ਅਲ-ਕਹਫ · 97/110
ਅਨੁਵਾਦ ਉਚਾਰਨ — ਅਲ-ਕਹਫ
فَمَا اسْطَاعُوا أَن يَظْهَرُوهُ وَمَا اسْتَطَاعُوا لَهُ نَقْبًا ٩٧
Transliteration
Famas taa`ooo any yazharoohu wa mastataa`oo lahoo naqbaa
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
97਼ ਹੁਣ ਉਹ (ਯਾਜੂਜ-ਮਾਜੂਜ) ਇਸ (ਕੰਧ) ’ਤੇ ਚੜ੍ਹਣ ਦੀ ਹਿੰਮਤ ਨਹੀਂ ਸੀ ਰੱਖਦੇ ਅਤੇ ਨਾ ਹੀ ਇਸ ਵਿਚ ਸੰਨ੍ਹ ਲਾ ਸਕਦੇ ਸੀ।
Additional reference in اردو
🎧 ਸੁਣੋ
📜 ਆਇਤ 95-99 — ਅਲ-ਕਹਫ
95قَالَ مَا مَكَّنِّي فِيهِ رَبِّي خَيْرٌ فَأَعِينُونِي بِقُوَّةٍ أَجْعَلْ بَيْنَكُمْ وَبَيْنَهُمْ رَدْمًا
95਼ ਉਸ (ਜ਼ੁਲਕਰਨੈਨ) ਨੇ ਕਿਹਾ ਕਿ ਮੇਰੇ ਰੱਬ ਨੇ ਜੋ ਮੈਨੂੰ ਧੰਨ ਦੇ ਰੱਖਿਆ ਹੈ ਉਹ ਬਥੇਰਾ ਹੈ, ਤੁਸੀਂ ਕੇਵਲ ਸ਼ਰੀਰਿਕ ਸ਼ਕਤੀ ਪੱਖੋਂ ਮੇਰੀ ਸਹਾਇਤਾ ਕਰੋ, ਫੇਰ ਮੈਂ ਤੁਹਾਡੇ ਤੇ ਉਹਨਾਂ ਵਿਚਾਲੇ ਇਕ ਮਜ਼ਬੂਤ ਬੰਨ੍ਹ ਬਣਾ ਦਿਆਂਗਾ।
96آتُونِي زُبَرَ الْحَدِيدِ ۖ حَتَّىٰ إِذَا سَاوَىٰ بَيْنَ الصَّدَفَيْنِ قَالَ انفُخُوا ۖ حَتَّىٰ إِذَا جَعَلَهُ نَارًا قَالَ آتُونِي أُفْرِغْ عَلَيْهِ قِطْرًا
96਼ ਬਸ ਤੁਸੀਂ ਮੈਨੂੰ ਲੋਹੇ ਦੀਆਂ ਚੱਦਰਾਂ ਲਿਆ ਦਿਓ। ਜਦੋਂ ਉਹਨਾਂ ਨੇ ਦੋਵੇਂ ਪਹਾੜਾਂ ਦੇ ਵਿਚਕਾਰਲਾ ਖੱਪਾ (ਚਦਰਾਂ ਰਾਹੀਂ) ਬਰਾਬਰ ਕਰ ਦਿੱਤਾ ਤਾਂ ਕਿਹਾ ਕਿ ਹੁਣ ਇਸ ਵਿਚ ਅੱਗ ਸੁਲਘਾਓ। ਜਦੋਂ ਉਸ ਨੇ ਉਸ (ਲੋਹੇ ਦੀ ਚੱਦਰਾਂ) ਨੂੰ ਅੱਗ ਵਾਂਗ ਬਣਾ ਦਿੱਤਾ ਤਾਂ ਆਖਿਆ ਕਿ ਹੁਣ ਇਸ ’ਤੇ ਪਾਉਣ ਲਈ ਪੰਘੇਰਿਆ ਹੋਇਆ ਤਾਂਬਾ ਲਿਆਓ।
97فَمَا اسْطَاعُوا أَن يَظْهَرُوهُ وَمَا اسْتَطَاعُوا لَهُ نَقْبًا
97਼ ਹੁਣ ਉਹ (ਯਾਜੂਜ-ਮਾਜੂਜ) ਇਸ (ਕੰਧ) ’ਤੇ ਚੜ੍ਹਣ ਦੀ ਹਿੰਮਤ ਨਹੀਂ ਸੀ ਰੱਖਦੇ ਅਤੇ ਨਾ ਹੀ ਇਸ ਵਿਚ ਸੰਨ੍ਹ ਲਾ ਸਕਦੇ ਸੀ।
98قَالَ هَٰذَا رَحْمَةٌ مِّن رَّبِّي ۖ فَإِذَا جَاءَ وَعْدُ رَبِّي جَعَلَهُ دَكَّاءَ ۖ وَكَانَ وَعْدُ رَبِّي حَقًّا
98਼ ਜ਼ੁਲਕਰਨੈਨ ਨੇ ਆਖਿਆ ਕਿ ਇਹ ਸਭ ਮੇਰੇ ਰੱਬ ਦੀ ਮਿਹਰ ਹੈ। ਹਾਂ, ਜਦੋਂ ਮੇਰੇ ਰੱਬ ਦਾ ਵਾਅਦਾ (ਕਿਆਮਤ ਦਿਹਾੜੇ ਦਾ) ਆ ਜਾਵੇਗਾ ਤਾਂ ਉਹ ਇਸ (ਕੰਧ) ਨੂੰ ਪੱਧਰ ਕਰ ਦੇਵੇਗਾ ਅਤੇ ਮੇਰੇ ਰੱਬ ਦਾ ਵਾਅਦਾ ਸੱਚਾ ਹੈ।
99۞ وَتَرَكْنَا بَعْضَهُمْ يَوْمَئِذٍ يَمُوجُ فِي بَعْضٍ ۖ وَنُفِخَ فِي الصُّورِ فَجَمَعْنَاهُمْ جَمْعًا
99਼ ਉਸ ਦਿਨ (ਕਿਆਮਤ ਦਿਹਾੜੇ) ਅਸੀਂ ਇਹਨਾਂ ਨੂੰ ਇਕ ਦੂਜੇ ਵਿਚ ਗੱਡ ਮੱਡ ਹੋਣ ਲਈ ਛੱਡ ਦਿਆਂਗੇ। ਫੇਰ ਸੂਰ (ਨਰਸਿੰਘਾ) ਵਜਾਇਆ ਜਾਵੇਗਾ ਅਤੇ ਅਸੀਂ ਇਹਨਾਂ ਸਾਰਿਆਂ (ਮਨੁੱਖਾਂ) ਨੂੰ ਇਕੱਠਾ ਕਰਾਂਗੇ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
97ਆਇਤ
ਅਨੁਵਾਦ — ਅਲ-ਕਹਫ 97
ਸੂਰਾ ਅਲ-ਕਹਫ ਆਇਤ 97 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 97਼ ਹੁਣ ਉਹ (ਯਾਜੂਜ-ਮਾਜੂਜ) ਇਸ (ਕੰਧ) ’ਤੇ ਚੜ੍ਹਣ ਦੀ ਹਿੰਮਤ…ਸੂਰਾ ਆਇਤ 97/110 — ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਹਫ ਸੁਣੋ, ਅਲ-ਕਹਫ ਅਨੁਵਾਦ, ਅਲ-ਕਹਫ mp3, ਅਲ-ਕਹਫ pdf. ਆਇਤ 95–99. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








