ਅਲ-ਕਹਫ · 89/110
ਅਨੁਵਾਦ ਉਚਾਰਨ — ਅਲ-ਕਹਫ
ثُمَّ أَتْبَعَ سَبَبًا ۝٨٩
Summa atba`a sababaa
📖 ਪੰਜਾਬੀ ਵਿੱਚ
89਼ ਫੇਰ ਉਹ ਇਕ ਦੂਜੀ ਮੁਹਿਮ ਦੇ ਪਿੱਛੇ ਤੁਰ ਪਿਆ।

🎧 ਸੁਣੋ


📜 ਆਇਤ 87-91 — ਅਲ-ਕਹਫ

87قَالَ أَمَّا مَن ظَلَمَ فَسَوْفَ نُعَذِّبُهُ ثُمَّ يُرَدُّ إِلَىٰ رَبِّهِ فَيُعَذِّبُهُ عَذَابًا نُّكْرًا
87਼ ਉਸ (ਜ਼ੁਲਕਰਨੈਨ) ਨੇ ਆਖਿਆ ਕਿ ਜਿਹੜੇ ਜ਼ਾਲਮ ਹਨ ਅਸੀਂ ਉਹਨਾਂ ਨੂੰ ਛੇਤੀ ਹੀ ਸਜ਼ਾ ਦੇਵਾਂਗੇ। ਫੇਰ ਉਹ ਆਪਣੇ ਰੱਬ ਵੱਲ ਪਰਤਾਏ ਜਾਣਗੇ ਜਿੱਥੇ ਉਹ ਉਸ ਨੂੰ ਕਰੜੀ ਸਜ਼ਾ ਦੇਵੇਗਾ।
88وَأَمَّا مَنْ آمَنَ وَعَمِلَ صَالِحًا فَلَهُ جَزَاءً الْحُسْنَىٰ ۖ وَسَنَقُولُ لَهُ مِنْ أَمْرِنَا يُسْرًا
88਼ ਅਤੇ ਜਿਹੜਾ ਕੋਈ ਈਮਾਨ ਲਿਆਵੇ ਤੇ ਅਮਲ ਵੀ ਨੇਕ ਕਰੇ, ਉਹਨਾਂ ਲਈ ਅੱਲਾਹ ਕੋਲ ਸੋਹਣਾ ਬਦਲਾ ਹੈ ਅਤੇ ਅਸੀਂ ਵੀ ਆਪਣੇ ਕੰਮਾਂ ਲਈ ਉਹਨਾਂ ਨੂੰ ਸੁਖਾਲੇ ਆਦੇਸ਼ ਦਿਆਂਗੇ।
89ثُمَّ أَتْبَعَ سَبَبًا
89਼ ਫੇਰ ਉਹ ਇਕ ਦੂਜੀ ਮੁਹਿਮ ਦੇ ਪਿੱਛੇ ਤੁਰ ਪਿਆ।
90حَتَّىٰ إِذَا بَلَغَ مَطْلِعَ الشَّمْسِ وَجَدَهَا تَطْلُعُ عَلَىٰ قَوْمٍ لَّمْ نَجْعَل لَّهُم مِّن دُونِهَا سِتْرًا
90਼ ਇੱਥੋਂ ਤੀਕ ਕਿ ਉਹ ਸੂਰਜ ਚੜ੍ਹਨ ਦੀ ਸੀਮਾ ’ਤੇ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਇਕ ਅਜਿਹੀ ਕੌਮ ’ਤੇ ਨਿਕਲ ਰਿਹਾ ਹੈ ਜਿਸ ਲਈ ਅਸੀਂ ਸੂਰਜ ਤੇ ਲੋਕਾਂ ਵਿਚਕਾਰ ਕੋਈ ਪੜਦਾ ਨਹੀਂ ਰੱਖਿਆ।
91كَذَٰلِكَ وَقَدْ أَحَطْنَا بِمَا لَدَيْهِ خُبْرًا
91਼ ਹਕੀਕਤ ਇਹੋ ਹੈ ਅਤੇ ਜੋ ਕੁੱਝ ਵੀ ਉਸ ਦੇ ਕੋਲ ਸੀ ਉਹ ਸਭ ਸਾਡੇ ਵਿਥਾਰ ਪੂਰਵਕ ਗਿਆਨ ਦੇ ਘੇਰੇ ਵਿਚ ਹੈ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
89ਆਇਤ

ਅਨੁਵਾਦ — ਅਲ-ਕਹਫ 89

ਸੂਰਾ ਅਲ-ਕਹਫ ਆਇਤ 89 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 89਼ ਫੇਰ ਉਹ ਇਕ ਦੂਜੀ ਮੁਹਿਮ ਦੇ ਪਿੱਛੇ ਤੁਰ ਪਿਆ।

ਸੂਰਾ ਆਇਤ 89/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 87–91. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers