ਅਲ-ਕਹਫ · 90/110
ਅਨੁਵਾਦ ਉਚਾਰਨ — ਅਲ-ਕਹਫ
حَتَّىٰ إِذَا بَلَغَ مَطْلِعَ الشَّمْسِ وَجَدَهَا تَطْلُعُ عَلَىٰ قَوْمٍ لَّمْ نَجْعَل لَّهُم مِّن دُونِهَا سِتْرًا ۝٩٠
Hattaaa izaa balagha matli`ash shamsi wajdahaa tatlu`u alaa qawmil lam naj`al lahum min doonihaa sitraa
📖 ਪੰਜਾਬੀ ਵਿੱਚ
90਼ ਇੱਥੋਂ ਤੀਕ ਕਿ ਉਹ ਸੂਰਜ ਚੜ੍ਹਨ ਦੀ ਸੀਮਾ ’ਤੇ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਇਕ ਅਜਿਹੀ ਕੌਮ ’ਤੇ ਨਿਕਲ ਰਿਹਾ ਹੈ ਜਿਸ ਲਈ ਅਸੀਂ ਸੂਰਜ ਤੇ ਲੋਕਾਂ ਵਿਚਕਾਰ ਕੋਈ ਪੜਦਾ ਨਹੀਂ ਰੱਖਿਆ।
🎧 ਸੁਣੋ

📜 ਆਇਤ 88-92 — ਅਲ-ਕਹਫ

88وَأَمَّا مَنْ آمَنَ وَعَمِلَ صَالِحًا فَلَهُ جَزَاءً الْحُسْنَىٰ ۖ وَسَنَقُولُ لَهُ مِنْ أَمْرِنَا يُسْرًا
88਼ ਅਤੇ ਜਿਹੜਾ ਕੋਈ ਈਮਾਨ ਲਿਆਵੇ ਤੇ ਅਮਲ ਵੀ ਨੇਕ ਕਰੇ, ਉਹਨਾਂ ਲਈ ਅੱਲਾਹ ਕੋਲ ਸੋਹਣਾ ਬਦਲਾ ਹੈ ਅਤੇ ਅਸੀਂ ਵੀ ਆਪਣੇ ਕੰਮਾਂ ਲਈ ਉਹਨਾਂ ਨੂੰ ਸੁਖਾਲੇ ਆਦੇਸ਼ ਦਿਆਂਗੇ।
89ثُمَّ أَتْبَعَ سَبَبًا
89਼ ਫੇਰ ਉਹ ਇਕ ਦੂਜੀ ਮੁਹਿਮ ਦੇ ਪਿੱਛੇ ਤੁਰ ਪਿਆ।
90حَتَّىٰ إِذَا بَلَغَ مَطْلِعَ الشَّمْسِ وَجَدَهَا تَطْلُعُ عَلَىٰ قَوْمٍ لَّمْ نَجْعَل لَّهُم مِّن دُونِهَا سِتْرًا
90਼ ਇੱਥੋਂ ਤੀਕ ਕਿ ਉਹ ਸੂਰਜ ਚੜ੍ਹਨ ਦੀ ਸੀਮਾ ’ਤੇ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਇਕ ਅਜਿਹੀ ਕੌਮ ’ਤੇ ਨਿਕਲ ਰਿਹਾ ਹੈ ਜਿਸ ਲਈ ਅਸੀਂ ਸੂਰਜ ਤੇ ਲੋਕਾਂ ਵਿਚਕਾਰ ਕੋਈ ਪੜਦਾ ਨਹੀਂ ਰੱਖਿਆ।
91كَذَٰلِكَ وَقَدْ أَحَطْنَا بِمَا لَدَيْهِ خُبْرًا
91਼ ਹਕੀਕਤ ਇਹੋ ਹੈ ਅਤੇ ਜੋ ਕੁੱਝ ਵੀ ਉਸ ਦੇ ਕੋਲ ਸੀ ਉਹ ਸਭ ਸਾਡੇ ਵਿਥਾਰ ਪੂਰਵਕ ਗਿਆਨ ਦੇ ਘੇਰੇ ਵਿਚ ਹੈ।
92ثُمَّ أَتْبَعَ سَبَبًا
92਼ ਫੇਰ ਉਹ ਇਕ ਹੋਰ ਮੁਹਿਮ ਦੇ ਪਿੱਛੇ ਤੁਰ ਪਿਆ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
90ਆਇਤ

ਅਨੁਵਾਦ — ਅਲ-ਕਹਫ 90

ਸੂਰਾ ਅਲ-ਕਹਫ ਆਇਤ 90 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 90਼ ਇੱਥੋਂ ਤੀਕ ਕਿ ਉਹ ਸੂਰਜ ਚੜ੍ਹਨ ਦੀ ਸੀਮਾ ’ਤੇ…

ਸੂਰਾ ਆਇਤ 90/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 88–92. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers