ਅਲ-ਕਹਫ · 87/110
ਅਨੁਵਾਦ ਉਚਾਰਨ — ਅਲ-ਕਹਫ
قَالَ أَمَّا مَن ظَلَمَ فَسَوْفَ نُعَذِّبُهُ ثُمَّ يُرَدُّ إِلَىٰ رَبِّهِ فَيُعَذِّبُهُ عَذَابًا نُّكْرًا ۝٨٧
Qaala amaa man zalama fasawfa nu`azzibuhoo summa yuraddu ilaa Rabbihee fa yu `azzibuhoo azaaban nukraa
📖 ਪੰਜਾਬੀ ਵਿੱਚ
87਼ ਉਸ (ਜ਼ੁਲਕਰਨੈਨ) ਨੇ ਆਖਿਆ ਕਿ ਜਿਹੜੇ ਜ਼ਾਲਮ ਹਨ ਅਸੀਂ ਉਹਨਾਂ ਨੂੰ ਛੇਤੀ ਹੀ ਸਜ਼ਾ ਦੇਵਾਂਗੇ। ਫੇਰ ਉਹ ਆਪਣੇ ਰੱਬ ਵੱਲ ਪਰਤਾਏ ਜਾਣਗੇ ਜਿੱਥੇ ਉਹ ਉਸ ਨੂੰ ਕਰੜੀ ਸਜ਼ਾ ਦੇਵੇਗਾ।

🎧 ਸੁਣੋ


📜 ਆਇਤ 85-89 — ਅਲ-ਕਹਫ

85فَأَتْبَعَ سَبَبًا
85਼ ਉਹ ਇਕ ਮੁਹਿਮ ’ਤੇ ਤੁਰ ਪਿਆ।
86حَتَّىٰ إِذَا بَلَغَ مَغْرِبَ الشَّمْسِ وَجَدَهَا تَغْرُبُ فِي عَيْنٍ حَمِئَةٍ وَوَجَدَ عِندَهَا قَوْمًا ۗ قُلْنَا يَا ذَا الْقَرْنَيْنِ إِمَّا أَن تُعَذِّبَ وَإِمَّا أَن تَتَّخِذَ فِيهِمْ حُسْنًا
86਼ ਇੱਥੋਂ ਤੀਕ ਕਿ ਉਹ ਸੂਰਜ ਡੂਬਣ ਵਾਲੀ ਥਾਂ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਕਾਲੇ ਪਾਣੀ ਵਿਚ ਡੁਬ ਰਿਹਾ ਹੈ ਅਤੇ ਉੱਥੇ ਇਕ ਕੌੌਮ ਵੇਖੀ। ਅਸੀਂ ਆਖਿਆ ਕਿ ਹੇ ਜ਼ੁਲ ਕੁਰਨੈਨ! ਤੈਨੂੰ ਅਧਿਕਾਰ ਹੈ ਕਿ ਭਾਵੇਂ ਤੂੰ ਇਹਨਾਂ ਨੂੰ ਦੰਡਿਤ ਕਰ ਭਾਵੇਂ ਵਧੀਆ ਵਿਵਹਾਰ ਕਰ।
87قَالَ أَمَّا مَن ظَلَمَ فَسَوْفَ نُعَذِّبُهُ ثُمَّ يُرَدُّ إِلَىٰ رَبِّهِ فَيُعَذِّبُهُ عَذَابًا نُّكْرًا
87਼ ਉਸ (ਜ਼ੁਲਕਰਨੈਨ) ਨੇ ਆਖਿਆ ਕਿ ਜਿਹੜੇ ਜ਼ਾਲਮ ਹਨ ਅਸੀਂ ਉਹਨਾਂ ਨੂੰ ਛੇਤੀ ਹੀ ਸਜ਼ਾ ਦੇਵਾਂਗੇ। ਫੇਰ ਉਹ ਆਪਣੇ ਰੱਬ ਵੱਲ ਪਰਤਾਏ ਜਾਣਗੇ ਜਿੱਥੇ ਉਹ ਉਸ ਨੂੰ ਕਰੜੀ ਸਜ਼ਾ ਦੇਵੇਗਾ।
88وَأَمَّا مَنْ آمَنَ وَعَمِلَ صَالِحًا فَلَهُ جَزَاءً الْحُسْنَىٰ ۖ وَسَنَقُولُ لَهُ مِنْ أَمْرِنَا يُسْرًا
88਼ ਅਤੇ ਜਿਹੜਾ ਕੋਈ ਈਮਾਨ ਲਿਆਵੇ ਤੇ ਅਮਲ ਵੀ ਨੇਕ ਕਰੇ, ਉਹਨਾਂ ਲਈ ਅੱਲਾਹ ਕੋਲ ਸੋਹਣਾ ਬਦਲਾ ਹੈ ਅਤੇ ਅਸੀਂ ਵੀ ਆਪਣੇ ਕੰਮਾਂ ਲਈ ਉਹਨਾਂ ਨੂੰ ਸੁਖਾਲੇ ਆਦੇਸ਼ ਦਿਆਂਗੇ।
89ثُمَّ أَتْبَعَ سَبَبًا
89਼ ਫੇਰ ਉਹ ਇਕ ਦੂਜੀ ਮੁਹਿਮ ਦੇ ਪਿੱਛੇ ਤੁਰ ਪਿਆ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
87ਆਇਤ

ਅਨੁਵਾਦ — ਅਲ-ਕਹਫ 87

ਸੂਰਾ ਅਲ-ਕਹਫ ਆਇਤ 87 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 87਼ ਉਸ (ਜ਼ੁਲਕਰਨੈਨ) ਨੇ ਆਖਿਆ ਕਿ ਜਿਹੜੇ ਜ਼ਾਲਮ ਹਨ ਅਸੀਂ…

ਸੂਰਾ ਆਇਤ 87/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 85–89. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers