ਅਲ-ਕਹਫ · 96/110
ਅਨੁਵਾਦ ਉਚਾਰਨ — ਅਲ-ਕਹਫ
آتُونِي زُبَرَ الْحَدِيدِ ۖ حَتَّىٰ إِذَا سَاوَىٰ بَيْنَ الصَّدَفَيْنِ قَالَ انفُخُوا ۖ حَتَّىٰ إِذَا جَعَلَهُ نَارًا قَالَ آتُونِي أُفْرِغْ عَلَيْهِ قِطْرًا ۝٩٦
Aatoonee zubaral hadeed, hattaaa izaa saawaa bainas sadafaini qaalan fukhoo hattaaa izaa ja`alahoo naaran qaala aatooneee ufrigh `alaihi qitraa
📖 ਪੰਜਾਬੀ ਵਿੱਚ
96਼ ਬਸ ਤੁਸੀਂ ਮੈਨੂੰ ਲੋਹੇ ਦੀਆਂ ਚੱਦਰਾਂ ਲਿਆ ਦਿਓ। ਜਦੋਂ ਉਹਨਾਂ ਨੇ ਦੋਵੇਂ ਪਹਾੜਾਂ ਦੇ ਵਿਚਕਾਰਲਾ ਖੱਪਾ (ਚਦਰਾਂ ਰਾਹੀਂ) ਬਰਾਬਰ ਕਰ ਦਿੱਤਾ ਤਾਂ ਕਿਹਾ ਕਿ ਹੁਣ ਇਸ ਵਿਚ ਅੱਗ ਸੁਲਘਾਓ। ਜਦੋਂ ਉਸ ਨੇ ਉਸ (ਲੋਹੇ ਦੀ ਚੱਦਰਾਂ) ਨੂੰ ਅੱਗ ਵਾਂਗ ਬਣਾ ਦਿੱਤਾ ਤਾਂ ਆਖਿਆ ਕਿ ਹੁਣ ਇਸ ’ਤੇ ਪਾਉਣ ਲਈ ਪੰਘੇਰਿਆ ਹੋਇਆ ਤਾਂਬਾ ਲਿਆਓ।

🎧 ਸੁਣੋ


📜 ਆਇਤ 94-98 — ਅਲ-ਕਹਫ

94قَالُوا يَا ذَا الْقَرْنَيْنِ إِنَّ يَأْجُوجَ وَمَأْجُوجَ مُفْسِدُونَ فِي الْأَرْضِ فَهَلْ نَجْعَلُ لَكَ خَرْجًا عَلَىٰ أَن تَجْعَلَ بَيْنَنَا وَبَيْنَهُمْ سَدًّا
94਼ ਉਹ (ਕੌਮ) ਆਖਣ ਲੱਗੀ ਕਿ ਹੇ ਜ਼ੁਲ ਕਰਨੈਨ! ਯਾਜੂਜ ਮਾਜੂਜ 1 ਇਸ ਧਰਤੀ ’ਤੇ ਫ਼ਸਾਦ ਮਚਾਉਂਦੇ ਰਹਿੰਦੇ ਹਨ। ਕੀ ਅਸੀਂ ਤੇਰੇ ਲਈ ਕੁੱਝ ਧੰਨ ਇਕੱਠਾ ਕਰ ਲਈਏ ਤਾਂ ਜੋ ਤੂੰ ਸਾਡੇ ਤੇ ਉਹਨਾਂ ਵਿਚਾਲੇ ਇਕ ਕੰਧ ਉਸਾਰ ਦੇਵੇਂ ?
95قَالَ مَا مَكَّنِّي فِيهِ رَبِّي خَيْرٌ فَأَعِينُونِي بِقُوَّةٍ أَجْعَلْ بَيْنَكُمْ وَبَيْنَهُمْ رَدْمًا
95਼ ਉਸ (ਜ਼ੁਲਕਰਨੈਨ) ਨੇ ਕਿਹਾ ਕਿ ਮੇਰੇ ਰੱਬ ਨੇ ਜੋ ਮੈਨੂੰ ਧੰਨ ਦੇ ਰੱਖਿਆ ਹੈ ਉਹ ਬਥੇਰਾ ਹੈ, ਤੁਸੀਂ ਕੇਵਲ ਸ਼ਰੀਰਿਕ ਸ਼ਕਤੀ ਪੱਖੋਂ ਮੇਰੀ ਸਹਾਇਤਾ ਕਰੋ, ਫੇਰ ਮੈਂ ਤੁਹਾਡੇ ਤੇ ਉਹਨਾਂ ਵਿਚਾਲੇ ਇਕ ਮਜ਼ਬੂਤ ਬੰਨ੍ਹ ਬਣਾ ਦਿਆਂਗਾ।
96آتُونِي زُبَرَ الْحَدِيدِ ۖ حَتَّىٰ إِذَا سَاوَىٰ بَيْنَ الصَّدَفَيْنِ قَالَ انفُخُوا ۖ حَتَّىٰ إِذَا جَعَلَهُ نَارًا قَالَ آتُونِي أُفْرِغْ عَلَيْهِ قِطْرًا
96਼ ਬਸ ਤੁਸੀਂ ਮੈਨੂੰ ਲੋਹੇ ਦੀਆਂ ਚੱਦਰਾਂ ਲਿਆ ਦਿਓ। ਜਦੋਂ ਉਹਨਾਂ ਨੇ ਦੋਵੇਂ ਪਹਾੜਾਂ ਦੇ ਵਿਚਕਾਰਲਾ ਖੱਪਾ (ਚਦਰਾਂ ਰਾਹੀਂ) ਬਰਾਬਰ ਕਰ ਦਿੱਤਾ ਤਾਂ ਕਿਹਾ ਕਿ ਹੁਣ ਇਸ ਵਿਚ ਅੱਗ ਸੁਲਘਾਓ। ਜਦੋਂ ਉਸ ਨੇ ਉਸ (ਲੋਹੇ ਦੀ ਚੱਦਰਾਂ) ਨੂੰ ਅੱਗ ਵਾਂਗ ਬਣਾ ਦਿੱਤਾ ਤਾਂ ਆਖਿਆ ਕਿ ਹੁਣ ਇਸ ’ਤੇ ਪਾਉਣ ਲਈ ਪੰਘੇਰਿਆ ਹੋਇਆ ਤਾਂਬਾ ਲਿਆਓ।
97فَمَا اسْطَاعُوا أَن يَظْهَرُوهُ وَمَا اسْتَطَاعُوا لَهُ نَقْبًا
97਼ ਹੁਣ ਉਹ (ਯਾਜੂਜ-ਮਾਜੂਜ) ਇਸ (ਕੰਧ) ’ਤੇ ਚੜ੍ਹਣ ਦੀ ਹਿੰਮਤ ਨਹੀਂ ਸੀ ਰੱਖਦੇ ਅਤੇ ਨਾ ਹੀ ਇਸ ਵਿਚ ਸੰਨ੍ਹ ਲਾ ਸਕਦੇ ਸੀ।
98قَالَ هَٰذَا رَحْمَةٌ مِّن رَّبِّي ۖ فَإِذَا جَاءَ وَعْدُ رَبِّي جَعَلَهُ دَكَّاءَ ۖ وَكَانَ وَعْدُ رَبِّي حَقًّا
98਼ ਜ਼ੁਲਕਰਨੈਨ ਨੇ ਆਖਿਆ ਕਿ ਇਹ ਸਭ ਮੇਰੇ ਰੱਬ ਦੀ ਮਿਹਰ ਹੈ। ਹਾਂ, ਜਦੋਂ ਮੇਰੇ ਰੱਬ ਦਾ ਵਾਅਦਾ (ਕਿਆਮਤ ਦਿਹਾੜੇ ਦਾ) ਆ ਜਾਵੇਗਾ ਤਾਂ ਉਹ ਇਸ (ਕੰਧ) ਨੂੰ ਪੱਧਰ ਕਰ ਦੇਵੇਗਾ ਅਤੇ ਮੇਰੇ ਰੱਬ ਦਾ ਵਾਅਦਾ ਸੱਚਾ ਹੈ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
96ਆਇਤ

ਅਨੁਵਾਦ — ਅਲ-ਕਹਫ 96

ਸੂਰਾ ਅਲ-ਕਹਫ ਆਇਤ 96 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 96਼ ਬਸ ਤੁਸੀਂ ਮੈਨੂੰ ਲੋਹੇ ਦੀਆਂ ਚੱਦਰਾਂ ਲਿਆ ਦਿਓ। ਜਦੋਂ…

ਸੂਰਾ ਆਇਤ 96/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 94–98. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers