ਅਲ-ਕਹਫ · 86/110
ਅਨੁਵਾਦ ਉਚਾਰਨ — ਅਲ-ਕਹਫ
حَتَّىٰ إِذَا بَلَغَ مَغْرِبَ الشَّمْسِ وَجَدَهَا تَغْرُبُ فِي عَيْنٍ حَمِئَةٍ وَوَجَدَ عِندَهَا قَوْمًا ۗ قُلْنَا يَا ذَا الْقَرْنَيْنِ إِمَّا أَن تُعَذِّبَ وَإِمَّا أَن تَتَّخِذَ فِيهِمْ حُسْنًا ٨٦
Transliteration
Hattaaa izaa balagha maghribash shamsi wajadahaaa taghrubu fee `aynin hami`a tinw wa wajada `indahaa qawmaa; qulnaa yaa Zal Qarnaini immaaa an tu`az ziba wa immaaa an tattakhiza feehim husnaa
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
86਼ ਇੱਥੋਂ ਤੀਕ ਕਿ ਉਹ ਸੂਰਜ ਡੂਬਣ ਵਾਲੀ ਥਾਂ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਕਾਲੇ ਪਾਣੀ ਵਿਚ ਡੁਬ ਰਿਹਾ ਹੈ ਅਤੇ ਉੱਥੇ ਇਕ ਕੌੌਮ ਵੇਖੀ। ਅਸੀਂ ਆਖਿਆ ਕਿ ਹੇ ਜ਼ੁਲ ਕੁਰਨੈਨ! ਤੈਨੂੰ ਅਧਿਕਾਰ ਹੈ ਕਿ ਭਾਵੇਂ ਤੂੰ ਇਹਨਾਂ ਨੂੰ ਦੰਡਿਤ ਕਰ ਭਾਵੇਂ ਵਧੀਆ ਵਿਵਹਾਰ ਕਰ।
Additional reference in اردو
🎧 ਸੁਣੋ
📜 ਆਇਤ 84-88 — ਅਲ-ਕਹਫ
84إِنَّا مَكَّنَّا لَهُ فِي الْأَرْضِ وَآتَيْنَاهُ مِن كُلِّ شَيْءٍ سَبَبًا
84਼ ਬੇਸ਼ੱਕ ਅਸੀਂ ਉਸ ਨੂੰ ਧਰਤੀ ਦੀ ਰਾਜ ਸੱਤਾ ਬਖ਼ਸ਼ੀ ਅਤੇ ਉਸ ਨੂੰ ਹਰ ਪ੍ਰਕਾਰ ਦੇ ਸਾਧਨਾਂ ਤੋਂ ਵੀ ਨਿਵਾਜ਼ਿਆ ਸੀ।
85فَأَتْبَعَ سَبَبًا
85਼ ਉਹ ਇਕ ਮੁਹਿਮ ’ਤੇ ਤੁਰ ਪਿਆ।
86حَتَّىٰ إِذَا بَلَغَ مَغْرِبَ الشَّمْسِ وَجَدَهَا تَغْرُبُ فِي عَيْنٍ حَمِئَةٍ وَوَجَدَ عِندَهَا قَوْمًا ۗ قُلْنَا يَا ذَا الْقَرْنَيْنِ إِمَّا أَن تُعَذِّبَ وَإِمَّا أَن تَتَّخِذَ فِيهِمْ حُسْنًا
86਼ ਇੱਥੋਂ ਤੀਕ ਕਿ ਉਹ ਸੂਰਜ ਡੂਬਣ ਵਾਲੀ ਥਾਂ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਕਾਲੇ ਪਾਣੀ ਵਿਚ ਡੁਬ ਰਿਹਾ ਹੈ ਅਤੇ ਉੱਥੇ ਇਕ ਕੌੌਮ ਵੇਖੀ। ਅਸੀਂ ਆਖਿਆ ਕਿ ਹੇ ਜ਼ੁਲ ਕੁਰਨੈਨ! ਤੈਨੂੰ ਅਧਿਕਾਰ ਹੈ ਕਿ ਭਾਵੇਂ ਤੂੰ ਇਹਨਾਂ ਨੂੰ ਦੰਡਿਤ ਕਰ ਭਾਵੇਂ ਵਧੀਆ ਵਿਵਹਾਰ ਕਰ।
87قَالَ أَمَّا مَن ظَلَمَ فَسَوْفَ نُعَذِّبُهُ ثُمَّ يُرَدُّ إِلَىٰ رَبِّهِ فَيُعَذِّبُهُ عَذَابًا نُّكْرًا
87਼ ਉਸ (ਜ਼ੁਲਕਰਨੈਨ) ਨੇ ਆਖਿਆ ਕਿ ਜਿਹੜੇ ਜ਼ਾਲਮ ਹਨ ਅਸੀਂ ਉਹਨਾਂ ਨੂੰ ਛੇਤੀ ਹੀ ਸਜ਼ਾ ਦੇਵਾਂਗੇ। ਫੇਰ ਉਹ ਆਪਣੇ ਰੱਬ ਵੱਲ ਪਰਤਾਏ ਜਾਣਗੇ ਜਿੱਥੇ ਉਹ ਉਸ ਨੂੰ ਕਰੜੀ ਸਜ਼ਾ ਦੇਵੇਗਾ।
88وَأَمَّا مَنْ آمَنَ وَعَمِلَ صَالِحًا فَلَهُ جَزَاءً الْحُسْنَىٰ ۖ وَسَنَقُولُ لَهُ مِنْ أَمْرِنَا يُسْرًا
88਼ ਅਤੇ ਜਿਹੜਾ ਕੋਈ ਈਮਾਨ ਲਿਆਵੇ ਤੇ ਅਮਲ ਵੀ ਨੇਕ ਕਰੇ, ਉਹਨਾਂ ਲਈ ਅੱਲਾਹ ਕੋਲ ਸੋਹਣਾ ਬਦਲਾ ਹੈ ਅਤੇ ਅਸੀਂ ਵੀ ਆਪਣੇ ਕੰਮਾਂ ਲਈ ਉਹਨਾਂ ਨੂੰ ਸੁਖਾਲੇ ਆਦੇਸ਼ ਦਿਆਂਗੇ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
86ਆਇਤ
ਅਨੁਵਾਦ — ਅਲ-ਕਹਫ 86
ਸੂਰਾ ਅਲ-ਕਹਫ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ ਇੱਥੋਂ ਤੀਕ ਕਿ ਉਹ ਸੂਰਜ ਡੂਬਣ ਵਾਲੀ ਥਾਂ ਪਹੁੰਚ…ਸੂਰਾ ਆਇਤ 86/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 84–88. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








