ਅਲ-ਕਹਫ · 92/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
ثُمَّ أَتْبَعَ سَبَبًا ۝٩٢
Summa atba`a sababaa
📖 ਪੰਜਾਬੀ ਵਿੱਚ
92਼ ਫੇਰ ਉਹ ਇਕ ਹੋਰ ਮੁਹਿਮ ਦੇ ਪਿੱਛੇ ਤੁਰ ਪਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 90-94 — ਸੂਰਾ ਅਲ-ਕਹਫ

90حَتَّىٰ إِذَا بَلَغَ مَطْلِعَ الشَّمْسِ وَجَدَهَا تَطْلُعُ عَلَىٰ قَوْمٍ لَّمْ نَجْعَل لَّهُم مِّن دُونِهَا سِتْرًا
90਼ ਇੱਥੋਂ ਤੀਕ ਕਿ ਉਹ ਸੂਰਜ ਚੜ੍ਹਨ ਦੀ ਸੀਮਾ ’ਤੇ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਇਕ ਅਜਿਹੀ ਕੌਮ ’ਤੇ ਨਿਕਲ ਰਿਹਾ ਹੈ ਜਿਸ ਲਈ ਅਸੀਂ ਸੂਰਜ ਤੇ ਲੋਕਾਂ ਵਿਚਕਾਰ ਕੋਈ ਪੜਦਾ ਨਹੀਂ ਰੱਖਿਆ।
91كَذَٰلِكَ وَقَدْ أَحَطْنَا بِمَا لَدَيْهِ خُبْرًا
91਼ ਹਕੀਕਤ ਇਹੋ ਹੈ ਅਤੇ ਜੋ ਕੁੱਝ ਵੀ ਉਸ ਦੇ ਕੋਲ ਸੀ ਉਹ ਸਭ ਸਾਡੇ ਵਿਥਾਰ ਪੂਰਵਕ ਗਿਆਨ ਦੇ ਘੇਰੇ ਵਿਚ ਹੈ।
92ثُمَّ أَتْبَعَ سَبَبًا
92਼ ਫੇਰ ਉਹ ਇਕ ਹੋਰ ਮੁਹਿਮ ਦੇ ਪਿੱਛੇ ਤੁਰ ਪਿਆ।
93حَتَّىٰ إِذَا بَلَغَ بَيْنَ السَّدَّيْنِ وَجَدَ مِن دُونِهِمَا قَوْمًا لَّا يَكَادُونَ يَفْقَهُونَ قَوْلًا
93਼ ਜਦੋਂ ਉਹ ਦੋ ਦੀਵਾਰਾਂ ਦੇ (ਭਾਵ ਪਹਾੜਾਂ ਦੇ) ਵਿਚਾਲੇ ਪੁੱਜਿਆ ਤਾਂ ਉਸ ਨੂੰ ਉੱਥੇ ਇਕ ਕੌਮ ਵੇਖੀ ਜਿਹੜੀ ਕੋਈ ਵੀ ਗੱਲਬਾਤ ਸਮਝਣ ਵਿਚ ਅਸਮਰਥ ਲੱਗਦੀ ਸੀ।
94قَالُوا يَا ذَا الْقَرْنَيْنِ إِنَّ يَأْجُوجَ وَمَأْجُوجَ مُفْسِدُونَ فِي الْأَرْضِ فَهَلْ نَجْعَلُ لَكَ خَرْجًا عَلَىٰ أَن تَجْعَلَ بَيْنَنَا وَبَيْنَهُمْ سَدًّا
94਼ ਉਹ (ਕੌਮ) ਆਖਣ ਲੱਗੀ ਕਿ ਹੇ ਜ਼ੁਲ ਕਰਨੈਨ! ਯਾਜੂਜ ਮਾਜੂਜ 1 ਇਸ ਧਰਤੀ ’ਤੇ ਫ਼ਸਾਦ ਮਚਾਉਂਦੇ ਰਹਿੰਦੇ ਹਨ। ਕੀ ਅਸੀਂ ਤੇਰੇ ਲਈ ਕੁੱਝ ਧੰਨ ਇਕੱਠਾ ਕਰ ਲਈਏ ਤਾਂ ਜੋ ਤੂੰ ਸਾਡੇ ਤੇ ਉਹਨਾਂ ਵਿਚਾਲੇ ਇਕ ਕੰਧ ਉਸਾਰ ਦੇਵੇਂ ?
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
92ਆਇਤ

ਅਨੁਵਾਦ — ਅਲ-ਕਹਫ 92

ਸੂਰਾ ਅਲ-ਕਹਫ ਆਇਤ 92 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 92਼ ਫੇਰ ਉਹ ਇਕ ਹੋਰ ਮੁਹਿਮ ਦੇ ਪਿੱਛੇ ਤੁਰ ਪਿਆ।

ਸੂਰਾ ਆਇਤ 92/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 90–94. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers