ਅਲ-ਕਹਫ · 93/110
ਅਨੁਵਾਦ ਉਚਾਰਨ — ਅਲ-ਕਹਫ
حَتَّىٰ إِذَا بَلَغَ بَيْنَ السَّدَّيْنِ وَجَدَ مِن دُونِهِمَا قَوْمًا لَّا يَكَادُونَ يَفْقَهُونَ قَوْلًا ۝٩٣
Hattaaa izaa balagha bainas saddaini wajada min doonihimaa qawmal laa yakaa doona yafqahoona qawlaa
📖 ਪੰਜਾਬੀ ਵਿੱਚ
93਼ ਜਦੋਂ ਉਹ ਦੋ ਦੀਵਾਰਾਂ ਦੇ (ਭਾਵ ਪਹਾੜਾਂ ਦੇ) ਵਿਚਾਲੇ ਪੁੱਜਿਆ ਤਾਂ ਉਸ ਨੂੰ ਉੱਥੇ ਇਕ ਕੌਮ ਵੇਖੀ ਜਿਹੜੀ ਕੋਈ ਵੀ ਗੱਲਬਾਤ ਸਮਝਣ ਵਿਚ ਅਸਮਰਥ ਲੱਗਦੀ ਸੀ।
🎧 ਸੁਣੋ

📜 ਆਇਤ 91-95 — ਅਲ-ਕਹਫ

91كَذَٰلِكَ وَقَدْ أَحَطْنَا بِمَا لَدَيْهِ خُبْرًا
91਼ ਹਕੀਕਤ ਇਹੋ ਹੈ ਅਤੇ ਜੋ ਕੁੱਝ ਵੀ ਉਸ ਦੇ ਕੋਲ ਸੀ ਉਹ ਸਭ ਸਾਡੇ ਵਿਥਾਰ ਪੂਰਵਕ ਗਿਆਨ ਦੇ ਘੇਰੇ ਵਿਚ ਹੈ।
92ثُمَّ أَتْبَعَ سَبَبًا
92਼ ਫੇਰ ਉਹ ਇਕ ਹੋਰ ਮੁਹਿਮ ਦੇ ਪਿੱਛੇ ਤੁਰ ਪਿਆ।
93حَتَّىٰ إِذَا بَلَغَ بَيْنَ السَّدَّيْنِ وَجَدَ مِن دُونِهِمَا قَوْمًا لَّا يَكَادُونَ يَفْقَهُونَ قَوْلًا
93਼ ਜਦੋਂ ਉਹ ਦੋ ਦੀਵਾਰਾਂ ਦੇ (ਭਾਵ ਪਹਾੜਾਂ ਦੇ) ਵਿਚਾਲੇ ਪੁੱਜਿਆ ਤਾਂ ਉਸ ਨੂੰ ਉੱਥੇ ਇਕ ਕੌਮ ਵੇਖੀ ਜਿਹੜੀ ਕੋਈ ਵੀ ਗੱਲਬਾਤ ਸਮਝਣ ਵਿਚ ਅਸਮਰਥ ਲੱਗਦੀ ਸੀ।
94قَالُوا يَا ذَا الْقَرْنَيْنِ إِنَّ يَأْجُوجَ وَمَأْجُوجَ مُفْسِدُونَ فِي الْأَرْضِ فَهَلْ نَجْعَلُ لَكَ خَرْجًا عَلَىٰ أَن تَجْعَلَ بَيْنَنَا وَبَيْنَهُمْ سَدًّا
94਼ ਉਹ (ਕੌਮ) ਆਖਣ ਲੱਗੀ ਕਿ ਹੇ ਜ਼ੁਲ ਕਰਨੈਨ! ਯਾਜੂਜ ਮਾਜੂਜ 1 ਇਸ ਧਰਤੀ ’ਤੇ ਫ਼ਸਾਦ ਮਚਾਉਂਦੇ ਰਹਿੰਦੇ ਹਨ। ਕੀ ਅਸੀਂ ਤੇਰੇ ਲਈ ਕੁੱਝ ਧੰਨ ਇਕੱਠਾ ਕਰ ਲਈਏ ਤਾਂ ਜੋ ਤੂੰ ਸਾਡੇ ਤੇ ਉਹਨਾਂ ਵਿਚਾਲੇ ਇਕ ਕੰਧ ਉਸਾਰ ਦੇਵੇਂ ?
95قَالَ مَا مَكَّنِّي فِيهِ رَبِّي خَيْرٌ فَأَعِينُونِي بِقُوَّةٍ أَجْعَلْ بَيْنَكُمْ وَبَيْنَهُمْ رَدْمًا
95਼ ਉਸ (ਜ਼ੁਲਕਰਨੈਨ) ਨੇ ਕਿਹਾ ਕਿ ਮੇਰੇ ਰੱਬ ਨੇ ਜੋ ਮੈਨੂੰ ਧੰਨ ਦੇ ਰੱਖਿਆ ਹੈ ਉਹ ਬਥੇਰਾ ਹੈ, ਤੁਸੀਂ ਕੇਵਲ ਸ਼ਰੀਰਿਕ ਸ਼ਕਤੀ ਪੱਖੋਂ ਮੇਰੀ ਸਹਾਇਤਾ ਕਰੋ, ਫੇਰ ਮੈਂ ਤੁਹਾਡੇ ਤੇ ਉਹਨਾਂ ਵਿਚਾਲੇ ਇਕ ਮਜ਼ਬੂਤ ਬੰਨ੍ਹ ਬਣਾ ਦਿਆਂਗਾ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
93ਆਇਤ

ਅਨੁਵਾਦ — ਅਲ-ਕਹਫ 93

ਸੂਰਾ ਅਲ-ਕਹਫ ਆਇਤ 93 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 93਼ ਜਦੋਂ ਉਹ ਦੋ ਦੀਵਾਰਾਂ ਦੇ (ਭਾਵ ਪਹਾੜਾਂ ਦੇ) ਵਿਚਾਲੇ…

ਸੂਰਾ ਆਇਤ 93/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 91–95. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers