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
84ਆਇਤ

ਅਨੁਵਾਦ — ਅਲ-ਕਹਫ 84

ਸੂਰਾ ਅਲ-ਕਹਫ ਆਇਤ 84 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 84਼ ਬੇਸ਼ੱਕ ਅਸੀਂ ਉਸ ਨੂੰ ਧਰਤੀ ਦੀ ਰਾਜ ਸੱਤਾ ਬਖ਼ਸ਼ੀ…

ਸੂਰਾ ਆਇਤ 84/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 82–86. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers