ਅਲ-ਕਹਫ · 85/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
فَأَتْبَعَ سَبَبًا ۝٨٥
Fa atba`a sababaa
📖 ਪੰਜਾਬੀ ਵਿੱਚ
85਼ ਉਹ ਇਕ ਮੁਹਿਮ ’ਤੇ ਤੁਰ ਪਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-87 — ਸੂਰਾ ਅਲ-ਕਹਫ

83وَيَسْأَلُونَكَ عَن ذِي الْقَرْنَيْنِ ۖ قُلْ سَأَتْلُو عَلَيْكُم مِّنْهُ ذِكْرًا
83਼ (ਹੇ ਨਬੀ!) ਇਹ (ਮੱਕੇ ਦੇ) ਲੋਕ ਤੁਹਾਥੋਂ ਜ਼ੁਲ-ਕਰਨੈਨ ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਛੇਤੀ ਹੀ ਮੈਂ ਤੁਹਾਡੇ ਸਾਹਮਣੇ ਇਸ ਦੀ ਚਰਚਾ ਕਰਾਂਗੇ।
84إِنَّا مَكَّنَّا لَهُ فِي الْأَرْضِ وَآتَيْنَاهُ مِن كُلِّ شَيْءٍ سَبَبًا
84਼ ਬੇਸ਼ੱਕ ਅਸੀਂ ਉਸ ਨੂੰ ਧਰਤੀ ਦੀ ਰਾਜ ਸੱਤਾ ਬਖ਼ਸ਼ੀ ਅਤੇ ਉਸ ਨੂੰ ਹਰ ਪ੍ਰਕਾਰ ਦੇ ਸਾਧਨਾਂ ਤੋਂ ਵੀ ਨਿਵਾਜ਼ਿਆ ਸੀ।
85فَأَتْبَعَ سَبَبًا
85਼ ਉਹ ਇਕ ਮੁਹਿਮ ’ਤੇ ਤੁਰ ਪਿਆ।
86حَتَّىٰ إِذَا بَلَغَ مَغْرِبَ الشَّمْسِ وَجَدَهَا تَغْرُبُ فِي عَيْنٍ حَمِئَةٍ وَوَجَدَ عِندَهَا قَوْمًا ۗ قُلْنَا يَا ذَا الْقَرْنَيْنِ إِمَّا أَن تُعَذِّبَ وَإِمَّا أَن تَتَّخِذَ فِيهِمْ حُسْنًا
86਼ ਇੱਥੋਂ ਤੀਕ ਕਿ ਉਹ ਸੂਰਜ ਡੂਬਣ ਵਾਲੀ ਥਾਂ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਕਾਲੇ ਪਾਣੀ ਵਿਚ ਡੁਬ ਰਿਹਾ ਹੈ ਅਤੇ ਉੱਥੇ ਇਕ ਕੌੌਮ ਵੇਖੀ। ਅਸੀਂ ਆਖਿਆ ਕਿ ਹੇ ਜ਼ੁਲ ਕੁਰਨੈਨ! ਤੈਨੂੰ ਅਧਿਕਾਰ ਹੈ ਕਿ ਭਾਵੇਂ ਤੂੰ ਇਹਨਾਂ ਨੂੰ ਦੰਡਿਤ ਕਰ ਭਾਵੇਂ ਵਧੀਆ ਵਿਵਹਾਰ ਕਰ।
87قَالَ أَمَّا مَن ظَلَمَ فَسَوْفَ نُعَذِّبُهُ ثُمَّ يُرَدُّ إِلَىٰ رَبِّهِ فَيُعَذِّبُهُ عَذَابًا نُّكْرًا
87਼ ਉਸ (ਜ਼ੁਲਕਰਨੈਨ) ਨੇ ਆਖਿਆ ਕਿ ਜਿਹੜੇ ਜ਼ਾਲਮ ਹਨ ਅਸੀਂ ਉਹਨਾਂ ਨੂੰ ਛੇਤੀ ਹੀ ਸਜ਼ਾ ਦੇਵਾਂਗੇ। ਫੇਰ ਉਹ ਆਪਣੇ ਰੱਬ ਵੱਲ ਪਰਤਾਏ ਜਾਣਗੇ ਜਿੱਥੇ ਉਹ ਉਸ ਨੂੰ ਕਰੜੀ ਸਜ਼ਾ ਦੇਵੇਗਾ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
85ਆਇਤ

ਅਨੁਵਾਦ — ਅਲ-ਕਹਫ 85

ਸੂਰਾ ਅਲ-ਕਹਫ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਉਹ ਇਕ ਮੁਹਿਮ ’ਤੇ ਤੁਰ ਪਿਆ।

ਸੂਰਾ ਆਇਤ 85/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 83–87. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers