ਮਰਯਮ · 11/98
ਅਨੁਵਾਦ ਉਚਾਰਨ — ਸੂਰਾ ਮਰਯਮ
فَخَرَجَ عَلَىٰ قَوْمِهِ مِنَ الْمِحْرَابِ فَأَوْحَىٰ إِلَيْهِمْ أَن سَبِّحُوا بُكْرَةً وَعَشِيًّا ۝١١
Fakharaja `alaa qawmihee minal mihraabi fa-awhaaa ilaihim an sabbihoo bukratanw wa `ashiyyaa
📖 ਪੰਜਾਬੀ ਵਿੱਚ
11਼ ਸੋ ਉਹ (ਜ਼ਿਕਰੀਆ) ਆਪਣੇ ਹੁਜਰਿਓਂ (ਕਮਰੇ ’ਚੋਂ) ਨਿਕਲ ਕੇ ਆਪਣੀ ਕੌਮ ਦੇ ਸਾਹਮਣੇ ਆਇਆ ਤੇ ਉਸ ਨੇ ਇਸ਼ਾਰਿਆਂ ਨਾਲ (ਬਿਨਾ ਬੋਲੇ) ਕਿਹਾ ਕਿ ਤੁਸੀਂ ਸਵੇਰ ਤੋਂ ਸ਼ਾਮ ਤਕ (ਭਾਵ ਹਰ ਵੇਲੇ ਰੱਬ ਦੀ) ਪਾਕੀ ਬਿਆਨ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਮਰਯਮ

9قَالَ كَذَٰلِكَ قَالَ رَبُّكَ هُوَ عَلَيَّ هَيِّنٌ وَقَدْ خَلَقْتُكَ مِن قَبْلُ وَلَمْ تَكُ شَيْئًا
9਼ ਫ਼ਰਿਸ਼ਤੇ ਨੇ ਆਖਿਆ ਕਿ ਇੰਜ ਹੀ ਹੋਵੇਗਾ। ਤੇਰੇ ਪਾਲਣਹਾਰ ਦਾ ਇਹ ਵੀ ਫ਼ਰਮਾਨ ਹੈ ਕਿ ਮੇਰੇ ਲਈ ਤਾਂ ਇੰਜ ਕਰਨਾ ਬਹੁਤ ਹੀ ਆਸਾਨ ਹੈ। ਇਸ ਤੋਂ ਜਦ ਕਿ ਤੂੰ ਕੁੱਝ ਵੀ ਨਹੀਂ ਸੀ, ਮੈਂ ਤੈ` ਪੈਦਾ ਕਰ ਚੁੱਕਿਆ ਹਾਂ।
10قَالَ رَبِّ اجْعَل لِّي آيَةً ۚ قَالَ آيَتُكَ أَلَّا تُكَلِّمَ النَّاسَ ثَلَاثَ لَيَالٍ سَوِيًّا
10਼ (ਜ਼ਿਕਰੀਆ ਨੇ) ਆਖਿਆ ਕਿ ਮੇਰੇ ਪਾਲਣਹਾਰ! ਮੇਰੇ ਲਈ ਕੋਈ ਨਿਸ਼ਾਨੀ ਨਿਸ਼ਚਿਤ ਕਰਦੇ। ਫ਼ਰਮਾਇਆ, ਤੇਰੇ ਲਈ ਨਿਸ਼ਾਨੀ ਇਹ ਹੈ ਕਿ ਤੂੰ ਸਵਸਥ ਹੁੰਦੇ ਹੋਏ ਵੀ ਲਗਾਤਾਰ ਤਿੰਨ ਰਾਤਾਂ (ਦਿਨ-ਰਾਤ) ਲੋਕਾਂ ਨਾਲ ਗੱਲ ਬਾਤ ਨਹੀਂ ਕਰ ਸਕੇਂਗਾ।
11فَخَرَجَ عَلَىٰ قَوْمِهِ مِنَ الْمِحْرَابِ فَأَوْحَىٰ إِلَيْهِمْ أَن سَبِّحُوا بُكْرَةً وَعَشِيًّا
11਼ ਸੋ ਉਹ (ਜ਼ਿਕਰੀਆ) ਆਪਣੇ ਹੁਜਰਿਓਂ (ਕਮਰੇ ’ਚੋਂ) ਨਿਕਲ ਕੇ ਆਪਣੀ ਕੌਮ ਦੇ ਸਾਹਮਣੇ ਆਇਆ ਤੇ ਉਸ ਨੇ ਇਸ਼ਾਰਿਆਂ ਨਾਲ (ਬਿਨਾ ਬੋਲੇ) ਕਿਹਾ ਕਿ ਤੁਸੀਂ ਸਵੇਰ ਤੋਂ ਸ਼ਾਮ ਤਕ (ਭਾਵ ਹਰ ਵੇਲੇ ਰੱਬ ਦੀ) ਪਾਕੀ ਬਿਆਨ ਕਰੋ।
12يَا يَحْيَىٰ خُذِ الْكِتَابَ بِقُوَّةٍ ۖ وَآتَيْنَاهُ الْحُكْمَ صَبِيًّا
12਼ (ਜਦੋਂ ਯਾਹਯਾ ਜਵਾਨ ਹੋ ਗਿਆ ਤਾਂ ਰੱਬ ਨੇ ਉਸ ਨੂੰ ਆਪਣਾ ਨਬੀ ਘੋਸ਼ਿਤ ਕਰਦੇ ਹੋਏ) ਅੱਲਾਹ ਨੇ ਫ਼ਰਮਾਇਆ ਕਿ ਹੇ ਯਾਹਯਾ! (ਮੇਰੀ) ਕਿਤਾਬ (ਤੌਰੈਤ) ਨੂੰ ਜ਼ੋਰ ਨਾਲ ਫੜ ਲੈ। ਅਸੀਂ ਉਸ ਨੂੰ ਛੋਟੀ ਉਮਰ (ਬਚਪਣ) ਵਿਚ ਹੀ ਨਿਰਣਾ-ਸ਼ਕਤੀ ਨਾਲ ਨਿਵਾਜ਼ਿਆ ਸੀ।
13وَحَنَانًا مِّن لَّدُنَّا وَزَكَاةً ۖ وَكَانَ تَقِيًّا
13਼ ਅਤੇ ਆਪਣੇ ਵੱਲੋਂ ਉਸ (ਯਾਹਯਾ) ਨੂੰ ਨਿਮਰਤਾ ਤੇ ਪਵਿੱਤਰਤਾ ਬਖ਼ਸ਼ੀ। ਉਹ ਇਕ ਪਰਹੇਜ਼ਗਾਰ (ਰੱਬ ਦੀ ਨਾਰਾਜ਼ਗੀ ਤੋਂ ਡਰਨ ਵਾਲਾ) ਵਿਅਕਤੀ ਸੀ।
ਮਰਯਮਕੁਰਾਨ ਸੂਚੀ
98ਆਇਤ
MeccanRevelation
11ਆਇਤ

ਅਨੁਵਾਦ — ਮਰਯਮ 11

ਸੂਰਾ ਮਰਯਮ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਸੋ ਉਹ (ਜ਼ਿਕਰੀਆ) ਆਪਣੇ ਹੁਜਰਿਓਂ (ਕਮਰੇ ’ਚੋਂ) ਨਿਕਲ ਕੇ…

ਸੂਰਾ ਆਇਤ 11/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers