ਅਲ-ਕਹਫ · 94/110
ਅਨੁਵਾਦ ਉਚਾਰਨ — ਅਲ-ਕਹਫ
قَالُوا يَا ذَا الْقَرْنَيْنِ إِنَّ يَأْجُوجَ وَمَأْجُوجَ مُفْسِدُونَ فِي الْأَرْضِ فَهَلْ نَجْعَلُ لَكَ خَرْجًا عَلَىٰ أَن تَجْعَلَ بَيْنَنَا وَبَيْنَهُمْ سَدًّا ۝٩٤
Qaaloo yaa Zal qarnaini inna Yaajooja wa Maajooja mufsidoona fil ardi fahal naj`alu laka kharjan `alaaa an taj`ala bainanaa wa bainahum saddas
📖 ਪੰਜਾਬੀ ਵਿੱਚ
94਼ ਉਹ (ਕੌਮ) ਆਖਣ ਲੱਗੀ ਕਿ ਹੇ ਜ਼ੁਲ ਕਰਨੈਨ! ਯਾਜੂਜ ਮਾਜੂਜ 1 ਇਸ ਧਰਤੀ ’ਤੇ ਫ਼ਸਾਦ ਮਚਾਉਂਦੇ ਰਹਿੰਦੇ ਹਨ। ਕੀ ਅਸੀਂ ਤੇਰੇ ਲਈ ਕੁੱਝ ਧੰਨ ਇਕੱਠਾ ਕਰ ਲਈਏ ਤਾਂ ਜੋ ਤੂੰ ਸਾਡੇ ਤੇ ਉਹਨਾਂ ਵਿਚਾਲੇ ਇਕ ਕੰਧ ਉਸਾਰ ਦੇਵੇਂ ?

🎧 ਸੁਣੋ


📜 ਆਇਤ 92-96 — ਅਲ-ਕਹਫ

92ثُمَّ أَتْبَعَ سَبَبًا
92਼ ਫੇਰ ਉਹ ਇਕ ਹੋਰ ਮੁਹਿਮ ਦੇ ਪਿੱਛੇ ਤੁਰ ਪਿਆ।
93حَتَّىٰ إِذَا بَلَغَ بَيْنَ السَّدَّيْنِ وَجَدَ مِن دُونِهِمَا قَوْمًا لَّا يَكَادُونَ يَفْقَهُونَ قَوْلًا
93਼ ਜਦੋਂ ਉਹ ਦੋ ਦੀਵਾਰਾਂ ਦੇ (ਭਾਵ ਪਹਾੜਾਂ ਦੇ) ਵਿਚਾਲੇ ਪੁੱਜਿਆ ਤਾਂ ਉਸ ਨੂੰ ਉੱਥੇ ਇਕ ਕੌਮ ਵੇਖੀ ਜਿਹੜੀ ਕੋਈ ਵੀ ਗੱਲਬਾਤ ਸਮਝਣ ਵਿਚ ਅਸਮਰਥ ਲੱਗਦੀ ਸੀ।
94قَالُوا يَا ذَا الْقَرْنَيْنِ إِنَّ يَأْجُوجَ وَمَأْجُوجَ مُفْسِدُونَ فِي الْأَرْضِ فَهَلْ نَجْعَلُ لَكَ خَرْجًا عَلَىٰ أَن تَجْعَلَ بَيْنَنَا وَبَيْنَهُمْ سَدًّا
94਼ ਉਹ (ਕੌਮ) ਆਖਣ ਲੱਗੀ ਕਿ ਹੇ ਜ਼ੁਲ ਕਰਨੈਨ! ਯਾਜੂਜ ਮਾਜੂਜ 1 ਇਸ ਧਰਤੀ ’ਤੇ ਫ਼ਸਾਦ ਮਚਾਉਂਦੇ ਰਹਿੰਦੇ ਹਨ। ਕੀ ਅਸੀਂ ਤੇਰੇ ਲਈ ਕੁੱਝ ਧੰਨ ਇਕੱਠਾ ਕਰ ਲਈਏ ਤਾਂ ਜੋ ਤੂੰ ਸਾਡੇ ਤੇ ਉਹਨਾਂ ਵਿਚਾਲੇ ਇਕ ਕੰਧ ਉਸਾਰ ਦੇਵੇਂ ?
95قَالَ مَا مَكَّنِّي فِيهِ رَبِّي خَيْرٌ فَأَعِينُونِي بِقُوَّةٍ أَجْعَلْ بَيْنَكُمْ وَبَيْنَهُمْ رَدْمًا
95਼ ਉਸ (ਜ਼ੁਲਕਰਨੈਨ) ਨੇ ਕਿਹਾ ਕਿ ਮੇਰੇ ਰੱਬ ਨੇ ਜੋ ਮੈਨੂੰ ਧੰਨ ਦੇ ਰੱਖਿਆ ਹੈ ਉਹ ਬਥੇਰਾ ਹੈ, ਤੁਸੀਂ ਕੇਵਲ ਸ਼ਰੀਰਿਕ ਸ਼ਕਤੀ ਪੱਖੋਂ ਮੇਰੀ ਸਹਾਇਤਾ ਕਰੋ, ਫੇਰ ਮੈਂ ਤੁਹਾਡੇ ਤੇ ਉਹਨਾਂ ਵਿਚਾਲੇ ਇਕ ਮਜ਼ਬੂਤ ਬੰਨ੍ਹ ਬਣਾ ਦਿਆਂਗਾ।
96آتُونِي زُبَرَ الْحَدِيدِ ۖ حَتَّىٰ إِذَا سَاوَىٰ بَيْنَ الصَّدَفَيْنِ قَالَ انفُخُوا ۖ حَتَّىٰ إِذَا جَعَلَهُ نَارًا قَالَ آتُونِي أُفْرِغْ عَلَيْهِ قِطْرًا
96਼ ਬਸ ਤੁਸੀਂ ਮੈਨੂੰ ਲੋਹੇ ਦੀਆਂ ਚੱਦਰਾਂ ਲਿਆ ਦਿਓ। ਜਦੋਂ ਉਹਨਾਂ ਨੇ ਦੋਵੇਂ ਪਹਾੜਾਂ ਦੇ ਵਿਚਕਾਰਲਾ ਖੱਪਾ (ਚਦਰਾਂ ਰਾਹੀਂ) ਬਰਾਬਰ ਕਰ ਦਿੱਤਾ ਤਾਂ ਕਿਹਾ ਕਿ ਹੁਣ ਇਸ ਵਿਚ ਅੱਗ ਸੁਲਘਾਓ। ਜਦੋਂ ਉਸ ਨੇ ਉਸ (ਲੋਹੇ ਦੀ ਚੱਦਰਾਂ) ਨੂੰ ਅੱਗ ਵਾਂਗ ਬਣਾ ਦਿੱਤਾ ਤਾਂ ਆਖਿਆ ਕਿ ਹੁਣ ਇਸ ’ਤੇ ਪਾਉਣ ਲਈ ਪੰਘੇਰਿਆ ਹੋਇਆ ਤਾਂਬਾ ਲਿਆਓ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
94ਆਇਤ

ਅਨੁਵਾਦ — ਅਲ-ਕਹਫ 94

ਸੂਰਾ ਅਲ-ਕਹਫ ਆਇਤ 94 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 94਼ ਉਹ (ਕੌਮ) ਆਖਣ ਲੱਗੀ ਕਿ ਹੇ ਜ਼ੁਲ ਕਰਨੈਨ! ਯਾਜੂਜ…

ਸੂਰਾ ਆਇਤ 94/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 92–96. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers