ਅਲ-ਕਹਫ · 9/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
أَمْ حَسِبْتَ أَنَّ أَصْحَابَ الْكَهْفِ وَالرَّقِيمِ كَانُوا مِنْ آيَاتِنَا عَجَبًا ۝٩
Am hasibta anna Ashaabal Kahfi war Raqeemi kaanoo min Aayaatinaa `ajabaa
📖 ਪੰਜਾਬੀ ਵਿੱਚ
9਼ (ਹੇ ਲੋਕੋ!) ਕੀ ਤੁਸੀਂ ਗ਼ਾਰ (ਗੁਫਾ) ਵਾਲੇ ਤੇ ਕਤਬੇ (ਸ਼ਿਲਾਲੇਖ) ਵਾਲਿਆਂ ਨੂੰ ਸਾਡੀਆਂ ਨਿਸ਼ਾਨੀਆਂ ਵਿੱਚੋਂ ਕੋਈ ਅਜੀਬ (ਅਣਹੋਣੀ) ਨਿਸ਼ਾਨੀ ਸਮਝਦੇ ਹੋ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਕਹਫ

7إِنَّا جَعَلْنَا مَا عَلَى الْأَرْضِ زِينَةً لَّهَا لِنَبْلُوَهُمْ أَيُّهُمْ أَحْسَنُ عَمَلًا
7਼ ਇਸ ਧਰਤੀ ਤੇ ਜੋ ਕੁੱਝ ਵੀ ਹੈ ਉਸ ਨੂੰ ਅਸੀਂ ਧਰਤੀ ਦੀ ਸਜਾਵਟ ਬਣਾਇਆ ਹੈ ਤਾਂ ਜੋ ਅਸੀਂ ਇਹਨਾਂ ਲੋਕਾਂ ਨੂੰ ਪਰਖੀਏ ਕਿ ਇਹਨਾਂ ਵਿੱਚੋਂ ਕੌਣ ਨੇਕ ਅਮਲ ਕਰਨ ਵਾਲਾ ਹੈ।
8وَإِنَّا لَجَاعِلُونَ مَا عَلَيْهَا صَعِيدًا جُرُزًا
8਼ (ਇਕ ਸਮਾਂ ਉਹ ਵੀ ਆਵੇਗਾ) ਕਿ ਇਸ (ਧਰਤੀ) ’ਤੇ ਜੋ ਕੁੱਝ ਵੀ ਹੈ ਅਸੀਂ ਉਸ ਨੂੰ ਇਕ ਰੜਾ ਮੈਦਾਨ ਬਣਾ ਦੇਣ ਵਾਲੇ ਹਾਂ।
9أَمْ حَسِبْتَ أَنَّ أَصْحَابَ الْكَهْفِ وَالرَّقِيمِ كَانُوا مِنْ آيَاتِنَا عَجَبًا
9਼ (ਹੇ ਲੋਕੋ!) ਕੀ ਤੁਸੀਂ ਗ਼ਾਰ (ਗੁਫਾ) ਵਾਲੇ ਤੇ ਕਤਬੇ (ਸ਼ਿਲਾਲੇਖ) ਵਾਲਿਆਂ ਨੂੰ ਸਾਡੀਆਂ ਨਿਸ਼ਾਨੀਆਂ ਵਿੱਚੋਂ ਕੋਈ ਅਜੀਬ (ਅਣਹੋਣੀ) ਨਿਸ਼ਾਨੀ ਸਮਝਦੇ ਹੋ?
10إِذْ أَوَى الْفِتْيَةُ إِلَى الْكَهْفِ فَقَالُوا رَبَّنَا آتِنَا مِن لَّدُنكَ رَحْمَةً وَهَيِّئْ لَنَا مِنْ أَمْرِنَا رَشَدًا
10਼ ਜਦੋਂ ਉਹਨਾਂ ਨੌਜਵਾਨਾਂ ਨੇ (ਆਪਣੇ ਈਮਾਨ ਨੂੰ ਕਾਫ਼ਿਰ ਬਾਦਸ਼ਾਹ ਤੋਂ ਮਹਫ਼ੂਜ਼ ਰੱਖਣ ਲਈ) ਗੁਫਾ ਵਿਚ ਜਾ ਕੇ ਸ਼ਰਨ ਲਈ ਤਾਂ ਉਹਨਾਂ ਨੇ ਦੁਆ ਕੀਤੀ ਸੀ ਕਿ ਹੇ ਸਾਡੇ ਮਾਲਿਕ! ਆਪਣੇ ਵੱਲੋਂ ਸਾਨੂੰ ਮਿਹਰਾਂ ਨਾਲ ਨਿਵਾਜ਼ ਦੇ ਅਤੇ ਸਾਡੇ ਮਾਅਮਲੇ ਵਿਚ ਸਾਡੀ ਅਗਵਾਈ ਕਰ।
11فَضَرَبْنَا عَلَىٰ آذَانِهِمْ فِي الْكَهْفِ سِنِينَ عَدَدًا
11਼ ਫੇਰ ਅਸੀਂ ਉਸੇ ਗੁਫਾ ਵਿਚ ਕਈ ਸਾਲਾਂ ਲਈ ਉਹਨਾਂ ਦੇ ਕੰਨਾਂ ’ਤੇ ਪੜਦਾ ਪਾ ਛੱਡਿਆ (ਕਿ ਉਹ ਕੁੱਝ ਨਾ ਸੁਣ ਸਕਣ ਤੇ ਸੁੱਤੇ ਰਹਿਣ)।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
9ਆਇਤ

ਅਨੁਵਾਦ — ਅਲ-ਕਹਫ 9

ਸੂਰਾ ਅਲ-ਕਹਫ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ (ਹੇ ਲੋਕੋ!) ਕੀ ਤੁਸੀਂ ਗ਼ਾਰ (ਗੁਫਾ) ਵਾਲੇ ਤੇ ਕਤਬੇ…

ਸੂਰਾ ਆਇਤ 9/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers