ਅਲ-ਕਹਫ · 98/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
قَالَ هَٰذَا رَحْمَةٌ مِّن رَّبِّي ۖ فَإِذَا جَاءَ وَعْدُ رَبِّي جَعَلَهُ دَكَّاءَ ۖ وَكَانَ وَعْدُ رَبِّي حَقًّا ۝٩٨
Qaala haaza rahmatummir Rabbee fa izaa jaaa`a wa`du Rabbee ja`alahoo dakkaaa`a; wa kaana; wa du Rabbee haqqaa
📖 ਪੰਜਾਬੀ ਵਿੱਚ
98਼ ਜ਼ੁਲਕਰਨੈਨ ਨੇ ਆਖਿਆ ਕਿ ਇਹ ਸਭ ਮੇਰੇ ਰੱਬ ਦੀ ਮਿਹਰ ਹੈ। ਹਾਂ, ਜਦੋਂ ਮੇਰੇ ਰੱਬ ਦਾ ਵਾਅਦਾ (ਕਿਆਮਤ ਦਿਹਾੜੇ ਦਾ) ਆ ਜਾਵੇਗਾ ਤਾਂ ਉਹ ਇਸ (ਕੰਧ) ਨੂੰ ਪੱਧਰ ਕਰ ਦੇਵੇਗਾ ਅਤੇ ਮੇਰੇ ਰੱਬ ਦਾ ਵਾਅਦਾ ਸੱਚਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 96-100 — ਸੂਰਾ ਅਲ-ਕਹਫ

96آتُونِي زُبَرَ الْحَدِيدِ ۖ حَتَّىٰ إِذَا سَاوَىٰ بَيْنَ الصَّدَفَيْنِ قَالَ انفُخُوا ۖ حَتَّىٰ إِذَا جَعَلَهُ نَارًا قَالَ آتُونِي أُفْرِغْ عَلَيْهِ قِطْرًا
96਼ ਬਸ ਤੁਸੀਂ ਮੈਨੂੰ ਲੋਹੇ ਦੀਆਂ ਚੱਦਰਾਂ ਲਿਆ ਦਿਓ। ਜਦੋਂ ਉਹਨਾਂ ਨੇ ਦੋਵੇਂ ਪਹਾੜਾਂ ਦੇ ਵਿਚਕਾਰਲਾ ਖੱਪਾ (ਚਦਰਾਂ ਰਾਹੀਂ) ਬਰਾਬਰ ਕਰ ਦਿੱਤਾ ਤਾਂ ਕਿਹਾ ਕਿ ਹੁਣ ਇਸ ਵਿਚ ਅੱਗ ਸੁਲਘਾਓ। ਜਦੋਂ ਉਸ ਨੇ ਉਸ (ਲੋਹੇ ਦੀ ਚੱਦਰਾਂ) ਨੂੰ ਅੱਗ ਵਾਂਗ ਬਣਾ ਦਿੱਤਾ ਤਾਂ ਆਖਿਆ ਕਿ ਹੁਣ ਇਸ ’ਤੇ ਪਾਉਣ ਲਈ ਪੰਘੇਰਿਆ ਹੋਇਆ ਤਾਂਬਾ ਲਿਆਓ।
97فَمَا اسْطَاعُوا أَن يَظْهَرُوهُ وَمَا اسْتَطَاعُوا لَهُ نَقْبًا
97਼ ਹੁਣ ਉਹ (ਯਾਜੂਜ-ਮਾਜੂਜ) ਇਸ (ਕੰਧ) ’ਤੇ ਚੜ੍ਹਣ ਦੀ ਹਿੰਮਤ ਨਹੀਂ ਸੀ ਰੱਖਦੇ ਅਤੇ ਨਾ ਹੀ ਇਸ ਵਿਚ ਸੰਨ੍ਹ ਲਾ ਸਕਦੇ ਸੀ।
98قَالَ هَٰذَا رَحْمَةٌ مِّن رَّبِّي ۖ فَإِذَا جَاءَ وَعْدُ رَبِّي جَعَلَهُ دَكَّاءَ ۖ وَكَانَ وَعْدُ رَبِّي حَقًّا
98਼ ਜ਼ੁਲਕਰਨੈਨ ਨੇ ਆਖਿਆ ਕਿ ਇਹ ਸਭ ਮੇਰੇ ਰੱਬ ਦੀ ਮਿਹਰ ਹੈ। ਹਾਂ, ਜਦੋਂ ਮੇਰੇ ਰੱਬ ਦਾ ਵਾਅਦਾ (ਕਿਆਮਤ ਦਿਹਾੜੇ ਦਾ) ਆ ਜਾਵੇਗਾ ਤਾਂ ਉਹ ਇਸ (ਕੰਧ) ਨੂੰ ਪੱਧਰ ਕਰ ਦੇਵੇਗਾ ਅਤੇ ਮੇਰੇ ਰੱਬ ਦਾ ਵਾਅਦਾ ਸੱਚਾ ਹੈ।
99۞ وَتَرَكْنَا بَعْضَهُمْ يَوْمَئِذٍ يَمُوجُ فِي بَعْضٍ ۖ وَنُفِخَ فِي الصُّورِ فَجَمَعْنَاهُمْ جَمْعًا
99਼ ਉਸ ਦਿਨ (ਕਿਆਮਤ ਦਿਹਾੜੇ) ਅਸੀਂ ਇਹਨਾਂ ਨੂੰ ਇਕ ਦੂਜੇ ਵਿਚ ਗੱਡ ਮੱਡ ਹੋਣ ਲਈ ਛੱਡ ਦਿਆਂਗੇ। ਫੇਰ ਸੂਰ (ਨਰਸਿੰਘਾ) ਵਜਾਇਆ ਜਾਵੇਗਾ ਅਤੇ ਅਸੀਂ ਇਹਨਾਂ ਸਾਰਿਆਂ (ਮਨੁੱਖਾਂ) ਨੂੰ ਇਕੱਠਾ ਕਰਾਂਗੇ।
100وَعَرَضْنَا جَهَنَّمَ يَوْمَئِذٍ لِّلْكَافِرِينَ عَرْضًا
100਼ ਉਸ ਦਿਨ ਅਸੀਂ ਨਰਕ ਨੂੰ ਕਾਫ਼ਿਰਾਂ ਦੇ ਹੈ-ਬਰੂ ਲਿਆਵਾਂਗੇ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
98ਆਇਤ

ਅਨੁਵਾਦ — ਅਲ-ਕਹਫ 98

ਸੂਰਾ ਅਲ-ਕਹਫ ਆਇਤ 98 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 98਼ ਜ਼ੁਲਕਰਨੈਨ ਨੇ ਆਖਿਆ ਕਿ ਇਹ ਸਭ ਮੇਰੇ ਰੱਬ ਦੀ…

ਸੂਰਾ ਆਇਤ 98/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 96–100. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers