ਅਲ-ਕਹਫ · 99/110
ਅਨੁਵਾਦ ਉਚਾਰਨ — ਸੂਰਾ ਅਲ-ਕਹਫ
۞ وَتَرَكْنَا بَعْضَهُمْ يَوْمَئِذٍ يَمُوجُ فِي بَعْضٍ ۖ وَنُفِخَ فِي الصُّورِ فَجَمَعْنَاهُمْ جَمْعًا ۝٩٩
Wa taraknaa ba`dahum Yawma`iziny yamooju fee ba`dinw wa nufikha fis Soori fajama`naahum jam`aa
📖 ਪੰਜਾਬੀ ਵਿੱਚ
99਼ ਉਸ ਦਿਨ (ਕਿਆਮਤ ਦਿਹਾੜੇ) ਅਸੀਂ ਇਹਨਾਂ ਨੂੰ ਇਕ ਦੂਜੇ ਵਿਚ ਗੱਡ ਮੱਡ ਹੋਣ ਲਈ ਛੱਡ ਦਿਆਂਗੇ। ਫੇਰ ਸੂਰ (ਨਰਸਿੰਘਾ) ਵਜਾਇਆ ਜਾਵੇਗਾ ਅਤੇ ਅਸੀਂ ਇਹਨਾਂ ਸਾਰਿਆਂ (ਮਨੁੱਖਾਂ) ਨੂੰ ਇਕੱਠਾ ਕਰਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 97-101 — ਸੂਰਾ ਅਲ-ਕਹਫ

97فَمَا اسْطَاعُوا أَن يَظْهَرُوهُ وَمَا اسْتَطَاعُوا لَهُ نَقْبًا
97਼ ਹੁਣ ਉਹ (ਯਾਜੂਜ-ਮਾਜੂਜ) ਇਸ (ਕੰਧ) ’ਤੇ ਚੜ੍ਹਣ ਦੀ ਹਿੰਮਤ ਨਹੀਂ ਸੀ ਰੱਖਦੇ ਅਤੇ ਨਾ ਹੀ ਇਸ ਵਿਚ ਸੰਨ੍ਹ ਲਾ ਸਕਦੇ ਸੀ।
98قَالَ هَٰذَا رَحْمَةٌ مِّن رَّبِّي ۖ فَإِذَا جَاءَ وَعْدُ رَبِّي جَعَلَهُ دَكَّاءَ ۖ وَكَانَ وَعْدُ رَبِّي حَقًّا
98਼ ਜ਼ੁਲਕਰਨੈਨ ਨੇ ਆਖਿਆ ਕਿ ਇਹ ਸਭ ਮੇਰੇ ਰੱਬ ਦੀ ਮਿਹਰ ਹੈ। ਹਾਂ, ਜਦੋਂ ਮੇਰੇ ਰੱਬ ਦਾ ਵਾਅਦਾ (ਕਿਆਮਤ ਦਿਹਾੜੇ ਦਾ) ਆ ਜਾਵੇਗਾ ਤਾਂ ਉਹ ਇਸ (ਕੰਧ) ਨੂੰ ਪੱਧਰ ਕਰ ਦੇਵੇਗਾ ਅਤੇ ਮੇਰੇ ਰੱਬ ਦਾ ਵਾਅਦਾ ਸੱਚਾ ਹੈ।
99۞ وَتَرَكْنَا بَعْضَهُمْ يَوْمَئِذٍ يَمُوجُ فِي بَعْضٍ ۖ وَنُفِخَ فِي الصُّورِ فَجَمَعْنَاهُمْ جَمْعًا
99਼ ਉਸ ਦਿਨ (ਕਿਆਮਤ ਦਿਹਾੜੇ) ਅਸੀਂ ਇਹਨਾਂ ਨੂੰ ਇਕ ਦੂਜੇ ਵਿਚ ਗੱਡ ਮੱਡ ਹੋਣ ਲਈ ਛੱਡ ਦਿਆਂਗੇ। ਫੇਰ ਸੂਰ (ਨਰਸਿੰਘਾ) ਵਜਾਇਆ ਜਾਵੇਗਾ ਅਤੇ ਅਸੀਂ ਇਹਨਾਂ ਸਾਰਿਆਂ (ਮਨੁੱਖਾਂ) ਨੂੰ ਇਕੱਠਾ ਕਰਾਂਗੇ।
100وَعَرَضْنَا جَهَنَّمَ يَوْمَئِذٍ لِّلْكَافِرِينَ عَرْضًا
100਼ ਉਸ ਦਿਨ ਅਸੀਂ ਨਰਕ ਨੂੰ ਕਾਫ਼ਿਰਾਂ ਦੇ ਹੈ-ਬਰੂ ਲਿਆਵਾਂਗੇ।
101الَّذِينَ كَانَتْ أَعْيُنُهُمْ فِي غِطَاءٍ عَن ذِكْرِي وَكَانُوا لَا يَسْتَطِيعُونَ سَمْعًا
101਼ (ਉਹਨਾਂ ਕਾਫ਼ਿਰਾਂ ਦੇ ਰੂ-ਬਰੂ) ਜਿਨ੍ਹਾਂ ਦੀਆਂ ਅੱਖਾਂ ਮੇਰੀ ਯਾਦ ਤੋਂ ਪੜਦੇ ਵਿਚ ਸਨ ਅਤੇ ਨਾ ਹੀ ਉਹ (ਹੱਕ) ਸੁਣਨ ਦੀ ਸਮਰਥਾ ਰੱਖਦੇ ਸੀ।
ਅਲ-ਕਹਫਕੁਰਾਨ ਸੂਚੀ
110ਆਇਤ
MeccanRevelation
99ਆਇਤ

ਅਨੁਵਾਦ — ਅਲ-ਕਹਫ 99

ਸੂਰਾ ਅਲ-ਕਹਫ ਆਇਤ 99 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 99਼ ਉਸ ਦਿਨ (ਕਿਆਮਤ ਦਿਹਾੜੇ) ਅਸੀਂ ਇਹਨਾਂ ਨੂੰ ਇਕ ਦੂਜੇ…

ਸੂਰਾ ਆਇਤ 99/110 — ਸੂਰਾ ਅਲ-ਕਹਫ الكهف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਹਫ ਸੁਣੋ, ਸੂਰਾ ਅਲ-ਕਹਫ ਅਨੁਵਾਦ, ਸੂਰਾ ਅਲ-ਕਹਫ mp3, ਸੂਰਾ ਅਲ-ਕਹਫ pdf. ਆਇਤ 97–101. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers